ਵਿਧਾਇਕ ਅਮੋਲਕ ਸਿੰਘ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਸਰਪੰਚ ਕਿੰਦਾ ਢਿੱਲੋਂ ਨੂੰ ਸੌਂਪਿਆ ਚੈੱਕ

ਜੈਤੋ, 21 ਜੁਲਾਈ (ਟਿੰਕੂ ਕੁਮਾਰ) :- ਕੋਠੇ ਰਾਮਸਰ ਨੇੜੇ ਢਿੱਲਵਾਂ ਕਲਾਂ ਦੇ ਸਰਪੰਚ ਤਰਵਿੰਦਰ ਸਿੰਘ ਕਿੰਦਾ ਢਿੱਲੋਂ ਨੂੰ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ…

ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਡਰੱਗ ਇੰਸਪੈਕਟਰ ਸਮੇਤ 48 ਮੈਡੀਕਲ ਸਟੋਰਾਂ ਦੀ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, ਜੂਨ (ਦੀਪਾਂਕੁਰ)- ਜਿਲਾ ਪੁਲਿਸ ਵੱਲੋ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾ.ਅਖਿਲ ਚੌਧਰੀ 9PS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ…

ਪ੍ਰਾਜੈਕਟ ਜੀਵਨਜੋਤ ਤਹਿਤ ਭੀਖ ਮੰਗਦੇ 07 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸਕੂਲ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ: ਸ੍ਰੀ ਹਿਮਾਂਸ਼ੂ ਅਰੋੜਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਗੁਰਮੀਤ ਵਰਮਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ 21 ਜੁਲਾਈ 2025 ਨੂੰ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਝੋਰੜ ਅਤੇ ਦਬੜਾ ਵਿੱਚ ਕਰਵਾਇਆ ਗਿਆ ਸੈਮੀਨਾਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ…

ਜੁੜਵਾਂ ਨਹਿਰਾਂ ਦੇ ਪੁਲਾਂ ਦੀ ਰੇÇਲੰਗ ’ਤੇ ਲਗਾਈਆਂ ਰਿਫਲੈਕਟਰ ਟੇਪਾਂ

ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ (ਗੁਰਮੀਤ ਵਰਮਾ)- ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਐਨ.ਜੀ.ਓ ਵੱਲੋਂ ਸੜ੍ਹਕ ਸੁਰੱਖਿਆ ਫੋਰਸ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ’ਤੇ ਪਿੰਡ ਝੰਬੇਲਵਾਲੀ…

ਮੁਕਤਸਰ-ਫਿਰੋਜ਼ਪੁਰ ਹਾਈਵੇ ’ਤੇ ਆਰਜ਼ੀ ਪੁਲ ਟੁੱਟਿਆ, ਲੋਕ ਹੋਏ ਪਰੇਸ਼ਾਨ

ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ ()- -ਸ਼੍ਰੀ ਮੁਕਤਸਰ ਸਾਹਿਬ–ਫਿਰੋਜ਼ਪੁਰ ਹਾਈਵੇ ’ਤੇ ਸਥਿਤ ਪਿੰਡ ਬੂੜਾ ਗੁੱਜਰ ਵਿਚ ਲੰਬੇ ਸਮੇਂ ਤੋਂ ਨਿਕਾਸੀ ਡਰੇਨ ਦਾ ਕੰਮ ਚੱਲ ਰਿਹਾ ਹੈ, ਜਿਸਦੇ ਲਈ ਲੋਕਾਂ ਦੇ…

ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ’ਚ ਕੀਤਾ ਵਾਧਾ ਨਿੰਦਣਯੋਗ: ਭੀਨਾ ਬਰਾੜ

ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ (ਦੀਪਾਂਕੁਰ)- ਸੂਬੇ ਦੀ ਮਾਨ ਸਰਕਾਰ ਵਲੋਂ 1 ਅਪ੍ਰੈਲ 2025 ਤੋਂ ਹਰ ਪ੍ਰਕਾਰ ਦੀ ਜਾਇਦਾਦ ਉਪਰ 5 ਫੀਸਦੀ ਟੈਕਸ ਵਿੱਚ ਕੀਤੇ ਗਏ ਵਾਧੇ ਨੂੰ ਨਾਦਰਸ਼ਾਹੀ ਫੁਰਮਾਨ…

ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਸਰਕਾਰੀ ਹਾਈ ਸਕੂਲ ਸੂਰੇਵਾਲਾ ਵਿਖੇ ਲਗਾਇਆ ਗਿਆ ਆਰ.ਓ. ਸਿਸਟਮ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- “ਸਿੱਖਿਆ ਕ੍ਰਾਂਤੀ”ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ…

ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਹੌਂਸਲਾ ਅਫਜ਼ਾਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਰੈਡ ਕਰਾਸ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ…