ਚਲੋ ਬੁਲਾਵਾ ਆਇਆ ਹੈ, ਮਾਤਾ ਨੇ ਬੁਲਾਇਆ ਹੈ’
ਮਾਛੀਵਾਡ਼ਾ ਸਾਹਿਬ, 1 ਅਪ੍ਰੈਲ (ਸੁੱਚਾ ਬੰਗੜ) – ਸ੍ਰੀ ਦੁਰਗਾ ਸ਼ਕਤੀ ਮੰਦਿਰ ਕਮੇਟੀ ਵੱਲੋਂ ਹਰੇਕ ਸਾਲ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਮਾਛੀਵਾਡ਼ਾ ਤੋਂ ਪੈਦਲ ਜਾਂਦਾ ਜਥਾ ਅੱਜ ਤਡ਼ਕੇ 2 ਵਜੇ…
ਹੁਸ਼ਿਆਰਪੁਰ ‘ਚ ਭਾਜਪਾ ਆਗੂ ਉੱਪਰ ਚੱਲੀ ਗੋਲ਼ੀ ਦੀ ਅਸਲੀਅਤ ਆਈ ਸਾਹਮਣੇ
ਹੁਸ਼ਿਆਰਪੁਰ, 1 ਅਪ੍ਰੈਲ (ਤਰਸੇਮ ਦੀਵਾਨਾ )ਐਤਵਾਰ ਦੇਰ ਰਾਤ ਜ਼ਿਲਾ ਹੁਸ਼ਿਆਰਪੁਰ ਦੇ ਇੱਕ ਭਾਜਪਾ ਆਗੂ ਵੱਲੋਂ ਆਪਣੇ ਉੱਤੇ 2 ਮੋਟਰਸਾਈਕਲ ਸਵਾਰਾਂ ਵੱਲੋਂ ਘੇਰ ਕੇ ਲੁੱਟ ਖੋਹ ਦੀ ਨੀਅਤ ਨਾਲ ਹਮਲਾ ਕਰਨ…
ਸ਼ਹੀਦ ਊਧਮ ਸਿੰਘ ਸੋਸਾਇਟੀ ਵੱਲੋਂ ਕਰਵਾਇਆ ਗਿਆ ਇਤਿਹਾਸਿਕ ਟੂਰਨਾਮੈਂਟ
ਪੱਟੀ ਸਦੀਕ, 1 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਗ੍ਰਾਮ ਪੰਚਾਇਤ ਬੱਲੂਆਣਾ ਅਤੇ ਢਾਣੀ ਠਾਕਰ ਸਿੰਘ ਦੀ ਪੰਚਾਇਤ ਦੇ ਸਾਂਝੇ ਜਤਨਾਂ ਸਦਕਾ ਮਿਤੀ 29/03/2025 ਅਤੇ 30/03/2025 ਨੂੰ…
ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ
ਪੱਟੀ ਸਦੀਕ, 1 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਅੱਜ ਇੱਕ ਅਪ੍ਰੈਲ ਨੂੰ ਵਿਦਿਅਕ ਵਰ੍ਹੇ 2025-26 ਦਾ ਆਰੰਭ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ…
ਡਾ ਭੀਮ ਰਾਓ ਅੰਬੇਡਕਰ ਤੇ ਗਲਤ ਟਿੱਪਣੀ ਕਰਨ ਤੇ ਐਸ.ਸੀ ਭਾਈਚਾਰੇ ਵਿੱਚ ਭਾਰੀ ਰੋਸ਼
ਮਾਛੀਵਾੜਾ ਸਾਹਿਬ 1ਅਪ੍ਰੈਲ (ਸੁੱਚਾ ਬੰਗੜ)ਐਸ.ਸੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੋਈ ਨਾ ਕੋਈ ਉੱਠ ਕੇ ਉਨਾਂ ਦੇ ਰਹਿਬਰਾਂ ਦੇ ਖਿਲਾਫ ਗਲਤ ਸ਼ਬਦਾਵਲੀ ਬੋਲ ਦਿੰਦਾ ਹੈ ਜਾਂ ਉਨਾਂ ਦੇ…
ਅੱਜ ਦੂਰਦਰਸ਼ਨ ਡੀ ਡੀ ਪੰਜਾਬੀ ਦੇ ਪ੍ਰੋਗਰਾਮ ਗੱਲਾਂ ਤੇ ਗੀਤ ਵਿੱਚ ਰਜਨੀ ਵਾਲੀਆ ਹਾਜ਼ਰੀ ਲਗਵਾਉਗੇ
