ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਕੋਟਭਾਈ, 25 ਜੁਲਾਈ ()- ਥਾਣਾ ਕੋਟਭਾਈ ਦੀ ਪੁਲਿਸ ਲੇ ਇੱਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਕੋਟਭਾਈ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ…
ਜ਼ਿਲਾ ਪੱਧਰੀ ਸ਼ੂਟਿੰਗ ਮੁਕਾਬਲੇ ਅੱਜ ਤੋਂ ਬਾਦਲ ਵਿਖੇ
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਦੀਪਾਂਕੁਰ)- ਜ਼ਿਲਾ ਰਾਇਫਲ ਸ਼ੂਟਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 19ਵੀਂ ਏੇਅਰ ਰਾਇਫਲ, ਏਅਰ ਪਿਸਟਿਲ, ਸਮਾਲ ਬੋਰ ਸੂਟਿੰਗ ਚੈਪੀਅਨਸ਼ਿਪ 2025 ਦਸਮੇਸ਼…
ਬ੍ਰਹਮਾ ਕੁਮਾਰੀ ਵਿਸ਼ਵ ਵਿਦਿਆਲਿਆ ਵੱਲੋਂ 27 ਜੁਲਾਈ ਨੂੰ ਸਿਟੀ ਹੋਟਲ ਵਿਖੇ ਹੋਵੇਗਾ ਰੱਖੜੀ ਨੂੰ ਸਮਰਪਿਤ ਸਮਾਗਮ
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵੱਲੋਂ 27 ਜੁਲਾਈ (ਐਤਵਾਰ) ਨੂੰ ਸ਼ਾਮ 6:30 ਵਜੇ ਤੋਂ 8:30 ਵਜੇ ਤੱਕ ਸਿਟੀ ਹੋਟਲ ਵਿਖੇ ਰੱਖੜੀ ਨੂੰ ਸਮਰਪਿਤ ਸਮਾਗਮ…
ਸ਼ਹਿਰ ਦਾ ਨਹੀਂ ਕੋਈ ਸਾਂਈ ਖਸਮ
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਭਾਵੇਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਖੱਡਿਆਂ ਨਾਲ ਭਰਪੂਰ ਹਨ ਜਿਨ੍ਹਾਂ ਦੀ ਮੁਰੰਮਤ ਲੰਬੇ ਸਮੇਂ ਤੋਂ ਨਹੀਂ ਕੀਤੀ ਗਈ ਹੈ, ਜਿਸ ਤੋਂ ਇਹ ਜਾਪਦਾ ਹੈ…
ਫਰੰਟ ਚ ਸ਼ਾਮਲ ਸੰਗਠਨਾਂ ਦੀ ਜਿਲਾ ਪੱਧਰੀ ਮੀਟਿੰਗ ਬੀਬੀ ਅਮਰ ਕੋਰ ਯਾਦਗਾਰੀ ਲਾਇਬ੍ਰੇਰੀ ਵਿਖੇ ਹੋਈ
ਜਗਰਾਉਂ 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੇ ਸੱਦੇ ਤੇ ਅੱਜ ਇਸ ਫਰੰਟ ਚ ਸ਼ਾਮਲ ਸੰਗਠਨਾਂ ਦੀ ਜਿਲਾ ਪੱਧਰੀ ਮੀਟਿੰਗ ਬੀਬੀ ਅਮਰ ਕੋਰ ਯਾਦਗਾਰੀ ਲਾਇਬ੍ਰੇਰੀ ਵਿਖੇ ਹੋਈ।…
ਗਰਮੀ ਦੇ ਮੌਸਮ ਨੂੰ ਦੇਖਦਿਆ ਰੋਟਰੀ ਕਲੱਬ ਦੇ ਆਹੁਦੇਦਾਰਾਂ ਨੇ ਰੇਲਵੇ ਸਟੇਸ਼ਨ ਲੋੜਵੰਦਾਂ ਨੂੰ ਇੰਸੂਲੇਟਿਡ ਪਾਣੀ ਦੀਆਂ ਬੋਤਲਾਂ ਵੰਡੀਆਂ
ਫਿਰੋਜ਼ਪੁਰ 22 ਜੁਲਾਈ (ਅਸ਼ੋਕ ਭਾਰਦਵਾਜ) ਰੋਟਰੀ ਕਲੱਬ ਫਿਰੋਜ਼ਪੁਰ ਰਾਇਲ ਨੇ 20 ਜੁਲਾਈ 2025 ਨੂੰ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਆਟੋ ਰਿਕਸ਼ਾ ਚਾਲਕਾਂ, ਰਿਕਸ਼ਾ ਚਾਲਕਾਂ ਅਤੇ ਹੋਰ ਲੋੜਵੰਦ ਲੋਕਾਂ ਨੂੰ…
ਮਾਛੀਵਾੜਾ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਣ
ਮਾਛੀਵਾੜਾ ਸਾਹਿਬ 22 ਜੁਲਾਈ (ਸੁੱਚਾ ਬੰਗੜ) ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ, ਸ਼ਰਾਰਤੀ ਅਨਸਰ ਬਾਜ ਆ ਜਾਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਮਾਛੀਵਾੜਾ ਥਾਣਾ ਮੁਖੀ ਹਰਵਿੰਦਰ ਸਿੰਘ …
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਅਗੌਲ ਵਿਖੇ ਸਲਾਨਾ ਗੁਰਮਤਿ ਸਮਾਗਮ ਭਲਕੇ 24 ਨੂੰ
ਨਾਭਾ 22 ਜੁਲਾਈ (ਰਮਨ ਭਾਟੀਆ) ਤਿਲਕ ਜੰਝੂ ਕੇ ਰਾਖੇ ਸ੍ਰਿਸ਼ਟੀ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜੀ ਦੀ ਪਾਵਨ ਚਰਨ ਛੋਹ ਗੁਰ ਅਸਥਾਨ ਗੁਰਦੁਆਰਾ ਸਾਹਿਬ…
ਅਜ਼ਾਦ ਕਿਸਾਨ ਮੋਰਚਾ ਨੇ ਪਿੰਡ ਤਾਜ਼ਾ ਪੱਟੀ ਵਿਖੇ ਗਰੀਬਾਂ ਦੇ ਮਕਾਨ ਢਾਉਣ ਲਈ ਆਏ ਪ੍ਰਸ਼ਾਸਨ ਦਾ ਕੀਤਾ ਵਿਰੋਧ
ਪੱਟੀ ਸਦੀਕ, 22 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੱਜ ਪਿੰਡ ਤਾਜ਼ਾ ਪੱਟੀ ਵਿਖੇ ਗਰੀਬਾਂ ਦੇ ਮਕਾਨ ਢਾਉਣ ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਪਿੰਡ ਤਾਜ਼ਾ ਪੱਟੀ ਦੀ ਫਿਰਨੀ ‘ਤੇ…
ਅਧਿਆਪਕਾਂ ਦੀ ਅਹਿਮ ਮੰਗਾਂ ਸੰਬੰਧੀ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ
ਕਪੂਰਥਲਾ, 22 ਜੁਲਾਈ (ਕੌੜਾ)- ਗੌਰਮਿੰਟ ਟੀਚਰ ਯੂਨੀਅਨ ਦੀ ਕਪੂਰਥਲਾ ਇਕਾਈ ਦਾ ਇੱਕ ਵਫਦ ਜਿਲਾ ਪ੍ਰਧਾਨ ਸੁਖਚੈਨ ਸਿੰਘ ਬੱਧਣ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸ਼੍ਰੀਮਤੀ ਮਮਤਾ ਬਜਾਜ ਨੂੰ ਮਿਲਿਆ।…












