ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਬਾਜੀਦਪੁਰ ਵੱਲੋਂ 12ਵੀਂ ਧਾਰਮਿਕ ਬੱਸ ਯਾਤਰਾ ਰਵਾਨਾ।
ਫਿਰੋਜ਼ਪੁਰ 9 ਅਪ੍ਰੈਲ ( ਅਸ਼ੋਕ ਭਾਰਦਵਾਜ ) ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਵੱਲੋਂ 12ਵੀਂ ਧਾਰਮਿਕ ਬੱਸ ਯਾਤਰਾ ਦੁਰਗਾ ਮਾਤਾ ਮੰਦਿਰ ਬਾਜੀਦਪੁਰ ਤੋਂ ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ, ਸ਼੍ਰੀ ਦੁਰਗਾ ਭਜਨ…
ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 257 ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ 11 ਨੂੰ
ਭਗਤਾ ਭਾਈਕਾ 9 ਅਪ੍ਰੈਲ ( ਅਵਤਾਰ ਸਿੰਘ ਮੱਲਾ ) ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੋਜੂਦਾ ਗੱਦੀ ਨਸ਼ੀਨ ਸ਼੍ਰੀ ਮਾਨ…
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਫ਼ਿਰੋਜ਼ਪੁਰ, 9 ਅਪ੍ਰੈਲ (ਅਸ਼ੋਕ ਭਾਰਦਵਾਜ)ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ…
ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਸਮੱਸਿਆ ਹੋਣ ‘ਤੇ ਤੁਰੰਤ ਡਾਕਟਰੀ ਸਲਾਹ ਲਵੋ – ਸਿਵਲ ਸਰਜਨ
ਫ਼ਿਰੋਜ਼ਪੁਰ, 9 ਅਪ੍ਰੈਲ (ਅਸ਼ੋਕ ਭਾਰਦਵਾਜ) ਅਜੋਕੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਹੀਟ ਸਟਰੋਕ / ਲੂ ਤੋਂ…
ਕਰਮਵੀਰ ਸਿੰਘ ਨੇ ਨਾਇਬ ਤਹਿਸੀਲਦਾਰ ਘਨੌਰ ਵਜੋਂ ਅਹੁਦਾ ਸੰਭਾਲਿਆ
ਘਨੌਰ 9 ਅਪ੍ਰੈਲ (ਅਭਿਸ਼ੇਕ ਸੂਦ) ਨਵੇਂ ਆਏ ਨਾਇਬ ਤਹਿਸੀਰਦਾਰ ਕਰਮਵੀਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਘਨੌਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਾਇਬ…
ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਇਤਿਹਾਸ ਦੇ ਪੰਨਿਆਂ ਚ ਸੁਨਿਹਰੀ ਅੱਖਰਾਂ ਚ ਲਿਖੀ ਜਾਵੇਗੀ:-ਚੱਢਾ
ਨੂਰਪੁਰ ਬੇਦੀ 09 ਅਪ੍ਰੈਲ (ਦਲਜੀਤ ਚਨੌਲੀ) ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਦੀ ਦੂਰੰਦੇਸ਼ੀ ਦੇ ਚੱਲਦਿਆਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਲਹਿਰ ਦੇ ਮੁਹਿੰਮ ਦੇ ਤਹਿਤ ਪੰਜਾਬ ਦੇ 350 ਸਰਕਾਰੀ ਸਕੂਲ…
ਜਮੀਨ ਬਚਾਉ ਕਿਸਾਨ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾਂ ਸੰਬੰਧੀ ਐਸ ਡੀ ਐਮ ਫਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ।
ਫਿਰੋਜਪੁਰ 9 ਅਪ੍ਰੈਲ (ਅਸ਼ੋਕ ਭਾਰਦਵਾਜ) ਪਿੰਡ ਦੋਨਾ ਤੇਲੂ ਮੱਲ, ਗੱਟੀ ਮਹਿਲ ਟੁਕਤਾ, ਗੰਦੂ ਕਿਲਚਾ ਉਤਾੜ: ਹਿਠਾੜ ਦੀ ਜਮੀਨ 145-145 ਧਾਰਾ ਇਸ ਜਮੀਨ ਤੇ ਲਗਾਉਣ ਸਬੰਧੀ ਅਤੇ ਇਸ ਜਮੀਨ ਵਿੱਚ ਰਸੀਵਰ ਲਗਾ…
ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤੇ 20 ਮਈ ਨੂੰ ਦੇਸ਼ ਵਿਆਪੀ ਕੀਤੀ ਜਾਵੇਗੀ ਹੜਤਾਲ
ਨੂਰਪੁਰ ਬੇਦੀ ਦਲਜੀਤ ਚਨੌਲੀ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਸਬੰਧਿਤ ਸੀ ਟੂ ਦੀ ਮੀਟਿੰਗ ਨੂਰਪੁਰ ਬੇਦੀ ਦਫ਼ਤਰ ਵਿੱਚ ਕੁਲਦੀਪ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ…
ਗ੍ਰਾਮ ਸਭਾ ਪਿੰਡ ਆਬਾਦੀ ਘਰਾਠੀਆਂ ਦਾ ਆਮ ਇਜਲਾਸ ਹੋਇਆ
ਨੂਰਪੁਰ ਬੇਦੀ 9 ਅਪ੍ਰੈਲ ਦਲਜੀਤ ਚਨੌਲੀ ਗ੍ਰਾਮ ਸਭਾ ਆਬਾਦੀ ਘਰਾਠੀਆਂ ਦਾ ਆਮ ਇਜਲਾਸ ਸੈਕਟਰੀ ਕਪਿਲ ਚੌਹਾਨ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਨਗਰ ਦੀ ਸਰਪੰਚ ਸ਼੍ਰੀਮਤੀ ਕਮਲੇਸ਼ ਕੌਰ ਨੈ ਸਮੂਲੀਅਤ…
ਹਨੀ ਫੱਤਣਵਾਲਾ ਨੇ ਕੀਤਾ ਅਰਵਿੰਦਰ ਪਾਲ ਸਿੰਘ ਬੱਬੂ ਨਾਲ ਦੁੱਖ ਸਾਂਝਾ
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ ( ਪਰਗਟ ਸਿੰਘ ਰਹੂੜਿਆਂ ਵਾਲੀ )ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਲਾਇੰਸ ਕਲੱਬ ਮੁਕਤਸਰ ਜ਼ਿਲਾ 111ਨੋਰਥ ਦੇ ਸੀਨੀਅਰ ਆਗੂ ਅਤੇ ਵੱਖ…
















