ਪਿੰਡ ਮਾਣਕੀ ਵਿਖੇ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਸੰਦੌੜ/ਮਾਲੇਰਕੋਟਲਾ , 30 ਮਾਰਚ (ਬੋਪਾਰਾਏ) -ਥਾਣਾ ਸੇਰਪੁਰ ਦੇ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਦੋ ਚਚੇਰੇ ਭਰਾਵਾਂ ਦੀ ਸੜਕ ਹਾਦਸੇ ਵਿੱਚ ਮੌਤ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
ਵਾੜਾ ਭਾਈਕਾ ਦੇ ਬੱਸ ਅੱਡੇ ਤੇ ਸਰਬੱਤ ਦੇ ਭਲੇ ਲਈ ਕਰਵਾਏ ਅਖੰਡ ਪਾਠ
ਬਾਜਾਖਾਨਾ,30 ਮਾਰਚ ( ਅਵਤਾਰ ਸਿੰਘ ਮੱਲਾ) ਨਜ਼ਦੀਕੀ ਪਿੰਡ ਵਾੜਾ ਭਾਈਕਾ ਦੇ ਬੱਸ ਸਟੈਂਡ ਤੇ ਬਾਬਾ ਫਤਿਹ ਸਿੰਘ ਯੂਥ ਕਲੱਬ ਦੇ ਨੌਜਵਾਨਾਂ ਵੱਲੋਂ ਸਾਂਝੇ ਤੌਰ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ…
ਹਿੰਮਤਪੁਰਾ ਅਤੇ ਖੁਬਣ ਪਿੰਡ ਨੂੰ ਨਸ਼ਾ ਮੁਕਤ ਕਰਨਾ ਸਰਬ ਸਾਂਝਾ ਪੰਜਾਬੀ ਢਾਬੇ ਦਾ ਮੁੱਖ ਮਕਸਦ : ਮੈਨੇਜਰ
ਪੱਟੀ ਸਦੀਕ, 30 ਮਾਰਚ (ਬਲਕਰਨ ਸਿੰਘ ਮਸ਼ਾਲ)- ਹਲਕੇ ਦੇ ਪਿੰਡ ਖੁੱਬਣ ਵਿਖੇ ਨਵੇਂ ਬਣੇ ਸਰਬ ਸਾਂਝਾ ਪੰਜਾਬੀ ਢਾਬੇ ਦਾ ਮੁੱਖ ਮਕਸਦ ਪਿੰਡ ਖੁੱਬਣ ਅਤੇ ਪਿੰਡ ਹਿੰਮਤਪੁਰਾ ਦੇ ਨੌਜਵਾਨਾਂ ਬੱਚਿਆਂ ਆਦਿ…
ਸਨਾਵਰ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਪੱਛਮੀ ਕਮਾਂਡ ਦੇ ਚੀਫ਼ ਆਫ਼ ਸਟਾਫ਼ ਲੈਫਟੀਨੈਂਟ ਜਨਰਲ ਮੋਹਿਤ ਵਧਵਾ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ 30ਮਾਰਚ(ਦਿਨੇਸ਼ ਸੋਨੀ) ਚੰਡੀਗੜ੍ਹ ਨੇੜੇ ਸਨਾਵਰ ਸਥਿਤ ਲਾਰੈਂਸ ਸਕੂਲ, ਸਨਾਵਰ 4-5 ਅਪ੍ਰੈਲ, 2025 ਨੂੰ ਦੋ ਦਿਨਾਂ ਸਨਾਵਰ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਯੋਜਨ ਕਰ ਰਿਹਾ ਹੈ ਜੋ ਲੇਖਕਾਂ, ਫੌਜੀ ਸਾਬਕਾ ਸੈਨਿਕਾਂ,…
MSP ਖ਼ਰੀਦ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੇ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ
ਬਾਜਾਖਾਨਾ30 ਮਾਰਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਪਿੰਡ ਡੱਲੇਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ…
