ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਕਾਰ ਗੋਲਾਬਾਰੀ, ਦਹਿਸ਼ਤ ਦਾ ਮਾਹੌਲ 

Spread the love

 ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਕਾਰ ਗੋਲਾਬਾਰੀ, ਦਹਿਸ਼ਤ ਦਾ ਮਾਹੌਲ

ਜਲੰਧਰ  20 ਨਵੰਬਰ (ਅਮ੍ਰਿੰਤਪਾਲ ਸਿੰਘ): ਮਹਾਨਗਰ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਲੰਧਰ ‘ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਥਾਣਾ ਮਕਸੂਦਾਂ ਅਧੀਨ ਪੈਂਦੇ ਇਲਾਕੇ ਦਾ ਹੈ। ਜਿੱਥੇ ਪੁਰਾਣੀ ਰੰਜਿਸ਼ ਕਾਰਨ ਜਿੰਮ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਇੱਕ ਧਿਰ ਨੇ ਗੋਲੀ ਚਲਾ ਦਿੱਤੀ।ਗੋਲੀਬਾਰੀ ਦੌਰਾਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਬੀਤੀ ਰਾਤ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਸੂਚਨਾ ਮਿਲੀ ਸੀ, ਜਿਸ

ਗੋਲੀਬਾਰੀ

ਤੋਂ ਬਾਅਦ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

More News

Youtube

Whatsapp

Facebook

Home

 

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *