ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 8ਵੀਂ ਦੇ ਨਤੀਜੇ

ਕੋਟਕਪੂਰਾ, 5 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) :- ਸੰਤ ਮੋਹਨ ਦਾਸ ਸਕੂਲ ਕੋਟਸੁਖੀਆ ਨੇ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਅੱਠਵੀਂ ਦੇ ਨਤੀਜਿਆਂ ਅੰਦਰ ਸ਼ਾਨਾਮੱਤੀ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਸਕੂਲ…

ਸੇਵਾ ਮੁਕਤੀ ਤੇ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਵੱਖ ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ

ਕਪੂਰਥਲਾ, 5 ਅਪ੍ਰੈਲ (ਕੌੜਾ)- ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 34 ਸਾਲ ਕਾਰਜਸ਼ੀਲ ਰਹਿਣ ਵਾਲੇ ਬਿਕਰਮਜੀਤ ਸਿੰਘ ਥਿੰਦ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਣ ਸਤਿਕਾਰ ਦਿੰਦੇ ਹੋਏ ਇਲਾਕੇ ਭਰ ਦੀਆਂ ਸੰਸਥਾਵਾਂ,…

ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਟੀਮ ਦੀ ਵੱਡੀ ਕਾਰਵਾਈ, ਪਿੰਡ ਗੋਲੇਵਾਲਾ ‘ਚ ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ*

ਫਰੀਦਕੋਟ 05 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਡਰੱਗ ਹੋਟ ਸਪਾਟ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ…

ਕੋਠਾ ਗੁਰੂ ਵਿਖੇ 31.35 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਭਗਤਾ ਭਾਈ ਕਾ 5 ਅਪ੍ਰੈਲ (ਅਵਤਾਰ ਸਿੰਘ ਮੱਲਾ)ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਿੱਜੀ ਸਹਾਇਕ ਸੁੱਖੀ ਸਿੱਧੂ ਮਹਿਰਾਜ, ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਅਵਤਾਰ ਸਿੰਘ ਤਾਰਾ,…

ਮੁਕਤੀਸਰ ਵੈਲਫੇਅਰ ਕਲੱਬ ਨੇ ਲਗਾਇਆ ਅੱਖਾਂ ਦਾ ਵਿਸ਼ਾਲ ਮੁਫਤ ਚੈਕ ਅਪ ਅਤੇ ਆਪਰੇਸ਼ਨ ਕੈਂਪ

ਸ਼੍ਰੀ ਮੁਕਤਸਰ ਸਾਹਿਬ, 05 ਅਪ੍ਰੈਲ ( ਮਨਪ੍ਰੀਤ ਮੋਨੂੰ  ) ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਸਲਾਘਾਯੋਗ ਕੰਮ ਕਰ ਰਹੀ ਮੁਕਤੀਸਰ ਵੈਲਫੇਅਰ ਕਲੱਬ ਰਜਿਸਟਰ ਨੈਸ਼ਨਲ ਅਵਾਰਡੀ ਸੰਸਥਾ ਵੱਲੋਂ ਗ੍ਰਾਮ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੁੜ ਸੁਰੂ ਹੋਣ ਨਾਲ ਗਰੀਬ ਤੇ ਧਾਰਮਿਕ ਆਸਥਾ ਰੱਖਣ ਵਾਲੇ ਲੋਕਾਂ ‘ਚ ਖੁਸ਼ੀ ਦੀ ਲਹਿਰ : ਚੇਅਰਮੈਨ ਜਸਪ੍ਰੀਤ ਸਿੰਘ

ਅੰਮ੍ਰਿਤਸਰ, 5ਅਪ੍ਰੈਲ (ਦਿਨੇਸ਼ ਸੋਨੀ ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 16 ਮਹੀਨਿਆ ਦੇ ਬਾਅਦ ਮੁੜ…

ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਹੋਣਗੇ ਉਦਘਾਟਨ

ਸਾਦਿਕ 6 ਅਪ੍ਰੈਲ(ਰਘਬੀਰ ਸਾਦਿਕ)ਸੂਬੇ ਵਿੱਚ ਵਿਦਿਆਰਥੀਆਂ  ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੂਰੇ ਜ਼ਿਲ੍ਹੇ ਵਿੱਚ…

ਐੱਸ ਡੀ ਕਾਲਜ ਵਿਖੇ ਅੰਤਰ ਕਾਲਜ ਨੈੱਟਬਾਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਬਰਨਾਲਾ, 6 ਅਪ੍ਰੈਲ (ਅੰਮ੍ਰਿਤਪਾਲ ਸਿੰਘ ਦੁੱਗ) – ਐੱਸ. ਡੀ. ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਨੈੱਟਬਾਲ (ਲੜਕੇ/ਲੜਕੀਆਂ) ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਗਏ। ਉਦਘਾਟਨੀ ਸਮਾਗਮ ਦਾ ਸ਼ੁਭ ਆਰੰਭ ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ…

ਮੁਕਤੀਸਰ ਵੈਲਫੇਅਰ ਕਲੱਬ ਨੇ ਲਗਾਇਆ ਅੱਖਾਂ ਦਾ ਵਿਸ਼ਾਲ ਮੁਫਤ ਚੈਕ ਅਪ ਅਤੇ ਆਪਰੇਸ਼ਨ ਕੈਂਪ

ਸ਼੍ਰੀ ਮੁਕਤਸਰ ਸਾਹਿਬ, 06 ਅਪ੍ਰੈਲ ( ਮਨਪ੍ਰੀਤ ਮੋਨੂੰ  ) ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਸਲਾਘਾਯੋਗ ਕੰਮ ਕਰ ਰਹੀ ਮੁਕਤੀਸਰ ਵੈਲਫੇਅਰ ਕਲੱਬ ਰਜਿਸਟਰ ਨੈਸ਼ਨਲ ਅਵਾਰਡੀ ਸੰਸਥਾ ਵੱਲੋਂ ਗ੍ਰਾਮ…

ਮੈਨੇਜਮੈਂਟ ਖਿਲਾਫ ਆਦਰਸ਼ ਸਕੂਲ ਚਾਉਂਕੇ ਵਿਖੇ ਚੱਲ ਰਹੇ ਧਰਨੇ ਨੂੰ ਜਬਰੀ ਚੁਕਾਉਣ ਦੀ ਨਿਖੇਧੀ – ਡੀਟੀਐਫ

 ਬਠਿੰਡਾ 6 ਅਪ੍ਰੈਲ (ਐੱਸ ਐੱਸ ਰਾਹੀ )  ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ ਨੇ…