ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ: ਸਹਾਇਕ ਕਮਿਸ਼ਨਰ ਜਨਰਲ

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ ਨੂੰ ਗਿਆਰਵਾਂ ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਜਾਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਜ਼ਿਲ੍ਹਾ…

ਮੈਡੀਕਲ ਅਫਸਰ ਵਲੋਂ ਸਿਵਲ ਹਸਪਤਾਲ ਦੇ ਸਟਾਫ ਨੂੰ ਨਾਲ ਲੈਕੇ ਹਸਤਪਾਲ ਨੂੰ ਸਾਫ ਕਰਨ ਲਈ ਚਲਾਈ ਕਲੀਨਲੀਨੈੱਸ ਡਰਾਇਵ

ਸ਼੍ਰੀ ਮੁਕਤਸਰ ਸਾਹਿਬ, 17 ਜੂਨ ()- ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੂੰ ਸਾਫ ਕਰਨ ਲਈ ਡਾ ਅਪਰਨਦੀਪ ਸਿੰਘ ਸੀਨੀਅਰ ਮੈਡੀਕਲ ਅਫਸਰ ਵਲੋਂ ਸਿਵਲ ਹਸਪਤਾਲ ਦੇ ਸਮੂਹ ਸਟਾਫ ਨੂੰ ਨਾਲ ਲੈਕੇ…

ਸਿਹਤ ਵਿਭਾਗ ਵਲੋਂ ਕੇਅਰ ਕੰਪੇਨੀਅਨ ਪ੍ਰੋਗਰਾਮ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਲਗਾਈ ਗਈ ਵਰਕਸ਼ਾਪ

ਸ਼੍ਰੀ ਮੁਕਤਸਰ ਸਾਹਿਬ, 17 ਜੂਨ ()- ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ ਜਗਦੀਪ ਚਾਵਲਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਕੇਅਰ ਕੰਪੇਨੀਅਨ ਪ੍ਰੋਗਰਾਮ ਅਧੀਨ ਵਰਕਸ਼ਾਪ ਲਗਾਈ…

ਮਿਸ਼ਨ ਸਮਰੱਥ ਤਹਿਤ ਬੱਚਿਆਂ ਵਿਚਕਾਰ ਕਰਵਾਈਆਂ ਵੱਖ ਵੱਖ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 17 ਜੂਨ ()-ਮਿਸ਼ਨ ਸਮਰੱਥ ਤਹਿਤ ਪ੍ਰਥਮ ਸਟੇਟ ਕੋਆਰਡੀਨੇਟਰ ਮੈਡਮ ਵੇਜਿੰਦਰ ਠਾਕਰ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਪ੍ਰਾਇਮਰੀ ਝਬੇਲਵਾਲੀ ਬਲਾਕ ਮੁਕਤਸਰ 1 ਵਿਖੇ ਬਲਾਕ ਕੋਆਰਡੀਨੇਟਰ ਸੰਦੀਪ ਕੁਮਾਰ ਦੀ…

ਮੁਕਤਸਰ ਵਿਕਾਸ ਮਿਸ਼ਨ ਵੱਲੋਂ ਸਹਿਤਕਾਰ ਤੇ ਸਮਾਜ ਸੇਵਕ ਢਿਲੋਂ ਦੀ ਮੌਤ ’ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਉੱਘੇ ਸਹਿਤਕਾਰ, ਵਿਅੰਗ ਲੇਖਕ, ਮਿਠਬੋਲੜੇ ਇਨਸਾਨ ਅਤੇ ਪੱਤਰਕਾਰਤਾ ਨਾਲ ਲੰਮੇ ਸਮੇਂ ਤੋਂ ਜੁੜੇ ਸੁਖਪਾਲ ਸਿੰਘ ਢਿੱਲੋਂ ਪਿਛਲੇ ਦਿਨੀਂ ਸੜਕ ਦੁਰਘਟਨਾ ਵਿੱਚ ਇਸ ਫਾਨੀ ਸੰਸਾਰ…

ਸਾਂਝੀ ਏਕਤਾ ਕਰਮਚਾਰੀ ਐਸੋਸੀਏਸ਼ਨ ਦੇ ਆਹੁਦੇਦਾਰਾਂ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ

ਸ਼੍ਰੀ ਮੁਕਤਸਰ ਸਾਹਿਬ, 17 ਜੂਨ ()- ਸਾਂਝੀ ਏਕਤਾ ਕਰਮਚਾਰੀ ਐਸੋਸੀਏਸ਼ਨ (ਸਿਹਤ ਵਿਭਾਗ) ਦੇ ਆਹੁਦੇਦਾਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸੂਬਾ ਸਿੰਘ ਦੀ ਪ੍ਰਧਾਨਗੀ ਵਿੱਚ ਸਿਵਲ ਸਰਜਨ ਡਾ. ਜਗਦੀਸ਼ ਚਾਵਲਾ ਨੂੰ ਫਿਰ ਤੋਂ…

ਤੇਜ ਰਫ਼ਤਾਰ ਪੀਆਰਟੀਸੀ ਦੀ ਬੱਸ ਔਰਤ ’ਚ ਮਾਰੀ, ਔਰਤ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਗਿੱਦੜਬਾਹਾ ਵਿਖੇ ਹੇਤ ਰਾਮ ਦੀ ਚੱਕੀ ਨੇੜੇ ਤੇਜ ਰਫ਼ਤਾਰ ਪੀਆਰਟੀਸੀ ਬੱਸ ਚਾਲਕ ਨੇ ਬੱਸ ਪਿੱਛੋਂ ਔਰਤ ’ਚ ਮਾਰ ਦਿੱਤੀ ਜਿਸ ਕਾਰਨ ਔਰਤ ਦੀ ਮੌਤ…

5700 ਪਾਬੰਦੀਸ਼ੁਦਾ ਕੈਪਸ਼ਲਾਂ ਸਮੇਤ ਇਕ ਕਾਬੂ

ਮਲੋਟ, ਸ਼੍ਰੀ ਮੁਕਤਸਰ ਸਾਹਿਬ, 17 ਜੂਨ ()- ਥਾਣਾ ਸਿਟੀ ਮਲੋਟ ਪੁਲਿਸ ਨੇ 5700 ਪਾਬੰਦੀਸ਼ੁਦਾ ਕੈਪਸ਼ਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸਨੂੰ ਬਾਅਦ ’ਚ ਜਮਾਨਤ ’ਤੇ ਰਿਹਾਅ ਕਰ ਦਿੱਤਾ…

ਮੋਟਰਸਾਇਕਲ ਸਵਾਰਾਂ ਨੇ ਐਕਟਿਵਾ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਸ਼ਹਿਰ ਤੋਂ ਕਰੀਬ ਤਿੰਨ ਕਿਲੋਮੀਟਰ ਦੂਰ ਕੱਚਾ ਭਾਗਸਰ ਰੋਡ ’ਤੇ ਇਕ ਤੇਜ ਰਫ਼ਤਾਰ ਮੋਟਰਸਾਇਕਲ ਸਵਾਰਾਂ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀਂ ਭਿਆਨਕ…

ਸਤਨਾਮ ਸਿੰਘ ਈਟੀਟੀ ਅਧਿਆਪਕ ਗੁਲਾਬੇਵਾਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਯੂਨੀਅਨ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਈਟੀਟੀ ਅਧਿਆਪਕ ਗੁਲਾਬੇਵਾਲਾ ਦੀ ਬੇਵਕਤ ਮੌਤ ਤੇ ਡੂੰਘੇ ਦੁੱਖ…