ਖਪਤਕਾਰ ਕਮਿਸ਼ਨ ਨੇ ਲਾਪ੍ਰਵਾਹੀ ਵਰਤਣ ਵਾਲੇ ਡਾਕਟਰ ਨੂੰ ਪਾਇਆ 22 ਲੱਖ ਰੁਪਏ ਹਰਜਾਨਾ

ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ) :- ਜਿਲ੍ਹਾ ਖਪਤਕਾਰ ਕਮਿਸ਼ਨ ਨੇ ਆਪਣੇ ਇੱਕ ਅਹਿਮ ਫੈਸਲੇ ਵਿੱਚ ਮੁਕਤਸਰ ਦੇ ਇੱਕ ਨਿੱਜੀ ਹਸਪਤਾਲ ਅਤੇ ਉਸ ਦੇ ਮਾਲਕ ਡਾਕਟਰ ਨੂੰ ਆਦੇਸ਼ ਦਿੱਤਾ ਹੈ ਕਿ…

ਪ੍ਰਵਾਸੀ ਮਜਦੂਰ ਦੀ ਗਰਿੱਲ ਨਾਲ ਲਟਕਦੀ ਮਿਲੀ ਲਾਸ਼, ਜੇਬ ’ਚੋਂ ਨਿਕਲਿਆ ਖੁਦਕੁਸ਼ੀ ਨੋਟ!

ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ) :- ਸਥਾਨਕ ਰੇਲਵੇ ਬਜਾਰ ਵਿੱਚ ਸਥਿੱਤ ਢੋਡਾ ਚੌਂਕ ਨੇੜੇ ਮੇਨ ਬਜਾਰ ਵਿੱਚ ਇਕ ਪ੍ਰਵਾਸੀ ਮਜਦੂਰ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ। ਉਹ ਕਮਰੇ…

ਨਵੀਂ ਲੈਂਡ ਪੁਲਿੰਗ ਨੀਤੀ ਲਾਗੂ ਕਰਨ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ – ਪਾਰਸ ਸ਼ਰਮਾ

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ()-ਪੰਜਾਬ ਸਰਕਾਰ ਨਵੀਂ ਲੈਂਡ ਪੁਲਿੰਗ ਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਦਾ ਉਜਾੜਾ ਕਰਨ ਦੇ ਰਾਹ ਪਈ ਹੋਈ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ…

ਡਾਇਟ ਬਰਕੰਦੀ ਦੇ ਵਿਦਿਆਰਥੀਆਂ ਨੇ ਪੌਦੇ ਲਗਾਏ

ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਦਿਨੋ ਦਿਨ ਵੱਧ ਰਹੇ ਤਾਪਮਾਨ ਨੂੰ ਘਟਾਉਣ ਲਈ ਡਾਇਟ ਬਰਕੰਦੀ ਦੇ ਵਿਦਿਆਰਥੀਆਂ ਨੇ ਡਾਇਟ ਵਿਖੇ ਪੌਦੇ ਲਗਾਏ ਇਸ…

ਨਰਮੇਂ ਦੀ ਫ਼ਸਲ ਦਾ ਰੋਜ਼ਾਨਾ ਸਰਵੇਖਣ ਕਰਨ ਦੀ ਲੋੜ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਅੱਜ ਪਿੰਡ ਰਹੂੜਿਆਂਵਾਲੀ ਵਿਖੇ 2—4 ਡੀ. ਨਦੀਨਨਾਸ਼ਕ ਦਵਾਈ ਨਾਲ ਪ੍ਰਭਾਵਿਤ ਨਰਮੇਂ ਦੀ ਫ਼ਸਲ…

ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਡੀਸੀ ਦਫ਼ਤਰ ਮੂਹਰੇ ਲਗਾਇਆ ਧਰਨਾ

ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਮਨਰੇਗਾ ਦੇ ਪਿਛਲੇ ਸਮੇਂ ਕੀਤੇ ਕੰਮਾਂ ਦੇ ਬਕਾਏ ਜਾਰੀ ਕਰਵਾਉਣ ਅਤੇ ਪ੍ਰਸ਼ਾਸਨ…

ਕਿਰਤ ਵਿਭਾਗ ਦੇ ਨਿਯਮਾਂ ਮੁਤਾਬਿਕ ਬੋਨਸ ਨਾ ਮਿਲਣ ਦੇ ਰੋਸ ਧਰਨੇ ਦਾ ਐਲਾਨ: ਬਲਜੀਤ ਸਿੰਘ ਭੱਟੀ

ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ (ਪਰਮਜੀਤ ਬੇਦੀ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜ਼ਿ: 31 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਨੂੰ 5 ਅਗਸਤ 2025…

ਮੁਕਤਸਰ ਲੰਗਰ ਕਮੇਟੀ ਵੱਲੋਂ ਕੱਢੀ ਗਈ ਸ਼ੋਭਾਯਾਤਰਾ

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਦੀਪਾਂਕੁਰ)- ਮੁਕਤਸਰ ਲੰਗਰ ਕਮੇਟੀ ਵੱਲੋਂ ਮਾਂ ਚਿੰਤਪੂਰਣੀ ਦਰਬਾਰ ਨੇੜੇ ਅੱਜ 25 ਜੁਲਾਈ ਤੋਂ 34ਵਾਂ ਵਿਸ਼ਾਲ ਭੰਡਾਰਾ ਸ਼ੁਰੂ ਹੋਵੇਗਾ, ਜਿਹੜਾ 02 ਅਗਸਤ ਤੱਕ ਲੱਗੇਗਾ। ਇਸ ਸਬੰਧ…

ਬੱਕਰੀਆਂ ਚੋਰੀ ਕਰਨ ਦੇ ਮਾਮਲੇ ’ਚ 2 ਨਾਮਜ਼ਦ

ਲੰਬੀ, ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਆਰਜ਼ੀ ਥਾਣਾ ਕਿਲਿਆਵਾਲੀ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਬੱਕਰੀ ਚੋਰੀ ਕਰਨ ਦੇ ਮਾਮਲੇ ’ਚ ਨਾਮਜ਼ਦ ਕੀਤਾ ਹੈ। ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਹਰਵਿੰਦਰ…

100 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਥਾਣਾ ਲੱਖੇਵਾਲੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਵਲੋਂ…