ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ
ਕੋਟਕਪੂਰਾ 31 ਮਾਰਚ (ਗੁਰਦੀਪ ਸਿੰਘ ਢਿੱਲੋਂ) ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ…
ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ
ਕੋਟਕਪੂਰਾ 31 ਮਾਰਚ (ਗੁਰਦੀਪ ਸਿੰਘ ਢਿੱਲੋਂ)ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਆਪਣੇ ਹਲਕੇ ਦੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ/ ਸਮੱਸਿਆਵਾਂ ਨੂੰ ਦੂਰ ਕਰਨ…
ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਨੇ ਸੂਬੇ ਨੂੰ ਬੁਲੰਦੀਆਂ ਤੇ ਲਿਆਂਦਾ – ਚੇਅਰਮੈਨ ਜਸਪ੍ਰੀਤ ਸਿੰਘ
ਅੰਮ੍ਰਿਤਸਰ, 31 ਮਾਰਚ (ਦਿਨੇਸ਼ ਸੋਨੀ ) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਨੂੰ ਇਤਿਹਾਸਿਕ ਦੱਸਦਿਆ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ…
ਮਹਾਰਾਸ਼ਟਰ ਵਿੱਚ ਇਤਿਹਾਸਕ ਪਹਿਲਾ ਪੰਜਾਬੀ ਸਭਿਆਚਾਰ ਮੇਲਾ 2025 ਸ਼ਾਨਦਾਰ ਸਫਲਤਾ ਨਾਲ ਸੰਪੰਨ: ਬੱਲ ਮਲਕੀਤ ਸਿੰਘ
ਅੰਮ੍ਰਿਤਸਰ, 31 ਮਾਰਚ (ਦਿਨੇਸ਼ ਸੋਨੀ ) ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਅਤੇ 11 ਮੈਂਬਰ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਘੱਟ ਗਿਣਤੀ ਵਿਕਾਸ ਵਿਭਾਗ, ਮਹਾਰਾਸ਼ਟਰ ਸਰਕਾਰ ਦੇ ਤਹਿਤ ਆਯੋਜਿਤ ਕੀਤਾ ਗਿਆ ਪਹਿਲਾ…
ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਂ ਦੇ 5 ਵਿਦਿਆਰਥੀਆਂ ਦੀ ਚੋਣ ਨਵੋਦਿਆ ਵਿਦਿਆਲਿਆ ਲਈ ਹੋਈ
ਫ਼ਰੀਦਕੋਟ, 31 ਮਾਰਚ (ਵਿਪਨ ਮਿੱਤਲ)-ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਂ ਦੇ 5 ਵਿਦਿਆਰਥੀਆਂ ਦੀ ਚੋਣ ਸ਼ੈਸ਼ਨ 2025-25 ਲਈ ਜਮਾਤ ਛੇਵੀਂ ’ਚ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈਡ ਟੀਚਰ ਮਨਜੀਤ…
ਝੱਖੜਵਾਲਾ ਸਕੂਲ ਵਿਖੇ ਕਿੱਤਾ ਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕਿੱਟਾਂ ਵੰਡੀਆਂ
ਫ਼ਰੀਦਕੋਟ, 31 ਮਾਰਚ (ਵਿਪਨ ਮਿੱਤਲ)-ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ ਵੋਕੇਸ਼ਨਲ…
ਸਰਕਾਰੀ ਸੀ.ਸੈ.ਸਕੂਲ ਨਵਾਂ ਕਿਲ੍ਹਾ ਨੇ ਨਾਨ ਬੋਰਡ ਜਮਾਤਾਂ ਦੇ ਪੁਜ਼ੀਸ਼ਨ ਹੋਲਡਰਾਂ ਨੂੰ ਸਨਮਾਨਿਤ ਕੀਤਾ
ਰੀਦਕੋਟ, 31 ਮਾਰਚ (ਵਿਪਨ ਮਿੱਤਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕਿਲਾਂ ਵਿਖੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤਾਂ ਦੀ ਸਲਾਨਾ ਪ੍ਰੀਖਿਆ ’ਚੋਂ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ…
ਮਾਸਟਰ ਪ੍ਰੀਤਮ ਦੇਵ ਸਮਾਜ ਭਲਾਈ ਕਮੇਟੀ ਰਾਏਧਰਾਣਾ ਵੱਲੋਂ ਲਗਾਇਆ ਗਿਆ ਸਟੇਸ਼ਨਰੀ ਕੈਂਪ
ਸੰਗਰੂਰ 31 ਮਾਰਚ ਗੁਰਪ੍ਰੀਤ ਸਿੰਘ ( ਬਰਸਟ) ਮਾਸਟਰ ਪ੍ਰੀਤਮ ਦੇਵ ਸਮਾਜ ਭਲਾਈ ਕਮੇਟੀ ਰਾਏਧਰਾਣਾ ਵੱਲੋਂ ਅੱਜ ਮਿਤੀ 30 ਮਾਰਚ 2025 ਨੂੰ ਸਟੇਸ਼ਨਰੀ ਕੈਂਪ ਲਗਾਇਆ ਗਿਆ ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ…
ਪਹਿਲੀ ਵਰ੍ਹੇਗੰਢ ਮੋਕੇ ਗੁਰੂ ਘਰਾਂ ਵਿੱਚ ਹੁਕਮਨਾਮਾ ਸਾਹਿਬ ਲਈ ਦਾਨ ਕੀਤੀਆਂ ਐਲਸੀਡੀ ਟੀਵੀ
ਭੀਖੀ,31 ਮਾਰਚ( ਕਮਲ ਜਿੰਦਲ )ਪਿੰਡ ਸਮਾਉ ਦੇ ਸਾਬਕਾ ਸਰਪੰਚ ਅਤੇ ਬੀਜੇਪੀ ਦੇ ਆਗੂ ਡਾਕਟਰ ਗੁਰਤੇਜ ਸਿੰਘ ਚਹਿਲ ਨੇ ਆਪਣੇ ਬੇਟੇ ਆਫਤਾਬ ਸਿੰਘ ਅਤੇ ਨੂੰਹ ਰਾਣੀ ਬੇਟੀ ਵਤਨਪ੍ਰੀਤ ਕੌਰ ਦੀ ਪਹਿਲੀ…
ਰੋਸ ਮਗਰੋਂ ਐੱਸਕੇਐੱਮ ਵੱਲੋਂ ਗਵਰਨਰ ਦੇ ਨਾਂ ਏਡੀਸੀ ਨੂੰ ਮੰਗ ਪੱਤਰ
ਫੱਤੂਢੀਗਾ 31ਮਾਰਚ ਅਮਨਦੀਪ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਉੱਤੇ ਅੱਜ ਜ਼ਿਲਾ ਕਚਹਿਰੀ ਕਪੂਰਥਲਾ ਵਿਖੇ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵੱਲੋਂ ਸਰਕਾਰ ਦੇ ਜਬਰ ਵਿਰੁੱਧ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਵੱਡੀ ਗਿਣਤੀ…















