ਹਜੂਰ ਸਾਹਿਬ ਨਾਂਦੇੜ ਲਈ ਰੇਲਗੱਡੀ ਚਲਾਉਣ ਦਾ ਕੇਂਦਰ ਸਰਕਾਰ ਦਾ ਸ਼ਲਾਘਾਯੋਗ ਕਦਮ : ਪੰਜਗਰਾਈਂ

ਕੋਟਕਪੂਰਾ, 13 ਜੂਨ (ਟਿੰਕੂ ਕੁਮਾਰ) :- ਕੇਂਦਰ ਸਰਕਾਰ ਅਤੇ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਫਿਰੋਜ਼ਪੁਰ ਤੋਂ ਨਾਂਦੇੜ ਸਾਹਿਬ ਤੱਕ ਸਿੱਧੀ ਰੇਲ ਗੱਡੀ ਸ਼ੁਰੂ ਕਰਨ ਦੇ ਫੈਸਲੇ ਨੂੰ ਸਲਾਘਾਯੋਗ ਦੱਸਦਿਆਂ…

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਅਤੇ ਹੋਰਨਾਂ ਦੇ ਅਚਾਨਕ ਦਿਹਾਂਤ ‘ਤੇ ਭਾਜਪਾ ਵੱਲੋਂ ਡੂੰਘਾ ਦੁੱਖ ਪ੍ਰਗਟ

ਕੋਟਕਪੂਰਾ, 14 ਜੂਨ (ਟਿੰਕੂ ਕੁਮਾਰ) :- ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਇੰਚਾਰਜ ਸ਼੍ਰੀ ਵਿਜੈ ਰੁਪਾਨੀ ਜੀ ਦੇ ਅਹਿਮਦਾਬਾਦ ਜਹਾਜ ਹਾਦਸੇ ਵਿੱਚ ਅਚਾਨਕ ਹੋਏ ਦਿਹਾਂਤ…

ਵਿਆਹ ਦਾ ਝਾਂਸਾ ਦੇ ਕੇ ਨਬਾਲਕ ਯੁਵਤੀ ਨੂੰ ਭਜਾ ਕੇ ਲੈ ਜਾਣ ਵਾਲੇ ਦੇ ਖਿਲਾਫ ਮਾਮਲਾ ਦਰਜ

ਗਿੱਦੜਬਾਹਾ, 13 ਜੂਨ ()- ਸ਼ਾਦੀ ਦਾ ਝਾਂਸਾ ਦੇ ਕੇ ਇਕ ਨਬਾਲਕ ਯੁਵਤੀ ਨੂੰ ਭਜਾ ਕੇ ਲੈ ਜਾਣ ਵਾਲੇ ਇੱਕ ਯੁਵਕ ਦੇ ਖਿਲਾਫ ਥਾਣਾ ਗਿੱਦੜ ਬਾਹਾ ਪੁਲਿਸ ਨੇ ਮਾਮਲਾ ਦਰਜ ਕੀਤਾ…

30,000 ਦੀ ਲੁੱਟ ਕਰਨ ਵਾਲੇ ਦੋਵੇਂ ਆਰੋਪੀ ਗਿਰਫਤਾਰ

ਮਲੋਟ, 13 ਜੂਨ ()- ਥਾਣਾ ਸਿਟੀ ਪੁਲਿਸ ਨੇ ਟਿਕ ਕੇ ਵਿਅਕਤੀ ਕੋਲੋਂ 30,000 ਹੋ ਕੇ ਭੱਜੇ ਦੋਨਾ ਆਰੋਪੀਆਂ ਨੂੰ ਗਿਰਫਤਾਰ ਕਰ ਲਿਆ ਹੈ। ਗੁਰਦਾਸ ਸਿੰਘ ਵਾਸੀ ਔਲਖ ਮੈਂ ਪੁਲਿਸ ਨੂੰ…

ਐਡਵਾਂਸ ਇਨਕਮ ਟੈਕਸ ਅਤੇ ਗਲਤ ਰੀਫੰਡ ਕਲੈਮ ਸਬੰਧੀ ਸੈਮੀਨਾਰ ਆਯੋਜਿਤ

ਸ਼੍ਰੀ ਮੁਕਤਸਰ ਸਾਹਿਬ, 13 ਜੂਨ ()– ਇਨਕਮ ਟੈਕਸ ਵਿਭਾਗ ਵੱਲੋਂ ਬੀਤੇ ਦਿਨ ਇਕ ਸੈਮੀਨਾਰ ਕਰ ਅਧਿਕਾਰੀ ਰਵਿ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਾਲ ਆਯੋਜਿਤ ਕੀਤਾ ਗਿਆ।…

ਕੈਬਨਿਟ ਮੰਤਰੀ ਨੇ ਮਲੋਟ ਦੇ ਸ੍ਰੀ ਗੁਰੂ ਰਵੀਦਾਸ ਨਗਰ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਖੱਟੀਕ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 13 ਜੂਨ ()- ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸ੍ਰੀ ਗੁਰੂ ਰਵੀਦਾਸ ਨਗਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ…

ਜਿਲ੍ਹਾ ਕਾਨੂੰਨ ਸੇਵਾਵਾਂ ਅਥਾਰਟੀ ਦੇ ਆਹੁਦੇਦਾਰ ਪੁੱਜੇ ਬਿਰਧ ਆਸ਼ਰਮ

ਸ਼੍ਰੀ ਮੁਕਤਸਰ ਸਾਹਿਬ, 13 ਜੂਨ ()-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ (ਜੱਜ ਸੀਨੀਅਰ ਡਿਵੀਜਨ)/ਚੀਫ਼ ਜੂਡੀਸ਼ੀਅਲ ਮੈਜਿਸਟੇ੍ਰਟ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ…

ਸਿਹਤ ਵਿਭਾਗ ਵਲੋਂ ਆਦੇਸ਼ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀਆਂ ਨੂੰ ਨਾਲ ਲੈਕੇ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਸ਼੍ਰੀ ਮੁਕਤਸਰ ਸਾਹਿਬ, 13 ਜੂਨ ()-ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 16 ਜੂਨ ਨੂੰ ਲਗਾਇਆ ਜਾ ਰਿਹੈ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 13 ਜੂਨ ()- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨਿਤ ਕੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 16 ਜੂਨ 2025 ਨੂੰ…

ਅੱਜ ਮਨਾਇਆ ਜਾ ਰਿਹਾ ਹੈ ਵਿਸ਼ਵ ਖੂਨਦਾਨੀ ਦਿਵਸ

ਸ਼੍ਰੀ ਮੁਕਤਸਰ ਸਾਹਿਬ, 13 ਜੂਨ ()- ਖੂਨਦਾਨ ਦਿਵਸ ਹਰ ਸਾਲ 14 ਜੂਨ ਨੂੰ ਦੁਨੀਆ ਭਰ ਵਿੱਚ ਖੂਨਦਾਨੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਅਤੇ ਉਹਨਾਂ ਦੀ ਸ਼ਲਾਘਾ ਕਰਨ ਲਈ ਮਨਾਇਆ…