ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨ ਭਲਾਈ ਸਕੀਮਾਂ ਦਾ ਜਾਇਜ਼ਾ

ਫਗਵਾੜਾ, ਕਪੂਰਥਲਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ)ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਕਪੂਰਥਲਾ ‘ਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਡਾ.…

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਵਣਜ ਅਤੇ ਵਪਾਰ ਪ੍ਰਬੰਧਨ ਵਿਭਾਗ

ਫਗਵਾੜਾ, 28 ਮਾਰਚ (ਪ੍ਰੀਤ ਕੌਰ ਪ੍ਰੀਤੀ) ਗੁਰੂ ਨਾਨਕ ਕਾਲਜ ਸੁਖਚੈਨ ਸਾਹਿਬ, ਫਗਵਾੜਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਵਣਜ ਅਤੇ ਵਪਾਰ ਪ੍ਰਬੰਧਨ ਵਿਭਾਗ ਵੱਲੋਂ ਇੱਕ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ…

ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਧੋਖੇ ਨਾਲ ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਕਿਸਾਨ ਜੇਲਾਂ ਵਿੱਚੋਂ ਹੋਏ ਰਿਹਾਅ

ਜੈਤੋ ,28 ਮਾਰਚ (ਰਘੂਨੰਦਨ ਪਰਾਸ਼ਰ ):ਬੀ. ਕੇ.ਈ. ਦੇ ਸੂਬਾ ਪ੍ਰਧਾਨ ਲਖਵਿੰਦਰ  ਸਿੰਘ ਔਲਖ ਨੇ  ਕਿਹਾ ਕਿ 19 ਮਾਰਚ ਨੂੰ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ ਨਾਲ ਸੱਤਵੇਂ ਦੌਰ ਦੀ ਗੱਲਬਾਤ ਤੋਂ…

ਐਸ.ਐਸ.ਪੀ ਜੀ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ ( ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) ਡਾਂ.ਅਖਿਲ ਚੌਧਰੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਿਲ੍ਹਾਂ ਅੰਦਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ…

ਐੱਸ.ਐੱਸ. ਡੀ . ਗਰਲਜ਼ ਕਾਲਜ ਬਠਿੰਡਾ ਵਲੋਂ ਸਕਿੱਲ ਹੱਬ ਗਰੈਜੂਏਟਾਂ ਲਈ ਕਨਵੋਕੇਸ਼ਨ ਆਯੋਜਤ

  ਬਠਿੰਡਾ,28 ਮਾਰਚ( ਜਸਵੰਤ ਦਰਦ ਪ੍ਰੀਤ )  ਸਥਾਨਕ ਐੱਸਐੱਸਡੀ ਗਰਲਜ਼ ਕਾਲਜ ਨੇ ਸਕਿੱਲ ਹੱਬ ਦੇ  ਗਰੈਜੂਏਟਾਂ ਲਈ ਇੱਕ ਯਾਦਗਾਰੀ ਕਨਵੋਕੇਸ਼ਨ ਸਮਾਰੋਹ ਦਾ ਆਯੋਜਨ ਕੀਤਾ, ਜਿਸ ਵਿੱਚ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਦੀਆਂ…

*ਆਦਰਸ਼ ਸਕੂਲ ਦੇ ਅਧਿਆਪਕਾਂ ਨੇ ਸਕੂਲ ਨੂੰ ਫਿਰ ਮਾਰਿਆ ਜ਼ਿੰਦਾ।

ਚਾਉਕੇ (   ਜਸਵੰਤ  ਦਰਦ ਪ੍ਰੀਤ )  ਆਦਰਸ਼ ਸਕੂਲ ਚਾਉਕੇ ਵਿਖੇ ਚੱਲ ਰਹੇ ਸ਼ਾਂਤੀਪੂਰਨ ਧਰਨੇ ‘ਤੇ ਬਠਿੰਡਾ ਪ੍ਰਸ਼ਾਸਨ ਵੱਲੋਂ ਕੱਲ੍ਹ ਸ਼ਾਮ ਜੋ ਭਾਰੀ ਲਾਠੀਚਾਰਜ ਕੀਤਾ ਗਿਆ ਸੀ ਤੇ ਮਨੇਜਮੈਂਟ ਦੇ ਗੁੰਡਾ…

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜ਼ਟ ਕਿਸਾਨਾਂ ਨੇ ਨਕਾਰਿਆ

ਭੁੱਚੋ ਮੰਡੀ ਨਥਾਣਾ 28,ਮਾਰਚ( ਹਰਬੰਸ ਸਿੰਘ ਭੋਲਾ) ਪੰਜਾਬ ਸਰਕਾਰ  ਵੱਲੋਂ  ਪੇਸ਼  ਕੀਤਾ ਚੌਥੇ ਸਾਲ ਦਾ ਬਜ਼ਟ  ਹਰ ਵਰਗ ਤੇ ਕਿਸਾਨਾਂ ਲਈ ਨਿਰਾਸ਼ਾ ਜਨਕ ਇਸ ਵਾਰੇ ਗੱਲਬਾਤ ਕਰਦਿਆਂ ਹੋਇਆਂ ਕਿਰਤੀ ਕਿਸਾਨ…

ਨਵੇਂ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਹੋਰ ਦਾਖਲਾ ਵਧਾਇਆ ਜਾਵੇ – ਸਤਨਾਮ ਸਿੰਘ ਬਾਠ

ਤਰਨ ਤਾਰਨ 28 ਮਾਰਚ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ) ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ…

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਨੂੰ ਬਣਾਇਆ ਜਾ ਰਿਹਾ ਹੈ ਯਕੀਨੀ

ਤਰਨ ਤਾਰਨ, ਮਾਰਚ 28 ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ…

ਫਗਵਾੜਾ ਵੈਲਫੇਅਰ ਸੁੁਸਾਇਟੀ (ਕਨੇਡਾ) ਨੇ ਲੋੜਵੰਦ ਰਿਕਸ਼ਾ ਚਾਲਕ ਨੂੰ ਭੇਂਟ ਕੀਤੀ ਆਟੋ ਰਿਕਸ਼ਾ

ਫਗਵਾੜਾ 28 ਮਾਰਚ ( ਪ੍ਰੀਤ ਕੌਰ ਪ੍ਰੀਤੀ     ) ਫਗਵਾੜਾ ਵੈਲਫੇਅਰ ਸੁਸਾਇਟੀ ਸਰੀ ਬੀ.ਸੀ. (ਕਨੇਡਾ) ਵਲੋਂ ਇਕ ਲੋੜਵੰਦ ਨੂੰ ਰੁਜਗਾਰ ਕਰਨ ਲਈ ਆਟੋ ਰਿਕਸ਼ਾ ਭੇਂਟ ਕੀਤਾ ਗਿਆ। ਸੁਸਾਇਟੀ ਦੇ ਡਾਇਰੈਕਟਰ ਜਸਵੀਰ…