ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦਾ ਭਿਆਨਕ ਐਕਸੀਡੈਂਟ, ਕਈ ਜ਼ਖ਼ਮੀ , ਡਰਾਈਵਰ ਮੌਕੇ ਤੋਂ ਫ਼ਰਾਰ 

Spread the love
 ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦਾ ਭਿਆਨਕ ਐਕਸੀਡੈਂਟ, ਕਈ ਜ਼ਖ਼ਮੀ , ਡਰਾਈਵਰ ਮੌਕੇ ਤੋਂ ਫ਼ਰਾਰ
ਜਲੰਧਰ, 29 ਨਵੰਬਰ (ਅਮ੍ਰਿੰਤਪਾਲ ਸਿੰਘ)ਜਲੰਧਰ ਤੋਂ ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਅੱਜ ਸਵੇਰੇ ਪਿੰਡ ਕਮਾਲ ਕੇ ਨੇੜੇ ਮੋਗਾ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਸਵਾਰੀਆਂ ਨਾਲ ਭਰੀ ਇਸ ਬੱਸ ਦੀ ਪਿਕਅਪ ਗੱਡੀ ਨਾਲ ਟੱਕਰ ਹੋ ਗਈ, ਜਿਸ ਨਾਲ ਬੱਸ ਸੜਕ ਤੋਂ ਹੇਠਾਂ ਖੇਤਾਂ ਵਿੱਚ ਲੁੰਘ ਗਈ।ਹਾਦਸੇ ਵਿੱਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਕਈ ਸਵਾਰੀਆਂ ਜ਼ਖਮੀ ਹੋਈਆਂ ਹਨ।ਜਾਣਕਾਰੀ ਅਨੁਸਾਰ, ਇਹ ਬੱਸ ਜਲੰਧਰ ਡੀਪੋ ਦੀ ਸੀ ਅਤੇ ਪਿੰਡ ਕਮਾਲ ਕੇ ਕੋਲ ਇਹ ਦੁਰਘਟਨਾ ਵਾਪਰੀ।
Oplus_131072
ਜ਼ਖਮੀਆਂ ਵਿੱਚ ਕਈ ਸਵਾਰੀਆਂ ਦੀ ਹਾਲਤ ਗੰਭੀਰ ਹੈ।ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

 

More News

Youtube

Facebook

Whatsapp

Home

 

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *