ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸਟੀਚਿਊਟ ਕਾਲਜ ਵਿਖੇ ਮਨੁੱਖੀ ਤਸਕਰੀ ਵਿਰੋਧੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਰਾਜ ਕੁਮਾਰ ਮਾਣਯੋਗ ਜ਼ਿਲ•ਾ ਅਤੇ ਸੈਸ਼ਨ ਜੱਜ-ਸਾਹਿਤ – ਚੇਅਰਮੈਨ, ਜਿਲਾ ਕਾਨੂੰਨੀ ਸੇਵਾਂਵਾ…
L ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਗੁਰਮੀਤ)- ਡਾ. ਅਖਿਲ ਚੌਧਰੀ (ਆਈ.ਪੀ.ਐਸ), ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ. ਵੱਲੋਂ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ ਮੁਹਿੰਮ ਚਲਾਈ…
ਕੋਆਪਰੇਟਿਵ ਸੁਸਾਇਟੀਆਂ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ : ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪਿੰਡ ਜੱਸੇਆਣਾ ਦੀ ਕੋਆਪਰੇਟਿਵ ਬਹੁਮੰਤਵੀ ਸੇਵਾ ਸੁਸਾਇਟੀ ਦੀ ਚੋਣ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ…
ਸੇਵਾ ਕੇਂਦਰਾਂ ਤੋਂ ਸੁਖਾਲੇ ਤਰੀਕੇ ਵੱਧ ਤੋਂ ਵੱਧ ਸੇਵਾਵਾਂ ਦਾ ਲਾਹਾ ਲੈਣ ਸ੍ਰੀ ਮੁਕਤਸਰ ਸਾਹਿਬ ਦੇ ਨਾਗਰਿਕ: ਐਸ.ਡੀ.ਐਮ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਦੀਪਾਂਕੁਰ)- ਸ੍ਰੀ ਮੁਕਤਸਰ ਸਾਹਿਬ ਦੇ ਐਸ.ਡੀ.ਐਮ ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਨਾਗਰਿਕ ਸੇਵਾ ਕੇਂਦਰਾਂ ਤੋਂ ਹੁਣ ਸੁਖਾਲੇ ਤਰੀਕੇ ਨਾਲ…
“ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸੀਆਈਏ ਮੁਕਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁੱਖ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਤਹਿਤ ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ…
ਐਕਸੀਅਨ ਦੇ ਅੜ•ੀਅਲ ਰਵੱਈਏ ਖਿਲਾਫ਼ ਫਿਰ ਹੋਈ ਵਿਸ਼ਾਲ ਗੇਟ ਰੈਲੀ
ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਐਕਸੀਅਨ ਸੰਮਨ ਸਿੰਘ ਦੇ ਅੜ•ੀਅਲ ਰਵੱਈਏ ਵਿਰੁੱਧ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਦੌਰਾਨ ਐਕਸੀਅਨ ਦੇ ਵਿਰੁੱਧ…
‘ਦਾ ਗਲੈਡੀਓਲਸ ਸਕੂਲ’ ਵਿੱਚ ਮਨਾਈਆ ਗਈਆਂ ‘ਧੀਆਂ ਦੀਆਂ ਤੀਆਂ’
ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ ()- ‘ਦ ਗਲੈਡੀਓਲਸ ਸਕੂਲ’ ਵਿੱਚ 29 ਜੁਲਾਈ ਦਿਨ ਮੰਗਲਵਾਰ ਨੂੰ ਪ੍ਰਿੰਸੀਪਲ ਸਾਹਿਬਾ ਸੰਦੀਪ ਕੌਰ ਦੀ ਅਗਵਾਈ ਹੇਠ ‘ਧੀਆਂ ਦੀਆਂ ਤੀਆਂ’ ਦਾ ਤਿਉਹਾਰ ਬਹੁਤ ਹਰਸ਼ੋ ਉਲਾਸ…
ਸਮਾਜਿਕ ਸੇਵਾ ਤੇ ਵਾਤਾਵਰਣ ਸੰਭਾਲ ‘ਚ ਯੋਗਦਾਨ ਪਾਉਣ ਵਾਲੇ ਯੂਨੀਵਰਸਿਟੀ ਦੇ ਚਾਂਸਲਰ ਤੇ ਪ੍ਰੋ: ਚਾਂਸਲਰ ਨੂੰ ਕੀਤਾ ਗਿਆ ਸਨਮਾਨਿਤ
ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ (ਗੁਰਮੀਤ)- ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਨੂੰ ਸਿੱਖਿਆ, ਸਮਾਜਿਕ ਸੇਵਾ ਅਤੇ ਵਾਤਾਵਰਣ ਸੰਭਾਲ ਲਈ ਸਮਾਜਿਕ ਭਲਾਈ…
ਇਲਾਕਾ ਨਿਵਾਸੀ ਸ਼੍ਰੋਮਣੀ ਅਕਾਲੀ ਦਲ ਦੀ ਵਿਸੇਸ਼ ਮੁਹਿੰਮ ‘ਚ ਸ਼ਾਮਿਲ ਹੋਣ ਲਈ ਉਤਾਵਲੇ: ਹਨੀ ਫੱਤਣਵਾਲਾ
ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ‘ਤੇ ਹਰ ਪੰਜਾਬੀ ਮਾਣ ਕਰਦਾ ਆਇਆ…
ਡਿਪੂ ‘ਚ ਸਪੇਅਰ ਪਾਰਟਸ ਨਾ ਮਿਲਣ ਕਾਰਨ ਖੜ•ੀਆਂ 25 ਬੱਸਾਂ, ਰੋਜ਼ਾਨਾ 3 ਲੱਖ ਰੁਪਏ ਦਾ ਹੋ ਰਿਹੈ ਨੁਕਸਾਨ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਮੁਕਤਸਰ ਜ਼ਿਲ•ੇ ਦੇ ਰੋਡਵੇਜ਼ ਡਿਪੂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕਾਰਨ ਇਹ ਹੈ ਕਿ ਪ੍ਰਸ਼ਾਸਨ ਵੱਲੋਂ ਵਰਕਸ਼ਾਪ ਦੀ ਇਮਾਰਤ ਨੂੰ…














