ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਚ ਕੀਤਾ ਵਾਧਾ – ਵਿਧਾਇਕ ਵਿਜੈ ਸਿੰਗਲਾ

ਭੀਖੀ,19 ਅਪ੍ਰੈਲ ( ਕਮਲ ਜਿੰਦਲ)  ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਧੁਨਿਕ ਬਣਾਇਆ…

ਪਿੰਡ ਰਾਏਸਰ ਵਿਖੇ ਦਵਾਖਾਨਾ ਦੀਆਂ ਦਵਾਈਆਂ ਦੇ ਸੈਂਪਲ ਫੇਲ੍ਹ ਹੋਣ ‘ਤੇ ਸਖ਼ਤ ਕਾਰਵਾਈ ਕਰਕੇ ਦਵਾਖਾਨਾ ਕੀਤਾ ਸੀਲ

ਬਰਨਾਲਾ, 19 ਅਪ੍ਰੈਲ (ਬਲਵਿੰਦਰ ਆਜ਼ਾਦ):- ਸ਼੍ਰੀ ਕੌਸ਼ਲ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਦ 12/12/24 ਨੂੰ ਆਪਣੀ ਟੀਮ ਸਮੇਤ ਪਿੰਡ ਰਾਏਸਰ ਵਿਖੇ ਉਕਤ ਦਵਾਖਾਨੇ ਪਰ…

ਕੋਟਸ਼ਮੀਰ ‘ਚ ਬਜ਼ੁਰਗ ਜੋੜੇ ਦਾ ਮਕਾਨ ਡਿੱਗਿਆ

ਕੋਟਸ਼ਮੀਰ ਦੀ ਤਲਵੰਡੀ ਰੋਡ ਤੇ ਵਾਰਡ ਨੰਬਰ ਤਿੰਨ ਵਿੱਚ ਰਹਿੰਦੇ ਬਜ਼ੁਰਗ ਜੋੜੇ ਗੁਰਮੀਤ ਕੌਰ ਅਤੇ ਨਿਰਮਲ ਸਿੰਘ ਦਾ ਮਕਾਨ ਡਿੱਗ ਪਿਆ। ਘਰ ਦੀ ਆਰਥਿਕ ਹਾਲਤ ਮਾੜੀ ਹੋਣ ਕਰਕੇ ਪਰਿਵਾਰ ਮਕਾਨ…

60 ਏਕੜ ਕਣਕ ਦੀ ਖੜ੍ਹੀ ਫ਼ਸਲ ਅਤੇ ਨਾੜ ਨੂੰ ਲੱਗੀ ਭਿਆਨਕ ਅੱਗ, ਕਿਸਾਨਾਂ ਦਾ ਲੱਖਾਂ ਰੁਪਏ ਦਾ ਹੋਇਆ ਭਾਰੀ ਨੁਕਸਾਨ : ਸੁਖਪ੍ਰੀਤ ਸਿੰਘ ਗਿੱਲ

ਜੈਤੋ,19 ਅਪ੍ਰੈਲ (ਮਨਜੀਤ ਸਿੰਘ ਢੱਲਾ)-ਜ਼ਿਲ੍ਹਾ ਫਰੀਦਕੋਟ ਤਹਿਸੀਲ ਜੈਤੋ ਅਧੀਨ ਪੈਂਦੇ ਕੋਠੇ ਮਾਹਲਾ ਸਿੰਘ ਵਾਲਾ ਵਿਖੇ ਅੱਜ ਦੁਪਹਿਰ ਦੋ ਵਜੇ ਦੇ ਕਰੀਬ ਅਚਾਨਕ ਕਣਕ ਦੀ ਖੜ੍ਹੀ ਫ਼ਸਲ ਅਤੇ ਨਾੜ ਨੂੰ ਅੱਗ…

ਜਗਵਿੰਦਰ ਸਿੰਘ ਨੇ ਬਤੌਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ, 19 ਅਪ੍ਰੈਲ (ਵਿਪਨ ਮਿੱਤਲ)-ਜਗਵਿੰਦਰ ਸਿੰਘ ਨੇ ਮੱਛੀ ਪਾਲਣ ਵਿਭਾਗ ਚ ਬਤੌਰ ਸਹਾਇਕ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਜਗਵਿੰਦਰ ਸਿੰਘ ਇਸ ਤੋਂ ਪਹਿਲਾਂ ਸੀਨੀਅਰ ਮੱਛੀ ਪਾਲਣ ਅਫਸਰ…

ਜੀ.ਆਰ.ਡੀ. ਕਾਲਜੀਏਟ ਸਕੂਲ ‘ਚ ਗਿਆਰਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਅਕ ਸੈਸ਼ਨ ਦੀ ਹੋਈ ਆਰੰਭਤਾ

ਫਗਵਾੜਾ 19 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਜੀ.ਆਰ.ਡੀ. ਐਜੂਕੇਸ਼ਨਲ ਟਰੱਸਟ ਅਧੀਨ ਵਿਦਿਆ ਦਾ ਪ੍ਰਸਾਰ ਕਰ ਰਹੇ ਜੀ.ਆਰ.ਡੀ. ਕਾਲਜੀਏਟ ਸਕੂਲ ਵਿਖੇ 10+1 ਅਤੇ 10+2 ਦੀਆਂ ਕਲਾਸਾਂ ਦੇ ਵਿਦਿਅਕ ਸੈਸ਼ਨ ਦੀ…

ਹੋਟਲ ਪੂਨਮ ਵਿਖੇ ਹੋਈ ਲਘੂ ਉਦਯੋਗ ਭਾਰਤੀ ਦੀ ਮਹੀਨਾਵਾਰ ਮੀਟਿੰਗ

ਫਗਵਾੜਾ 19 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਲਘੂ ਉਦਯੋਗ ਭਾਰਤੀ ਦੀ ਮਹੀਨਾਵਾਰ ਮੀਟਿੰਗ ਪੂਨਮ ਹੋਟਲ ਵਿਖੇ ਸ਼ਾਖਾ ਪ੍ਰਧਾਨ ਇੰਦਰ ਪਾਲ ਖੁਰਾਨਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਲੋਕ ਸਭਾ ਮੈਂਬਰ…

ਜੋਗਿੰਦਰ ਸਿੰਘ ਮਾਨ ਨੇ ਪਿੰਡ ਪ੍ਰੇਮਪੁਰ ਵਿਖੇ ਧਰਮਸ਼ਾਲਾ ਦਾ ਲੈਂਟਰ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫਗਵਾੜਾ 19 ਅਪ੍ਰੈਲ (ਪ੍ਰੀਤ ਕੌਰ  ਪ੍ਰੀਤੀ ) ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਫਗਵਾੜਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਪ੍ਰੇਮਪੁਰ ਵਿਖੇ 5 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦਾ ਲੈਂਟਰ…

ਫਗਵਾੜਾ ਦੇ ਸਰਾਏ ਰੋਡ ‘ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਫਗਵਾੜਾ 19 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਸ਼ਹਿਰ ਵਿੱਚ ਸੜਕਾਂ ‘ਤੇ ਨਾਜਾਇਜ਼ ਕਬਜ਼ਿਆਂ ਕਾਰਨ ਬਾਜ਼ਾਰਾਂ ‘ਚੋਂ ਲੰਘਣਾ ਮੁਸ਼ਕਲ ਹੋਇਆ ਹੈ ਅਤੇ ਲੋਕ ਕਾਫ਼ੀ ਸਮਾਂ ਜਾਮ ਵਿੱਚ ਫਸੇ ਰਹਿੰਦੇ ਹਨ। ਸ਼ੂਗਰ ਮਿੱਲ…

ਫਗਵਾੜਾ-ਹੁਸ਼ਿਆਰਪੁਰ ਰੋਡ: ਸੜਕ ਹਾਦਸੇ ‘ਚ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ

ਫਗਵਾੜਾ 19 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)ਬੀਤੀ ਰਾਤ ਫਗਵਾੜਾ-ਹੁਸ਼ਿਆਰਪੁਰ ਸੜਕ ‘ਤੇ ਰਾਵਲਪਿੰਡੀ ਥਾਣੇ ਅਧੀਨ ਆਉਂਦੇ ਖੇਤਰ ‘ਚ ਈ-ਰਿਕਸ਼ਾ, ਕਾਰ ਤੇ ਟਰਾਲੀ ਦਰਮਿਆਨ ਹੋਈ ਟੱਕਰ ‘ਚ ਰਿਕਸ਼ਾ ‘ਚ ਸਵਾਰ ਇਕ ਪਰਿਵਾਰ ਦੇ…