ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2025 ਵਿੱਚ “ਭਾਰਤ ਦੀਆਂ ਸਰਵੋਤਮ ਯੂਨੀਵਰਸਿਟੀਆਂ” ਵਿਚੋਂ 53ਵਾਂ ਰੈਂਕ ਪ੍ਰਾਪਤ ਕੀਤਾ
ਬਠਿੰਡਾ, 3 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)-:ਵਿਗਿਆਨ, ਨਵੀਨਤਾ, ਖੋਜ ਅਤੇ ਪੰਜਾਬ ਸੂਬੇ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨਾਲ ਲਗਾਤਾਰ ਕੰਮ ਕਰਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ‘ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2025 ਵਿੱਚ ‘ਭਾਰਤ ਦੀਆਂ ਸਰਵੋਤਮ ਯੂਨੀਵਰਸਿਟੀਆਂ’…
ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਜੈਤੋ,3 ਅਪ੍ਰੈਲ (ਰਘੂਨੰਦਨ ਪਰਾਸ਼ਰ) : ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਨਵੇਂ ਵਿਦਿਅਕ ਸੈਸ਼ਨ 2025-26 ਦੀ ਸ਼ੁਭ ਆਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ…
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੀਨੀਅਰ ਸੇਵਕਾ ਦੀ ਸੇਵਾਮੁਕਤੀ ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ।
ਭੀਖੀ, 03 ਅਪ੍ਰੈਲ (ਕਮਲ ਜਿੰਦਲ) ਸਰਵਹਿੱਤਕਾਰੀ ਵਿੱਦਿਆ ਮੰਦਰ ਸੀਬੀਐਸਈ ਭੀਖੀ ਵਿਖੇ ਸੀਨੀਅਰ ਸੇਵਕਾ ਸ਼੍ਰੀਮਤੀ ਭੱਪੀ ਕੌਰ ਦੀ ਸੇਵਾਮੁਕਤੀ ਦੇ ਮੌਕੇ ‘ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ…
ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਐਂਡ ਵੈਲਫੇਅਰ ਕਮੇਟੀ ਭੀਖੀ ਦੀ ਹੋਈ ਸਰਵਸੰਮਤੀ ਚੋਣ
ਭੀਖੀ,03 ਅਪ੍ਰੈਲ ( ਕਮਲ ਜਿੰਦਲ )ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਐਂਡ ਵੈਲਫੇਅਰ ਕਮੇਟੀ ਭੀਖੀ ਦੀ ਚੋਣ ਸਰਵਸੰਮਤੀ ਨਾਲ ਕਮੇਟੀ ਮੈਂਬਰਾਂ ਦੀ ਮੀਟਿੰਗ ਵਿੱਚ ਕੀਤੀ ਗਈ। ਸਲਾਨਾ ਚੋਣ ਵਿੱਚ ਸਰਵਸੰਮਤੀ ਨਾਲ ਰਵਿੰਦਰ…
ਜੈੱਡ ਪਲੱਸ ਸੁਰੱਖਿਆ ਲੈਣੀ ਲੀਡਰਾਂ ਦੀ ਮਜਬੂਰੀ ਜਾਂ ਲੋਕ ਦਿਖਾਵਾ: ਬੱਗਾ, ਰਾਜੂ।
(ਬਲਕਰਨ ਜਟਾਣਾ 3 ਅਪ੍ਰੈਲ ਮਲੋਟ) ਜਨਤਾ ਦੀ ਖੂਨ ਪਸੀਨੇ ਦੀ ਕਮਾਈ ਨੂੰ ਆਪਣੇ ਸ਼ੌਕ ਅਤੇ ਲੋਕਾਂ ਤੇ ਫੋਕਾ ਪ੍ਰਭਾਵ ਬਣਾਉਣ ਲਈ ਵਰਤਣਾ ਲੀਡਰਾਂ ਵਾਸਤੇ ਬਹੁਤ ਹੀ ਨਿੰਦਣਯੋਗ ਹੈ। ਇਹਨਾਂ ਸ਼ਬਦਾਂ…
ਮਜ਼ਦੂਰ ਆਗੂ ਗੋਰਾ ਮੱਤਾ ਦੀ ਪੁਲਿਸ ਤਸ਼ੱਦਦ ਮਾਮਲੇ ਚ ਇਨਕੁਆਰੀ ਠੰਢੇ ਬਸਤੇ ਪਾਈ
ਜੈਤੋ,03 ਅਪ੍ਰੈਲ (ਮਨਜੀਤ ਸਿੰਘ ਢੱਲਾ)- ਪਿਛਲੇ ਇੱਕ ਮਹੀਨੇ ਦੇ ਲਗਭਗ ਮਜ਼ਦੂਰ ਜਮਾਤ ਦੇ ਆਗੂ ਅੰਗਰੇਜ਼ ਸਿੰਘ ਗੋਰਾ ਮੱਤਾ ਦੀ ਪੁਲਿਸ ਪ੍ਰਸ਼ਾਸਨ ਹੱਥੋ ਹੋਈ ਨਜ਼ਾਇਜ਼ ਕੁੱਟਮਾਰ ਅਤੇ ਉਨ੍ਹਾਂ ਦੇ ਸਰੀਰ ਤੇ…
ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਵਜੋਂ ਹਰਪ੍ਰੀਤ ਸਿੰਘ ਹੈਪੀ ਨੰਗਲ ਨੇ ਅਹੁਦਾ ਸੰਭਾਲਿਆ
ਅਮਰਗੜ੍ਹ/ਮਾਲੇਰਕੋਟਲਾ , 3 :ਅਪ੍ਰੈਲ (ਬੋਪਾਰਾਏ) ਮਾਰਕੀਟ ਕਮੇਟੀ ਅਮਰਗੜ੍ਹ ਦੇ ਨਵ ਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਦੀ ਤਾਜਪੋਸ਼ੀ ਸਮੇਂ ਅਨਾਜ ਮੰਡੀ ਅਮਰਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ , ਜਿਸ ਦੌਰਾਨ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ । ਇਸ ਸਮਾਗਮ ਵਿੱਚ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ ਜਿਸ ਵਿੱਚ ਆਮ ਪਾਰਟੀ ਦੇ ਵਰਕਰ ਅਤੇ ਆਗੂ , ਪੰਚ – ਸਰਪੰਚ , ਆੜਤੀ ਭਾਈਚਾਰਾ , ਟਰੱਕ ਆਪਰੇਟਰ ਯੂਨੀਅਨ ਦੇ ਮੈਂਬਰਾਨ , ਫੂਡ ਸਪਲਾਈ ਦੇ ਅਧਿਕਾਰੀ , ਮਾਰਕੀਟ ਕਮੇਟੀ ਦੇ ਨੁਮਾਇੰਦੇ , ਨਗਰ ਪੰਚਾਇਤ , ਸਹਿਕਾਰੀ ਸਭਾ ਅਮਰਗੜ੍ਹ ਦੇ ਡਾਇਰੈਕਟਰ , ਵਪਾਰ ਮੰਡਲ ਅਮਰਗੜ੍ਹ , ਦੁਕਾਨਦਾਰ ਭਾਈਚਾਰਾ ਆਦਿ ਉਚੇਚੇ ਤੌਰ ‘ਤੇ ਪਹੁੰਚਿਆ…
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਧੀਆ ਡਿਊਟੀ ਕਰਨ ਵਾਲੇ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ –(ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ ) ਡਾ. ਅਖਿਲ ਚੌਧਰੀ, IPS ਅਤੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ,, ਜ਼ਿਲ੍ਹੇ ਦੀਆਂ ਚਾਰ ਸਬ-ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿੱਚ ਟਰੈਫਿਕ…
ਸਵ: ਰਜਿੰਦਰ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਅੱਜ
ਕੋਟਕਪੂਰਾ,04 ਅਪ੍ਰੈਲ (ਮਨਜੀਤ ਸਿੰਘ ਢੱਲਾ)-ਸਵ: ਰਜਿੰਦਰ ਸਿੰਘ ਢਿੱਲੋਂ ਪੁੱਤਰ ਸਵ: ਹਰਪਾਲ ਸਿੰਘ ਢਿੱਲੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 26 ਮਾਰਚ, 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ…
ਟੀਕਾਕਰਣ ਦੇ ਮਾਮੂਲੀ ਸਾਈਡ ਇਫੈਕਟਸ (ਏ.ਈ.ਐੱਫ.ਆਈ,) ਤੋਂ ਘਬਰਾਓਣ ਦੀ ਲੋੜ ਨਹੀਂ: ਡਾ ਕਿਰਨਦੀਪ ਕੌਰ
ਅੰਮ੍ਰਿਤਸਰ 3 ਅਪ੍ਰੈਲ( ਦਿਨੇਸ਼ ਸੋਨੀ)ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜਿਲਾ੍ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਦੀ ਅਗਵਾਹੀ ਹੇਠਾਂ ਵਲੋਂ ਰਟੀਨ ਇਮੁਨਾਈਜੇਸ਼ਨ ਦੇ…















