ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼
ਚੰਡੀਗੜ੍ਹ/ਲੰਬੀ, 17 ਅਪ੍ਰੈਲ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ…
ਖੇਤੀਬਾੜੀ ਅਫ਼ਸਰਾਂ ਵੱਲੋਂ ਆੜਤੀਆਂ ਦੇ ਕੰਡੇ ਵੱਟੇ ਅਤੇ ਤੋਲ ਦੀ ਕੀਤੀ ਗਈ ਚੈੱਕਿੰਗ
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਸਹਾਇਕ ਮੰਡੀਕਰਨ ਅਫ਼ਸਰ (ਫ਼ਰੀਦਕੋਟ) ਡਾ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਾਜ਼ਰੀ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਦਾਣਾ ਮੰਡੀ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ (ਮਾਰਕੀਟਿੰਗ…
ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਯੋਗ ਉਪਰਾਲਾ ਸਲਾਘਾਯੋਗ — ਕੈਬਨਿਟ ਮੰਤਰੀ ਡਾ ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ…
ਭਾਰਤੀ ਜਨਤਾ ਪਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋ ਡਾ: ਭੀਮ ਰਾਓ ਅੰਬੇਦਕਰ ਜੀ ਦੀ ਮਨਾਈ ਗਈ ਜਯੰਤੀ
ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ( ਮਨਪ੍ਰੀਤ ਮੋਨੂੰ ) ਭਾਰਤ ਰਤਨ, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਜ਼ਿਲਾ…
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਦਪੁਰ ਬੱਚਿਆਂ ਤੇ ਮਾਪਿਆਂ ਦੀ ਬਣਿਆ ਪਹਿਲੀ ਪਸੰਦ
ਕਪੂਰਥਲਾ , 17 ਅਪ੍ਰੈਲ (ਕੌੜਾ)- ਵਿਭਾਗ ਦੁਆਰਾ ਚਲਾਈ ਗਈ ਦਾਖਲਾ ਮੁਹਿੰਮ ਨੂੰ ਜਿੱਥੇ ਸਰਕਾਰੀ ਸਕੂਲਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਥੇ ਹੀ ਨਿੱਜੀ ਸਕੂਲਾਂ ਦੇ ਬੱਚਿਆਂ ਵਿੱਚ ਵੀ ਸਰਕਾਰੀ…
20 ਅਪ੍ਰੈਲ ਨੂੰ ਬਣਨਗੇ ਮੁਫ਼ਤ ਆਯੁਸ਼ਮਾਨ ਭਾਰਤ ਕਾਰਡ:- ਡਾ: ਗੋਇਲ,ਪ੍ਰਿੰ:ਅਰੋੜਾ
ਫ਼ਰੀਦਕੋਟ 18 ਅਪ੍ਰੈਲ(ਵਿਪਨ ਮਿੱਤਲ):-ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸਿਹਤ ਵਿਭਾਗ ਦੇ ਪੂਰਨ ਸਹਿਯੋਗ ਦੇ ਨਾਲ ਗੁਰੂ ਦੁਆਰਾ ਗਰੀਨ ਐਵੀਨਿਊ ਫਰੀਦਕੋਟ ਵਿਖੇ ਮਿਤੀ 20…
ਇਕ ਮਈ ਤੋਂ ਮਿਡ ਡੇ ਮੀਲ ਵਰਕਰ ਕਰਨਗੇ ਪੂਰੇ ਪੰਜਾਬ ਵਿੱਚ ਹੜਤਾਲ
ਮਾਛੀਵਾੜਾ ਸਾਹਿਬ 18 ਅਪ੍ਰੈਲ (ਸੁੱਚਾ ਬੰਗੜ)-ਮਿੱਡ-ਡੇ-ਮੀਲ ਕੁੱਕ ਅਤੇ ਦਰਜਾ ਚਾਰ ਸਫਾਈ ਸੇਵਕ ਅਤੇ ਚੌਂਕੀਦਾਰਾਂ ਦੀ ਇੱਕ ਸਾਂਝੀ ਮੀਟਿੰਗ ਮਾਛੀਵਾੜਾ ਸਾਹਿਬ ਦੇ ਦੁਸਹਿਰਾ ਗਰਾਉਂਡ ਨੇੜੇ ਰਾਮ ਬਾਗ ਵਿਖੇ ਕਮਲਜੀਤ ਕੌਰ ਮੋਗਾ…
ਖੁੱਲੇਆਮ ਵਿਕ ਰਿਹਾ ਮਾਛੀਵਾੜਾ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਬਾਹਰ ਮੈਡੀਕਲ ਨਸ਼ਾ
ਮਾਛੀਵਾੜਾ ਸਾਹਿਬ 18 ਅਪ੍ਰੈਲ ( ਸੁੱਚਾ ਬੰਗੜ) ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਚਲ ਰਹੀ ਹੈ। ਅਤੇ ਨਸ਼ੇ ਤਸਕਰਾਂ ਤੇ ਲਗਾਮ ਕਸਣ ਲਈ ਕਈ ਤਰ੍ਹਾਂ…
ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਦੇ ਪਿੰਡ ਮੰਨਣ ਦੇ ਸਲਾਹਕਾਰ ਅਜੀਤ ਸਿੰਘ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਰਧਾਂਜਲੀਆਂ ਭੇਟ
ਸਰਾਏ ਅਮਾਨਤ ਖਾਂ/ਝਬਾਲ,18 (ਗੁਰਸ਼ਰਨ ਸਿੰਘ ਔਲਖ) -ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਇਕਾਈ ਪਿੰਡ ਮੰਨਣ ਦੇ ਸਲਾਹਕਾਰ ਅਜੀਤ ਸਿੰਘ ਜੋ ਕੁੱਝ ਦਿਨ ਸਵਾਸਾ ਦੀ ਪੂੰਜੀ ਨੂੰ ਭੋਗਦਿਆ ਹੋਇਆ ਗੁਰੂ…
ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਫਰੀਦਕੋਟ ਵਿਖੇ ਹੋਈ ।
ਫਰੀਦਕੋਟ 18 ਅਪ੍ਰੈਲ(ਵਿਪਨ ਮਿੱਤਲ):- ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਸਥਾਨਕ ਰੈਸਟ ਹਾਊਸ ਫਰੀਦਕੋਟ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾਕਟਰ ਅੰਮ੍ਰਿਤ ਪਾਲ ਸਿੰਘ ਟਹਿਣਾ ਨੇ ਕੀਤੀ…















