350 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਵਿਸ਼ੇਸ਼ ਇਕੱਤਰਤਾ ਗੁ: ਘੋੜਿਆਂ ਵਾਲਾ ਨਾਭਾ ਵਿਖੇ 19 ਜੁਲਾਈ ਨੂੰ

ਨਾਭਾ,17 ਜੁਲਾਈ ( ਰਮਨ ਭਾਟੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗਿਆਨੀ ਪ੍ਰਿਤਪਾਲ ਸਿੰਘ ਜੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲ੍ਹਾ ਸ਼ਹੀਦੀ…

ਸਰਕਾਰੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਵਿੱਚ ਬੇਲੋੜੀ ਸਿਆਸੀ ਦਖਲ ਅੰਦਾਜ਼ੀ ਸਕੂਲਾਂ ਦਾ ਮਹੌਲ ਕਰੇਗੀ ਖਰਾਬ –  ਨਾਨਕਪੁਰ,ਅਰੁਣਦੀਪ 

ਕਪੂਰਥਲਾ, 17 ਜੁਲਾਈ (ਕੌੜਾ)- ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਪੀ ਏ ਸੀ ਸ਼੍ਰੋਮਣੀ ਅਕਾਲੀ ਦਲ ਸੁਖਦੇਵ ਸਿੰਘ ਨਾਨਕਪੁਰ ਅਤੇ ਯੂਥ ਅਕਾਲੀ ਆਗੂ ਤੇ ਸਾਬਕਾ ਪੰਜਾਬ ਪ੍ਰਧਾਨ ਕੰਪਿਊਟਰ ਅਧਿਆਪਕ ਜਥੇਬੰਦੀ ਅਰੁਨਦੀਪ…

ਜੋੜ ਮੇਲੇ ਦੇ ਦੂਜੇ ਦਿਨ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

 ਕਪੂਰਥਲ , 17 ਜੁਲਾਈ  (ਕੌੜਾ)- ਬਾਬਾ ਸ਼ਾਹ ਹੁਸੈਨ ਜੀ ਦਾ ਸਲਾਨਾ ਤਿੰਨ ਰੋਜ਼ਾ ਜੋੜ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਸਾਊਣ ਮਹੀਨੇ ਦੀ ਇਕ, ਦੋ ਤੇ ਤਿੰਨ ਤਰੀਕ ਨੂੰ ਕਰਵਾਇਆ ਜਾਂਦਾ…

ਭਾਜਪਾ ਨੇ ਪਿੰਡ ਕਾਹਲਵਾਂ ਵਿੱਚ ਭਾਜਪਾ ਦੇ ਸੇਵਾਦਾਰ ਆ ਗਏ ਆਪਕੇ ਦੁਆਰ ਦੇ ਨਾਅਰੇ ਹੇਠ ਲਗਾਇਆ ਜਾਗਰੂਕਤਾ ਕੈਪ 

ਕਪੂਰਥਲਾ, 17ਜੁਲਾਈ ( ਕੌੜਾ )- ਭਾਜਪਾ ਵੱਲੋਂ ਚਲਾਏ ਜਾ ਰਹੇ ਭਾਜਪਾ ਦੇ ਸੇਵਾਦਾਰ ਆ ਗਏ ਆਪਕੇ ਦੁਆਰ ਦੇ ਨਾਅਰੇ ਹੇਠ ਪਿੰਡ ਕਾਹਲਵਾਂ ਵਿੱਚ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ…

ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਦੀ ਫਿਰਾਕ ’ਚ ਬੈਠਾ ਗਿਰੋਹ ਵਾਰਦਾਤ ਕਰਨ ਤੋਂ ਪਹਿਲਾਂ ਹੀ ਕਾਬੂ

ਕੋਟਕਪੂਰਾ, 17 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ…

ਡੀ.ਆਈ.ਜੀ. ਤੇ ਐਸ.ਐਸ.ਪੀ. ਦੀ ਅਗਵਾਈ ’ਚ ਕੇਂਦਰੀ ਮਾਡਰਨ ਜ਼ੇਲ੍ਹ ਦੀ ਅਚਨਚੇਤ ਚੈਕਿੰਗ

ਕੋਟਕਪੂਰਾ, 17 ਜੁਲਾਈ (ਟਿੰਕੂ ਕੁਮਾਰ) :- ਅਤਿ ਸੁਰੱਖਿਆ ਵਾਲੀ ਮੰਨੀ ਜਾਂਦੀ ਕੇਂਦਰੀ ਮਾਡਰਨ ਜ਼ੇਲ੍ਹ ਫ਼ਰੀਦਕੋਟ ਵਿਖੇ ਨਵੀਨ ਸੈਣੀ ਡੀ.ਆਈ.ਜੀ. ਅਤੇ ਡਾ ਪ੍ਰਗਿਆ ਜੈਨ ਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਬੀਤੀ ਦੇਰ…

ਗਿਰੋਹ ਵਿੱਚ ਸ਼ਾਮਿਲ 3 ਦੋਸ਼ੀਆਂ ਪਾਸੋ 50 ਗ੍ਰਾਮ ਹੈਰੋਇਨ ਕੀਤੀ ਗਈ ਬਰਾਮਦ

ਕੋਟਕਪੂਰਾ, 17 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਫਰੀਦਕੋਟ…

ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ ()- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 45 ਦਿਵਿਆਂਗਜਨਾਂ ਨੂੰ ਵੰਡੇ 23 ਲੱਖ ਰੁਪਏ ਦੀ ਲਾਗਤ ਵਾਲੇ ਸਹਾਇਤਾ ਉਪਕਰਨ

ਮਲੋਟ, 17 ਜੁਲਾਈ ()- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰੈੱਡ ਕਰਾਸ ਦੇ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨਾਂ…

ਜ਼ਿਲ੍ਹੇ ’ਚ ਚਲਾਇਆ ਗਿਆ ਜਿਲ੍ਹਾ ਪੱਧਰ ’ਤੇ 31SO – ਤਿੰਨ ਨਸ਼ਾ ਤਸਕਰ ਕਾਬੂ, ਹੈਰੋਇਨ, ਗੋਲੀਆਂ ਅਤੇ ਗਾਂਜਾ ਬਰਾਮਦ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ ()- ਜਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਸਮਾਜ ਵਿਰੋਧੀ ਤੇ ਨਸ਼ਾਂ ਤਸਕਰਾਂ ਦੇ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਇਸੇ…