ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ)…

ਸੰਤ ਸੀਚੇਵਾਲ ਨੇ ਮਲੇਸ਼ੀਆ ਦੀ ਜੇਲ੍ਹ ਵਿੱਚੋਂ ਵਾਪਸ ਲਿਆਂਦਾ ਵਿਧਵਾ ਮਾਂ ਦਾ ਪੁੱਤ

ਕਪੂਰਥਲਾ ,16 ਅਪ੍ਰੈਲ (ਕੌੜਾ)-ਮਲੇਸ਼ੀਆ ਦੀ ਜੇਲ੍ਹ ਵਿੱਚ ਕੈਦ ਲੁਧਿਆਣਾ ਜਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨ ਸਦਕਾ ਘਰ ਵਾਪਸੀ ਹੋਈ ਹੈ। ਰਾਜ…

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ — ਸ. ਗੁਰਮੀਤ ਸਿੰਘ ਖੁੱਡੀਆਂ

ਲੰਬੀ, 16 ਅਪ੍ਰੈਲ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ  ਤਹਿਤ ਵੱਖ…

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ , 11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ (ਆਈ ਏ ਐਸ) ਅਤੇ ਸੀਨੀਅਰ ਕਪਤਾਨ ਪੁਲਿਸ ਡਾ : ਅਖਿਲ ਚੋਧਰੀ  (ਆਈ ਪੀ ਐਸ) ਦੇ ਸਾਂਝੇ ਉਪਰਾਲੇ ਅਧੀਨ ਸੇਫ…

ਦੀਵੇ ਥੱਲੇ ਹਨੇਰੇ ਵਾਲੀ ਕਹਾਵਤ ਗਿੱਦੜਬਾਹਾ ਵਿਖੇ ਹੋਈ ਸੱਚ ਸਾਬਤ

ਗਿੱਦੜਬਾਹਾ, 16 ਅਪ੍ਰੈਲ ( ਰਣਜੀਤ ਗਿੱਲ  ) ਦੀਵੇ ਥੱਲੇ ਹਨੇਰੇ ਵਾਲੀ ਕਹਾਵਤ ਗਿੱਦੜਬਾਹਾ ਵਿਖੇ ਸੱਚ ਸਾਬਤ ਹੁੰਦੀ ਨਜ਼ਰ ਆ ਰਹੀ ਹੈ।ਜਿੱਥੇ ਪ੍ਰਾਈਵੇਟ ਤੌਰ ਤੇ ਆਰਜ਼ੀ ਅਨਾਜ ਮੰਡੀਆਂ ਬਣਾ ਕੇ ਮੰਡੀ ਬੋਰਡ…

ਗਿੱਦੜਬਾਹਾ ਦੇ ਵਿਧਾਇਕ ਨੇ ਆਪਣੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਗਿੱਦੜਬਾਹਾ, 16 ਅਪ੍ਰੈਲ  ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ…

,, ਮੇਰਾ ਕਿੱਤਾ ਖੇਤੀਬਾੜੀ ,,

ਚਾਕ ਨੇਂ ਕੀਤੀ ਖੇਤੀ ਨੀਂ ਕਦੇ ਵੀ ਕੰਮੋਂ ਨਾ ਜੱਟ ਭੱਜਿਆ , ਵੇਖ ਕੇ ਬੁਰੇ ਹਾਲਾਤਾਂ ਨੂੰ ਸਦਾ ਮੈਂ ਛਾਤੀ ਦੇ ਵਿੱਚ ਵੱਜਿਆ , ਪਹਿਲੀ ਸਿਰ ਤੋਂ ਮਾਂ ਮਰੀ ਦੂਜੀ…

ਐੱਸ ਡੀ ਕਾਲਜ ‘ਚ ਐਨਵਾਰਮੈਂਟ ਐਜੂਕੇਸ਼ਨ ਤੇ ਅੰਬੇਡਕਰ ਜੰਯਤੀ ਮਨਾਈ

ਕਪੂਰਥਲਾ, 16 ਅਪ੍ਰੈਲ ( ਕੌੜਾ ) – ਐਸ ਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਈਕੋ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਅਤੇ ਕਲੱਬ ਦੇ ਇੰਚਾਰਜ…

ਗ੍ਰਾਮ ਪੰਚਾਇਤ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਜਰਨੇਟਰ ਕੀਤਾ ਦਾਨ

ਬਠਿੰਡਾ 17ਅਪ੍ਰੈਲ(ਐੱਸ ਐੱਸ ਰਾਹੀ):ਸਰਕਾਰੀ ਪ੍ਰਾਇਮਰੀ ਸਕੂਲ ਕਟਾਰ ਸਿੰਘ ਵਾਲਾ ਵਿਖੇ ਬੱਚਿਆਂ ਦੀ ਪੜ੍ਹਾਈ ਲਈ ਜ਼ਰੂਰੀ ਘਾਟ ਨੂੰ ਪੂਰਾ ਕਰਦੇ ਹੋਏ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਜਰਨੇਟਰ ਦਾਨ ਕੀਤਾ ਗਿਆ। ਕਿਉਂਕਿ…

ਸਥਾਨਕ ਸਰਕਾਰ ਵਿਭਾਗ ਦੇ ਵਿਜੀਲੈਂਸ ਸੈੱਲ ਨੂੰ ਟਿੱਚ ਜਾਣਦਾ ਨਗਰ ਸੁਧਾਰ ਟਰੱਸਟ ਦਾ ਕਾਰਜ ਸਾਧਕ ਅਫ਼ਸਰ

ਬਠਿੰਡਾ 17 ਅਪ੍ਰੈਲ(ਐੱਸ ਐੱਸ ਰਾਹੀ):ਪੰਜਾਬ ਦੇ ਸਰਕਾਰੀ ਮਹਿਕਮਿਆਂ ਦੇ  ਜ਼ਿਆਦਾਤਰ ਸਰਕਾਰੀ ਬਾਬੂ ਆਪਣੀਆਂ ਮਨਮਰਜ਼ੀਆਂ ਲਈ ਮਸ਼ਹੂਰ ਹਨ, ਇਸ ਤਰਾਂ ਹੀ ਅਸੀਂ ਅੱਜ ਤੁਹਾਨੂੰ ਬਠਿੰਡਾ ਦੇ ਨਗਰ ਸੁਧਾਰ ਟਰੱਸਟ ਦੇ ਕਾਰਜ…