ਜਗਰਾਉਂ ਪੁਲਿਸ ਨੇ ਸ਼ਰਾਬ ਸਮੇਤ ਕੀਤਾ ਇਕ ਵਿਅਕਤੀ ਨੂੰ ਕੀਤਾ ਕਾਬੂ 

Spread the love

ਜਗਰਾਉਂ ਪੁਲਿਸ ਨੇ ਸ਼ਰਾਬ ਸਮੇਤ ਕੀਤਾ ਇਕ ਵਿਅਕਤੀ ਨੂੰ ਕੀਤਾ ਕਾਬੂ

ਜਗਰਾਉਂ: 4 ਦਸੰਬਰ ( ਜਸਵਿੰਦਰ ਸਿੰਘ ਡਾਂਗੀਆ) ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਐਸਪੀ (ਡੀ) ਪਰਮਿੰਦਰ ਸਿੰਘ ਅਤੇ ਸੀ.ਆਈ.ਏ. ਦੇ ਇੰਨਚਾਰਜ ਕਿੱਕਰ ਸਿੰਘ ਦੀ ਦਿਸ਼ਾ ਨਿਰਦੇਸ਼ ਹੇਠ ਏਐਸਆਈ ਬਲਵਿੰਦਰ ਸਿੰਘ ਤੇ ਉਹਨਾਂ ਦੀ ਪੁਲਿਸ ਪਾਰਟੀ ਨੂੰ ਖਾਸ ਮੁੱਖਵਰ ਨੇ ਇਤਲਾਹ ਦਿੱਤੀ ਗਈ ਕਿ ਮਨਦੀਪ ਸਿੰਘ ਜੋ ਕਿ ਸ਼ਰਾਬ ਠੇਕਾ ਦੇਸੀ ਸਸਤੇ ਭਾਵ ਵਿੱਚ ਚੰਡੀਗੜ੍ਹ ਤੋਂ ਖਰੀਦ ਕੇ ਜਗਰਾਉਂ ਦੇ ਆਸ-ਪਾਸ ਦੇ ਏਰੀਏ ਵਿੱਚ ਵੇਚਣ ਦਾ ਕੰਮ ਕਰਦਾ ਹੈ।  ਉਹ ਵਿਅਕਤੀ ਦੇਸੀ ਸ਼ਰਾਬ ਨੂੰ ਵੇਚਣ ਲਈ ਸ਼ਮਸ਼ਾਨਘਾਟ ਬਾ-ਹੱਦ ਕੋਠੇ ਪੋਨੇ ਦੀ ਕੰਧ ਦੇ ਨਾਲ ਪੲੀ ਪਰਾਲੀ ਵਿੱਚ ਸ਼ਰਾਬ ਪਾ ਕੇ ਬੈਠਾ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਵੱਲੋਂ ਸ਼ਮਸ਼ਾਨਘਾਟ ਬਾ-ਹੱਦ ਕੋਠਾ ਪੋਨਾ

Samsung

ਰੇਡ ਕੀਤੀ ਤਾਂ ਪੁਲਿਸ ਨੇ ਮਨਦੀਪ ਸਿੰਘ ਨੂੰ ਭਾਰੀ ਮਾਤਰਾ ਵਿੱਚ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕੀਤਾ ਅਤੇ ਪੁਲਿਸ ਨੇ 360 ਬੋਤਲਾਂ ਸ਼ਰਾਬ ਦੀਆਂ ਰਿਕਵਰ ਕੀਤੀਆਂ ਅਤੇ ਦੋਸ਼ੀ ਉੱਪਰ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ।

More News

Youtube

Facebook

Whatsapp

Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਨਹਿਰ ‘ਚ ਗੱਡੀ ਡਿੱਗਣ ਨਾਲ ਦੋ ਨੌਜਵਾਨ ਲਾਪਤਾ    ਗੰਧਲੇ ਪਾਣੀ ਕਾਰਨ ਰੈਸਕਿਊ ਆਪ੍ਰੇਸ਼ਨ ‘ਚ ਮੁਸ਼ਕਿਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ

    Spread the love

    Spread the loveਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ) ਇਲਾਕੇ ‘ਚ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਸਰਹਿੰਦ ਨਹਿਰ ‘ਚ ਸ਼ਰਾਬ ਨਾਲ ਭਰੀ ਗੱਡੀ ਡਿੱਗ ਜਾਣ ਕਾਰਨ ਦੋ ਨੌਜਵਾਨ ਲਾਪਤਾ ਹੋ…

    Leave a Reply

    Your email address will not be published. Required fields are marked *