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ
ਭੁਲੱਥ/ਚੰਡੀਗੜ੍ਹ, 30 ਮਾਰਚ (ਬਲਵਿੰਦਰ ਆਜ਼ਾਦ):- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਅੱਜ ਇਥੇ ਨਗਰ ਪੰਚਾਇਤ ਭੁਲਥ ਦੇ ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ…
ਮਾਪੇ ਅਧਿਆਪਕ ਮਿਲਣੀ ਤੇ ਗ੍ਰੈਜੂਏਸ਼ਨ ਸੈਰਾਮਨੀ ਦੇ ਵੱਖ-ਵੱਖ ਸਕੂਲਾਂ ਵਿੱਚ ਆਯੋਜਿਤ ਸਮਾਗਮਾਂ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਵੱਲੋਂ ਸ਼ਿਰਕਤ
ਪੂਰਥਲਾ, 30 ਮਾਰਚ (ਕੌੜਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਚਲਦੇ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਤੇ ਪ੍ਰੀ ਪ੍ਰਾਇਮਰੀ ਵਿੰਗ ਦੇ ਪ੍ਰਮੋਟ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ…
ਕੁਲਹੜ ਪੀਜ਼ਾ ਜੋੜੇ ਨੂੰ ਹਾਈ ਕੋਰਟ ਤੋਂ ਰਾਹਤ
ਜਲੰਧਰ 30 ਮਾਰਚ (ਅਮ੍ਰਿੰਤਪਾਲ ਸਿੰਘ )ਜਲੰਧਰ ਦੇ ਮਸ਼ਹੂਰ ਕੁਲਹੜ ਪੀਜ਼ਾ ਜੋੜੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ…
ਸੇਵਾਮੁਕਤੀ ਤੇ ਵਿਸ਼ੇਸ਼ : ਜਸਵੰਤ ਸਿੰਘ ਬਰਾੜ, ਜੈਤੋ
ਜੈਤੋ, 30 ਮਾਰਚ (ਮਨਜੀਤ ਸਿੰਘ ਢੱਲਾ)-ਹਜਾਰੀ ਲਾਲ ਸ਼ਿਵ ਲਾਲ ਨੈਸ਼ਨਲ ਸਕੂਲ ਆਫ਼ ਐਮੀਂਨੈਂਸ ਜੈਤੋ ਦੇ ਪ੍ਰਿੰਸੀਪਲ ਸ.ਜਸਵੰਤ ਸਿੰਘ ਬਰਾੜ ਸਿੱਖਿਆ ਵਿਭਾਗ ਵਿੱਚ ਸ਼ਾਨਦਾਰ ਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਮਗਰੋਂ ਸੇਵਾਮੁਕਤ…
ਭਾਰਤੀ ਰੇਲਵੇ ਕਰਮਚਾਰੀ ਫੈਡਰੇਸ਼ਨ ਦੁਆਰਾ ਜੰਤਰ-ਮੰਤਰ, ਨਵੀਂ ਦਿੱਲੀ ’ਤੇ ਐਨ.ਪੀ.ਐਸ. ਅਤੇ ਯੂ.ਪੀ.ਐਸ. ਦੇ ਵਿਰੁੱਧ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵਿਸ਼ਾਲ ਪ੍ਰਦਰਸ਼ਨ
ਕਪੂਰਥਲਾ , 30 ਮਾਰਚ (ਕੌੜਾ)- ਐਨ.ਪੀ.ਐਸ. ਅਤੇ ਯੂ.ਪੀ.ਐਸ. ਦੇ ਵਿਰੁੱਧ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਅਤੇ “ਫਰੰਟ ਅਗੇਂਸਟ ਐਨ.ਪੀ.ਐਸ. ਇਨ ਰੇਲਵੇ” ਦੁਆਰਾ ਜੰਤਰ-ਮੰਤਰ, ਨਵੀਂ…















