ਓਵਰਲੋਡ ਗੱਡੀਆ ਤੇ ਕੰਟਰੋਲ ਕਰਕੇ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਨੇ : ਪਰਗਟ ਸਿੰਘ ਜੰਬਰ
ਸ਼੍ਰੀ ਮੁਕਤਸਰ ਸਾਹਿਬ, ਜੂਨ ( ਮਨਪ੍ਰੀਤ ਮੋਨੂੰ ) ਪੰਜਾਬ ਵਿੱਚ ਹਰ ਦਿਨ ਸੜ੍ਹਕ ਹਾਦਸੇ ਵਾਪਰ ਰਹੇ ਹਨ। ਇਸ ਦੇ ਬਹੁਤ ਸਾਰੇ ਕਾਰਨ ਹਨ ਜਿਵੇਂ ਟ੍ਰੈਫਿਕ ਨਿਯਮਾਂ ਦੀ ਅਣਦੇਖੀ, ਨਸ਼ਾਂ ਕਰਕੇ…
ਡਾਂ ਬਲੀ ਬਹਾਦਰ ਮੁਕਤਸਰ ਐਸੋਸੀਏਟ ਪ੍ਰੋਫੈਸਰ ਦਾ ਪੰਜਾਬ ਯੂਨੀਵਰਸਿਟੀ ਕਾਲਜ ਵਿਖੇ ਵਿਸ਼ੇਸ਼ ਸਨਮਾਨ
ਸ਼੍ਰੀ ਮੁਕਤਸਰ ਸਾਹਿਬ, ਜੂਨ ( ਮਨਪ੍ਰੀਤ ਮੋਨੂੰ ) ਆਪਣੀ ਸਖਤ ਮਿਹਨਤ ਤੇ ਕਾਬਲੀਅਤ ਦੇ ਬਲਬੂਤੇ ਅਕਾਦਮਿਕ ਖੇਤਰ ਵਿੱਚ ਬਹੁਤ ਥੋੜ੍ਹੇ ਸਮੇਂ ਵਿੱਚ ਆਪਣਾ ਨਾਮ ਬਣਾਉਣ ਹਿਤ ਡਾਂ ਬਲੀ ਬਹਾਦਰ ਨੂੰ…
ਮੋਦੀ ਸਰਕਾਰ ਅਪ੍ਰੇਸ਼ਨ ਸਿੰਧੂਰ ਦੇ ਨਾਮ ’ਤੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰੇ : ਕਾਮਰੇਡ ਹਰਦੇਵ ਅਰਸ਼ੀ
ਕੋਟਕਪੂਰਾ, ਜੂਨ (ਟਿੰਕੂ ਕੁਮਾਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਸੌੜੇ ਸਿਆਸੀ ਹਿੱਤਾਂ ਲਈ ਲਗਾਤਾਰ ਅਪ੍ਰੇਸ਼ਨ ਸਿੰਧੂਰ ਦਾ ਰਾਗ ਅਲਾਪਣ ਤੇ ਮੁੜ ਜੰਗੀ ਮਾਹੌਲ ਸਿਰਜਣ ਲਈ ਯਤਨਸ਼ੀਲ ਹਨ, ਸਭ…
ਫਰੀਦਕੋਟ ਦੀ ਸਖਦੀਪ ਕੌਰ ਨੂੰ ਪ੍ਰਸਿੱਧ ਅਭਿਨੇਤਰੀ ਹੇਮਾ ਮਾਲਿਨੀ ਨੇ ਮੁੰਬਈ ਵਿਖੇ ਕੀਤਾ ਸਨਮਾਨਿਤ
ਕੋਟਕਪੂਰਾ,ਜੂਨ (ਟਿੰਕੂ ਕੁਮਾਰ) :- ਪੰਜਾਬ ਦੇ ਫ਼ਰੀਦਕੋਟ ਜ਼ਿਲੇ ਦੀ ਮਸ਼ਹੂਰ ਆਤਮਿਕ ਵਿਦਵਾਨ ਸ਼੍ਰੀਮਤੀ ਸੁਖਦੀਪ ਕੌਰ ਨੂੰ ਮੁੰਬਈ ਵਿੱਚ ਇਕ ਵਿਸ਼ੇਸ਼ ਸਮਾਗਮ ਦੌਰਾਨ ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਹੇਮਾ ਮਾਲਿਨੀ ਵੱਲੋਂ…
ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾ, ਅਕਾਲਗੜ੍ਹ, ਚੱਕ ਬਧਾਈ, ਕੋਠੇ ਅਮਨਗੜ, ਭਲਾਈਆਣਾ, ਚੋਟੀਆ, ਮਾਹਣੀਖੇੜਾ, ਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ…
ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ,ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ…
ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਅਤੇ ਜੰਗਲਾਤ ਵਿਭਾਗ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਫਗਵਾੜਾ 6 ਜੂਨ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਵਣ ਵਿਭਾਗ, ਕਾਰਪੋਰੇਸ਼ਨ ਫਗਵਾੜਾ ਅਤੇ ਸ਼ਾਲਨੀ ਉਡਿਅਨ ਗਰੁੱਪ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਐਸੋਸੀਏਸ਼ਨ ਦੇ ਜਨਰਲ…
ਅਖਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਨੇ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਫਗਵਾੜਾ ਜੂਨ (ਪ੍ਰੀਤ ਕੌਰ ਪ੍ਰੀਤੀ) ਅਖਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਵੱਲੋਂ ਅੱਜ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਮੌਕੇ ਸ਼੍ਰੀ ਹਨੂੰਮਾਨਗੜ੍ਹੀ ਮੰਦਿਰ ਵਿਖੇ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ…
ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਮੇਲ ਫੀਮੇਲ ਵੱਲੋ ਕੀਤੀ ਸੂਬਾ ਪੱਧਰੀ ਮੀਟਿੰਗ- ਆਲਮਵਾਲਾ।
ਮਲੋਟ ਵਰਿੰਦਰ ਬੱਬੂ ਸਿਹਤ ਵਿਭਾਗ ਦੀ ਪ੍ਰਮੁੱਖ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਦੇ ਸੂਬਾ ਸੀ.ਮੀਤ.ਪ੍ਰਧਾਨ ਸੁਖਜੀਤ ਸਿੰਘ ਆਲਮਵਾਲਾ ਨੇ ਦੱਸਿਆ ਕਿ ਪੰਜਾਬ ਦੇ ਆਗੂਆ ਦੀ ਇੱਕ ਅਹਿਮ ਮੀਟਿੰਗ…
ਨਾਭਾ ਦੇ ਜੀ ਬੀ ਆਈ ਸਕੂਲ ਵਿਖੇ ਮਨਾਏ ਗਏ ਵਿਸ਼ਵ ਵਾਤਾਵਰਨ ਦਿਵਸ ਦੀ ਤਸਵੀਰ
ਨਾਭਾ , ਜੂਨ (ਰਮਨ ਭਾਟੀਆ ) ਰਿਆਸਤੀ ਸ਼ਹਿਰ ਨਾਭਾ ਸਥਿਤ ਜੀ ਬੀ ਇੰਟਰਨੈਸ਼ਨਲ ਸਕੂਲ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵਲੋਂ ਵਾਤਾਵਰਣ ਸੁਰੱਖਿਆ ਲਈ ਚਲਾਈ ਜਾ ‘ਰਹੀ ਏਕ ਪੇੜ ਮਾਂ…















