ਮੁੱਖ ਮੰਤਰੀ ਸਾਹਿਬ ਪਾਸੋਂ ਕੀਤੀ ਇਨਸਾਫ਼ ਦੀ ਮੰਗ

Spread the love

       ਦੋਸ਼ੀਆਂ ਨੂੰ ਕਾਬੂ ਕਰੇ ਪੁਲਿਸ ਪ੍ਰਸ਼ਾਸਨ : ਪੀੜਤ ਰਜਿੰਦਰ ਸਿੰਘ

ਅੰਮ੍ਰਿਤਸਰ, 3 ਦਸੰਬਰ ( ਦਿਨੇਸ਼ ਸੋਨੀ ) ਰਜਿੰਦਰ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ 3 ਤਰਨ ਤਾਰਨ ਰੋਡ ਨੇ ਪੱਤਰਕਾਰਾ ਨੂੰ ਦੱਸਿਆ ਕਿ 22 ਨਵੰਬਰ ਦੀ ਰਾਤ ਨੂੰ ਜਾਗੋ  ਵਾਲਿਆ ਨੇ ਰਾਹ ਨੂੰ ਲੈ ਕੇ ਮੇਰੇ ਉੱਪਰ ਹਮਲਾ ਕਰ ਦਿੱਤਾ ਸੀ ਜਿਸ ਦੌਰਾਨ ਮੇਰੇ ਗੰਭੀਰ ਸੱਟਾ ਲੱਗੀਆਂ ਸਨ ਜਿਸ ਵਿੱਚ 4 ਵਿਅਕਤੀ ਜਿਨ੍ਹਾਂ ਨੂੰ ਪਛਾਣਦਾ ਸੀ ਅਤੇ ਬਾਕੀ ਅਣਪਛਾਤੇ ਵਿਅਕਤੀ ਸਨ ਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਬੀ ਡਿਵੀਜ਼ਨ ਪੁਲਿਸ ਥਾਣੇ ਵਿਖੇ ਦਰਜ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ ਦੋਸ਼ੀਆਂ ਖਿਲਾਫ ਮੁਕਦਮਾ ਦਰਜ ਹੋਣ ਤੋਂ ਬਾਅਦ ਵੀ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਅਤੇ ਸੰਬਧਤ ਇਨਕੁਆਰੀ ਅਫ਼ਸਰ ਨੂੰ ਆਪਣੇ ਬਿਆਨਾਂ ਵਿੱਚ ਹਮਲਾ ਕਰਨ ਵਾਲੇ ਮੁੱਖ ਚਾਰ ਵਿਅਕਤੀਆਂ ਬਾਰੇ ਦੱਸਿਆ ਸੀ ਅਤੇ ਹੁਣ ਤੱਕ 2 ਵਿਅਕਤੀਆਂ ਤੇ ਹੀ ਮੁੱਕਦਮਾ ਦਰਜ ਕੀਤਾ

Samsung F54

ਗਿਆ ਜਦਕਿ 2 ਵਿਅਕਤੀਆਂ ਨੂੰ ਬਚਾਇਆ ਜਾ ਰਿਹਾ ਹੈ ਰਜਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ, ਡੀ ਜੀ ਪੀ ਸਾਹਿਬ ਅਤੇ ਪੁਲਿਸ ਕਮਿਸ਼ਨਰ ਸਾਹਿਬ ਪਾਸੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਪਰਚੇ ਵਿੱਚ ਨਾਮਜ਼ਦ ਕੀਤਾ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ  ਜਾਵੇ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਮਾਨਯੋਗ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਜਾਵੇਗਾ ।

More News

Youtube

Facebook

Whatsapp

Home

 

  • Related Posts

    ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ 150 ਕਿਲੋਮੀਟਰ ਦੀ ਸੀਸੀਟੀਵੀ ਫੁਟੇਜ ਤੇ ਟਾਵਰ ਡੰਪ ਦੀ ਮਦਦ ਨਾਲ ਖੰਨਾ ਪੁਲਿਸ ਨੇ ਸੁਲਝਾਇਆ ਮਾਮਲਾ

    Spread the love

    Spread the love ਖੰਨਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫਲਤਾ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ…

    Leave a Reply

    Your email address will not be published. Required fields are marked *