ਕਪੂਰਥਲਾ, 1 ਅਪ੍ਰੈਲ (ਕੌੜਾ)- ਦੂਰਦਰਸ਼ਨ ਕੇਂਦਰ ਜਲੰਧਰ ਦੇ ਵਿਹੜੇ ਡੀ ਡੀ ਪੰਜਾਬੀ ਤੇ ਪ੍ਰੋਗਰਾਮ ਗੱਲਾਂ ਤੇ ਗੀਤ ਵਿੱਚ ਕਪੂਰਥਲਾ ਤੋਂ ਪ੍ਰਸਿੱਧ ਲੇਖਿਕਾ ਰਜਨੀ ਵਾਲੀਆ ਆਪਣੀ ਹਾਜ਼ਰੀ ਲਗਵਾਉਣਗੇ। ਪ੍ਰੋਗਰਾਮ ਦਾ ਮੁੱਖ…
ਸਿਰਜਣਾ ਕੇਂਦਰ ਦੀ ਨਵੀਂ ਟੀਮ ਦੀ ਚੋਣ 6 ਅਪ੍ਰੈਲ ਦਿਨ ਐਤਵਾਰ ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ
ਕਪੂਰਥਲਾ, 1 ਅਪ੍ਰੈਲ (ਕੌੜਾ)- ਇਲਾਕੇ ਦੇ ਲੇਖਕਾਂ ਦੀ ਵਿਸ਼ਵ ਪ੍ਰਸਿੱਧ ਸੰਸਥਾ ਸਿਰਜਣਾ ਕੇਂਦਰ (ਰਜਿ.) ਵਿਰਸਾ ਵਿਹਾਰ ਕਪੂਰਥਲਾ ਵੱਲੋਂ ਜਿੱਥੇ ਸਮੇਂ-ਸਮੇਂ ਸਾਹਿਤਕ ਸਮਾਗਮ ਕਰਵਾਏ ਜਾਂਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੰਵਰ…
ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਨਵਾਂ ਸੈਸ਼ਨ ਸ਼ੁਰੂ ਹੋਇਆ
ਪੱਟੀ ਸਦੀਕ, 1 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ ਨਵਾਂ ਅਕਾਦਮਿਕ ਸੈਸ਼ਨ 2025-26 2 ਅਪ੍ਰੈਲ 2025 ਨੂੰ ਸ਼ੁਰੂ ਹੋਵੇਗਾ। ਇਸ ਮੌਕੇ ‘ਤੇ ਸ਼੍ਰੀ ਗੁਰੂ…
ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ
ਕਪੂਰਥਲਾ, 30 ਮਾਰਚ (ਕੌੜਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਕਾਲਜ ਪ੍ਰਿੰਸੀਪਲ ਡਾ. ਜਤਿੰਦਰਪਾਲ ਸਿੰਘ ਕਮ ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ…
ਕਸਬਾ ਫਤਿਆਬਾਦ ਵਿਖੇ ਪ੍ਰਵਾਸੀਆਂ ਦੀ ਖਾਂਣ ਪੀਣ ਵਾਲੀ ਰੇਹੜੀ ਤੇ ਜੂਠੇ ਬਰਤਨ ਪ੍ਰੋਸਣ ਤੇ ਹੋਇਆ ਵਿਵਾਦ
ਸ੍ਰੀ ਗੋਇੰਦਵਾਲ ਸਾਹਿਬ 1 ਅਪ੍ਰੈਲ ( ਕਰਨੈਲ ਸਿੰਘ ਰਿੰਕੂ ) ਸਿਹਤ ਵਿਭਾਗ ਦੀ ਘੋਰ ਅਣਗਿਹਲੀ ਅਤੇ ਮਿਲੀਭੁਗਤ ਤੇ ਲਾਪਰਵਾਹੀ ਨਾਲ ਪ੍ਰਵਾਸੀਆਂ ਵੱਲੋਂ ਲੋਕਾਂ ਨੂੰ ਘਟੀਆ ਖਾਣ ਪੀਣ ਦੀਆਂ ਵਸਤਾਂ ਵੇਚਣ…















