ਮੋਟਰਸਾਈਕਲ ‘ਤੇ ਜਦਕਿ ਉਹ ਉਸਦੇ ਪਿੱਛੇ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਸ਼ਾਮੀਂ ਕਰੀਬ 6 ਕੁ ਵਜੇ ਜਦੋਂ ਉਹ ਪਿੰਡ ਰਾਏਪੁਰ ਮੁੰਨੇ ਲਾਗੇ ਪਹੁੰਚੇ ਤਾਂ ਰੂਪਨਗਰ ਦੀ ਤਰਫੋਂ ਆ ਰਹੇ ਇਕ ਹਿਮਾਚਲ ਨੰਬਰੀ ਟਰੱਕ ਚਾਲਕ ਨੇ ਉਸਦੇ ਭਰਾ ਦੇ ਮੋਟਰਸਾਈਕਲ ‘ਚ ਟੱਕਰ ਮਾਰ ਦਿੱਤੀ | ਜਿਸਦੇ ਚੱਲਦਿਆਂ ਉਸਦਾ ਭਰਾ ਗੰਭੀਰ ਰੂਪ ‘ਚ ਜਖਮੀਂ ਹੋ ਗਿਆ | ਜਿਸਨੂੰ ਤੁਰੰਤ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਇਲਾਜ ਲਈ ਲਿਜਾਇਆ ਗਿਆ | ਮਗਰ ਡਾਕਟਰਾਂ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ | ਉਨ੍ਹਾਂ ਟਰੱਕ ਦਾ ਨੰਬਰ ਨੋਟ ਕਰਕੇ ਇਸਦੀ ਪੁਲਸ ਨੂੰ ਜਾਣਕਾਰੀ ਦਿੱਤੀ | ਜਿਸਤੋਂ ਉਪਰੰਤ ਪੁਲਸ ਨੇ ਟਰੱਕ ਨੰਬਰ ਐੱਚ.ਪੀ.-62-ਏ-2179 ਨੂੰ ਕਬਜ਼ੇ ‘ਚ ਲੈ ਕੇ ਫਰਾਰ ਹੋਏ ਉਸਦੇ ਨਾਮਲੂਮ ਚਾਲਕ ਦੇ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ | ਪੁਲਸ ਨੇ ਅੱਜ ਦੁਪਹਿਰ ਮਿ੍ਤਕ ਦਾ ਸ਼੍ਰੀ ਅਨੰਦਪੁਰ ਸਾਹਿਬ ਸਥਿਤ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ | ਮਿ੍ਤਕ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ 3 ਲੜਕੀਆਂ ਤੇ 1 ਲੜਕਾ ਛੱਡ ਗਿਆ ਹੈ |Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…
Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

