ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਬਿਗਲ ਵਜਾ ਦਿੱਤਾ ਹੈ। ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਸੂਬਾ ਕਮੇਟੀ ਮੈਂਬਰ…

ਸਿਹਤ ਵਿਭਾਗ ਵਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ”ਮੁਹਿੰਮ ਤਹਿਤ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ…

ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕੀਤਾ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ…

ਸਿਹਤ ਵਿਭਾਗ ਵੱਲੋਂ ਵਿਸ਼ਵ ਅਬਾਦੀ ਦਿਵਸ ਮੌਕੇ ’ਤੇ ਸਿਵਲ ਹਸਪਤਾਲ ਵਿਖੇ ਕੀਤਾ ਗਿਆ ਸਮਾਗਮ

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਸਿਹਤ ਵਿਭਾਗ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਅਬਾਦੀ…

ਸ਼੍ਰੀ ਮੁਕਤਸਰ ਸਾਹਿਬ ਵਿੱਚ ਅੱਜ ਈਜ਼ੀ ਰਜਿਸਟਰੀ ਦਾ ਕੰਮ ਹੋਇਆ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ ( )- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਭਾਗ ਵੱਲੋਂ ਨਵੀਂ ਸਰਵਿਸ ਈਜੀ ਰਜਿਸਟਰੀ ਦੀ ਸੇਵਾ ਪੰਜਾਬ ਭਰ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨਾਲ…

ਪਿੰਡ ਚੱਕ ਦੂਹੇ ਵਾਲਾ ਦੇ ਛੱਪੜਾਂ ਲਈ ਜਾਰੀ ਹੋਈ ਗ੍ਰਾਂਟ

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ (ਗੁਰਮੀਤ ਵਰਮਾ)- ਪੰਜਾਬ ਦੇ ਪਿੰਡਾਂ ਦੀ ਦਿੱਖ ਸੁਧਾਰਨ ਲਈ ਸੂਬਾ ਸਰਕਾਰ ਨੇ ਪਹਿਲ ਕਦਮੀ ਕਰਦਿਆ ਪਿਛਲੇਂ ਦਿਨੀਂ ਹਲਕਾ ਮਲੋਟ ਦੇ ਕੁਝ ਪਿੰਡਾਂ ਲਈ ਕੈਬਨਿਟ ਮੰਤਰੀ…

ਅਨੇਕ ਸਿੰਘ ਬਰਾੜ’ ਮਧੀਰ ਦੇ ਕੌਮੀ ਕੋਆਡੀਨੇਟਰ ਬਣਨ ’ਤੇ ਵਰਕਰ ਬਾਗੋਬਾਗ

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਹਲਕਾ ਗਿੱਦੜਬਾਹਾ ਦੇ ਉੱਘੇ ਸਮਾਜ ਸੇਵੀ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਆਗੂ ਅਨੇਕ ਸਿੰਘ ਬਰਾੜ ਮਧੀਰ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਨੈਸ਼ਨਲ…

ਰਾਜਸਥਾਨ ਤੇ ਸਰਹਿੰਦ ਨਹਿਰ ’ਤੇ ਬਣਿਆ ਪੁਲ ਹੋਵੇਗਾ ਚੌੜਾ

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਮੁਕਤਸਰ-ਕੋਟਕਪੂਰਾ ਹਾਈਵੇਅ ’ਤੇ ਪਿੰਡ ਵੜਿੰਗ ਨੇੜੇ ਸਥਿਤ ਟੋਲ ਪਲਾਜ਼ਾ ਅੱਜ ਤੋਂ ਲਗਭਗ ਦੋ ਸਾਲਾਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ। ਸ਼ੁੱਕਰਵਾਰ ਤੋਂ ਇੱਥੋਂ ਲੰਘਣ…

ਸ਼ੌਕ ਸਮਾਚਾਰ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਸ਼ੁਭਮ ਭਠੇਜਾ ਪੁੱਤਰ ਵਰਿੰਦਰ ਭਠੇਜਾ ਵਿਸ਼ਵਕਰਮਾ ਪਲਾਈ ਵਾਲੇ ਨੇੜੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਨਮਿੱਤ ਕੀਰਤਨ ਅਤੇ ਅੰਤਿਮ ਅਰਦਾਸ ਮਿਤੀ 13 ਜੁਲਾਈ 2025 (ਐਤਵਾਰ)…

ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਨੂੰ ਰੱਦ ਕਰਵਾਉਣ ਲਈ

ਕੋਟਕਪੂਰਾ, ਜੁਲਾਈ (ਟਿੰਕੂ ਕੁਮਾਰ) :- ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਨੂੰ ਰੱਦ ਕਰਵਾਉਣ ਅਤੇ ਮਜ਼ਦੂਰ ਪੱਖੀ ਸੋਧਾਂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ,…