ਦਿਨ ਦਿਹਾੜੇ ਔਰਤ ਕੋਲੋਂ ਪਰਸ ਖੋਹਣ ਦੀ ਕੌਸ਼ਿਸ਼ ਕਰਨ ਵਾਲਾ ਚੜਿਆ ਪੁਲਿਸ ਅੜਿੱਕੇ, ਦੂਜੇ ਦੀ ਭਾਲ ਜਾਰੀ

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ. ਦੇ ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਕਾਰਵਾਈ ਕਰਦਿਆਂ…

ਕਸਬਾ ਸਾਦਿਕ ਨੇੜਲੇ ਪਿੰਡੀ ਬਲੋਚਾਂ ਦੇ ਸੇਮ ਨਾਲੇ ਦਾ ਪੁਲ ਬੰਦ, ਪਿੰਡਾਂ ਦਾ ਸੰਪਰਕ ਟੁੱਟਿਆ

ਕੋਟਕਪੂਰਾ, 16 ਜੁਲਾਈ (ਟਿੰਕੁ ਕੁਮਾਰ) :- ਫਰੀਦਕੋਟ ਨੇੜਲੇ ਕਸਬਾ ਸਾਦਿਕ ਤੋਂ ਗੁਰੂਹਰਸਹਾਏ ਵਾਇਆ ਜੰਡ ਸਾਹਿਬ ਸੜਕ ’ਤੇ ਪਿੰਡ ਪਿੰਡੀ ਬਲੋਚਾਂ ਕੋਲ ਸੇਮ ਨਾਲੇ ਦਾ ਪੁਲ ਬੰਦ ਹੋਣ ਕਾਰਨ ਲੋਕ ਲੰਮੇ…

ਪਿੰਡ ਰੋੜੀਕਪੂਰਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ : ਜਸਪਾਲ ਸਿੰਘ ਪੰਜਗਰਾਈਂ

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਹੀਰਾ ਸਿੰਘ ਜਵੰਦਾ ਦੇ ਘਰ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਜਸਪਾਲ ਸਿੰਘ ਪੰਜਗਰਾਈਂ ਦੀ ਅਗਵਾਈ ਹੇਠ…

ਝਪਟਮਾਰਾਂ ਦਾ ਮੁਕਾਬਲਾ ਕਰਨ ਵਾਲੀ ਔਰਤ ਘਰ ਪੁੱਜੀ ਐੱਸ.ਐੱਸ.ਪੀ. ਨੇ ਕੀਤੀ ਹੌਂਸਲੇ ਦੀ ਸ਼ਲਾਘਾ

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਡਾ: ਪ੍ਰਗਿਆ ਜੈਨ ਐਸ.ਐਸ.ਪੀ., ਜਿੰਨ੍ਹਾਂ ਨੂੰ ਨਵੀਂਆਂ ਪੈੜ੍ਹਾਂ ਪਾਉਣ ਵਾਲੇ ਅਫ਼ਸਰ ਵਜੋਂ ਜਾਣਿਆਂ ਜਾਂਦਾ ਹੈ, ਜੋ ਹਮੇਸ਼ਾ ਜਨਤਾ ਦੇ ਨਾਲ ਨਿੱਜੀ ਤੌਰ ’ਤੇ ਜੁੜ…

ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਮੀਟਿੰਗ

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੀ ਅਗਵਾਈ ਹੇਠ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਹੱਤਵਪੂਰਨ ਮੀਟਿੰਗ ਹੋਈ, ਜਿਸ…

ਭਾਜਪਾ ਵੱਲੋਂ ਮੋਦੀ ਸਰਕਾਰ ਵਿਸ਼ੇਸ਼ ਸੇਵਾ ਕੈਂਪ ਮੁਹਿੰਮ ਤਹਿਤ ਜੋਧੂ ਕਲੋਨੀ ਵਿੱਚ ਲਗਾਇਆ ਗਿਆ ਕੈਂਪ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (): ਭਾਜਪਾ ਮੰਡਲ 3 ਵੱਲੋਂ ਮੋਦੀ ਸਰਕਾਰ ਵਿਸ਼ੇਸ਼ ਸੇਵਾ ਕੈਂਪ ਮੁਹਿੰਮ 2025 ਤਹਿਤ ਬੁੱਧਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜੋਧੂ ਕਲੋਨੀ ਗਲੀ…

ਪੰਚਾਂ ਦੀ ਉਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ

ਸ੍ਰੀ ਮਕਤਸਰ ਸਾਹਿਬ, 16 ਜੁਲਾਈ ()- ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਚਾਂ ਦੀ ਉਪ ਚੋਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ…

ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਵਿਗੁਲ ਵਜਾ ਦਿੱਤਾ ਹੈ। ਪਿਛਲੇ ਕਈ ਸਾਲਾਂ ਤੋਂ ਗੱਲਬਾਤ ਰਾਹੀਂ ਮਸਲੇ ਹੱਲ…

ਨਰਮੇਂ ਦੀ ਫ਼ਸਲ ਵਿੱਚ ਪਾਣੀ ਦੀ ਨਿਕਾਸੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਪਿਛਲੇ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਫ਼ਸਲਾਂ ਦੀ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ,…

ਵਿਧਾਨ ਸਭਾ ਵਰਗੀ ਪਵਿੱਤਰ ਜਗਾ ਨੂੰ ਗਾਲੀ ਗਲੋਚ ਕਰਕੇ ਕਾਂਗਰਸੀ ਤੇ ਆਪ ਆਗੂਆਂ ਨੇ ਕਲੰਕਿਤ ਕੀਤਾ -ਹਨੀ ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਦੀਪਾਂਕੁਰ)- ਵਿਧਾਨ ਸਭਾ ਵਰਗੀ ਪਵਿੱਤਰ ਜਗਾ ਨੂੰ ਗਾਲੀ ਗਲੋਚ ਕਰਕੇ ਕਾਂਗਰਸੀ ਤੇ ਆਪ ਵਾਲਿਆ ਨੇ ਕਲੰਕਿਤ ਕੀਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ…