ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲਾ ਪ੍ਰਧਾਨ ਨੂੰ ਸਦਮਾ ਪਿਤਾ ਦੀ ਮੌਤ

ਸ੍ਰੀ ਮੁਕਤਸਰ ਸਾਹਿਬ 7 ਅਪ੍ਰੈਲ () ਸਰਬੱਤ ਦਾ ਭਲਾ ਚੈਰੀਟੇਬਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਨੂੰ ਡੂੰਘਾ ਸਦਮਾ ਲੱਗਾ ਹੈ ਉਨ੍ਹਾਂ ਦੇ ਪਿਤਾ ਜੀ ਸ…

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁੱਕਤ ਮੁੱਖ ਸੁਰੱਖਿਆ ਅਧਿਕਾਰੀ ਹਰਵਿੰਦਰ ਸੰਧੂ ਦਾ ਸਨਮਾਨ

ਅੰਮ੍ਰਿਤਸਰ, 7 ਅਪ੍ਰੈਲ (ਦਿਨੇਸ਼ ਸੋਨੀ) – ਵਿਸ਼ਵ ਪ੍ਰਸਿੱਧ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁੱਕਤ ਮੁੱਖ ਸੁਰੱਖਿਆ ਅਫਸਰ ਅਤੇ ਸਾਬਕਾ ਪੰਜਾਬ ਪੁਲਿਸ ਦੇ ਜਾਬਾਂਜ ਅਧਿਕਾਰੀ ਹਰਵਿੰਦਰ ਸਿੰਘ ਸੰਧੂ ਨੂੰ ਅੱਜ…

ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਦੀ ਪ੍ਰੀਖਿਆ ਵਿਚੋਂ ਮਾਰੀਆ ਮੱਲਾਂ

ਅੰਮ੍ਰਿਤਸਰ 7ਅਪ੍ਰੈਲ(ਦਿਨੇਸ਼ ਸੋਨੀ ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿਚ ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਹਰਲੀਨ ਕੌਰ ਨੇ (97.7%)…

ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਗੋਇੰਦਵਾਲ ਸਾਹਿਬ, 7 ਅਪ੍ਰੈਲ( ਕਰਨੈਲ ਸਿੰਘ ਰਿੰਕੂ ) -ਇਲਾਕੇ ਦੀ ਸਿਰਮੋਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕਡਰੀ ਸਕੂਲ ,ਗੋਇੰਦਵਾਲ ਸਾਹਿਬ ਦਾ ਅੱਠਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ…

ਛੇਵੀਂ ਕਲਾਸ ਦੀ ਵਿਦਿਆਰਥਣ ਗੁਰ ਸਿਮਰਨ ਕੌਰ ਨੇ 93.8 ਪ੍ਰਤੀਸ਼ਤ ਅੰਕ ਲੈ ਕੇ ਮਾਪਿਆਂ ਦਾ ਮਾਣ ਵਧਾਇਆ

ਨੂਰਪੁਰ ਬੇਦੀ, 7 ਅਪ੍ਰੈਲ ਦਲਜੀਤ ਚਨੌਲੀ ਬਲਾਕ ਨੂਰਪੁਰ ਬੇਦੀ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਧਮਾਣਾ ਦੀ ਵਿਦਿਆਰਥਣ ਗੁਰ ਸਿਮਰਨ ਕੌਰ ਸਪੁੱਤਰੀ ਗੁਰਚਰਨ ਸਿੰਘ ਪਿੰਡ ਨੋਧੇਮਾਜਰਾ ਨੈ ਛੇਵੀਂ  ਕਲਾਸ ਦੇ…

ਵਿਧਾਇਕ ਚੱਢਾ ਦੀ “ਤੁਹਾਡੇ ਹੱਕਾਂ ਲਈ ਮੁਹਿੰਮ” ਤਹਿਤ ਸੁਵਿਧਾ ਕੈਂਪ ਗੋਲੂ ਮਾਜਰਾ ਵਿਖੇ :- ਨਿੰਦੀ ਚਾਹਲ

ਨੂਰਪੁਰਬੇਦੀ 7 ਅਪ੍ਰੈਲ ਦਲਜੀਤ ਚਨੌਲੀ- ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋ ਪਿੰਡਾਂ ਦੇ ਲੋਕਾਂ ਨੂੰ ਵਿਭਾਗੀ ਸਹੂਲਤਾਂ ਪਿੰਡ ਚ ਹੀ ਦੇਣ ਸਬੰਧੀ ਸ਼ੁਰੂ ਕੀਤੀ ਗਈ “ਤੁਹਾਡੇ ਹੱਕਾਂ ਲਈ ਮੁਹਿੰਮ” ਤਹਿਤ ਖੇਤਰ…

ਘਨੌਰ ਹਸਪਤਾਲ ਵਿੱਚ ਰਾਤ ਸਮੇਂ ਐਮਰਜੰਸੀ ਵਿੱਚ ਤੈਨਾਤ ਰਹਿਣਗੇ ਦੋ ਡਾਕਟਰ

ਘਨੌਰ 7 ਅਪ੍ਰੈਲ (ਅਭਿਸ਼ੇਕ ਸੂਦ)ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰ ਸਿਹਤ ਸੁਵਿਧਾ ਦੇਣ ਦੇਣ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਘਨੌਰ ਕਮਿਊਨਿਟੀ ਹੈਲਥ ਸੈਂਟਰ ਜਿਸ…

ਪੰਜਾਬ ਸਿੱਖਿਆ ਕ੍ਰਾਂਤੀ, ਸਰਕਾਰੀ ਸਕੂਲ ਬਣੇ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ- ਹਰਜੋਤ ਬੈਂਸ

ਨੂਰਪੁਰ ਬੇਦੀ 07 ਅਪ੍ਰੈਲ (ਦਲਜੀਤ ਚਨੌਲੀ)ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਦੀ ਲਹਿਰ ਨਾਲ ਸੂਬੇ ਦੇ 350 ਸਰਕਾਰੀ ਸਕੂਲਾਂ ਵਿੱਚ ਅੱਜ ਤੋਂ…

ਲੁਧਿਆਣਾ ਪੱਛਮੀ ਤੋਂ ਆਪ ਦੇ ਕੈਂਡੀਡੇਟ ਸੰਜੀਵ ਅਰੋੜਾ ਲਈ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ

ਪੱਟੀ ਸਦੀਕ, 7 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਹਾਈ ਕਮਾਂਡ ਦੀਆਂ ਹਦਾਇਤਾਂ ਮੁਤਾਬਕ ਭਵਿੱਖ ਵਿੱਚ ਹੋ ਰਹੀ ਲੁਧਿਆਣਾ ਪੱਛਮੀ ਤੋਂ ਐਮਐਲਏ ਦੀ ਸੀਟ ਲਈ ਐਲਾਨੇ ਉਮੀਦਵਾਰ ਮੌਜੂਦਾ ਐਮਪੀ ਰਾਜ ਸਭਾ ਸ਼੍ਰੀ…

ਸ.ਸ.ਸ ਸਕੂਲ ਬਕੈਣ ਵਾਲਾ ਦੇ ਨਵੇਂ ਬਣੇ ਕਮਰਿਆਂ ਅਤੇ ਸਕੂਲ ਚਾਰਦੀਵਾਰੀ ਦਾ ਉਦਘਾਟਨ ਹੋਇਆ

ਪੱਟੀ ਸਦੀਕ, 7 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਦੁਆਰਾ ਉਲੀਕੀ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕੈਣ ਵਾਲਾ ਵਿਖੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ.…