ਆਰ . ਸੀ. ਐੱਫ. ਦੇ ਭੱਖਦੇ ਮੁੱਦਿਆਂ ‘ਤੇ ਆਰ. ਸੀ. ਐੱਫ. ਕਰਮਚਾਰੀ ਯੂਨੀਅਨ ਦਾ ਜਨ ਜਾਗਰਣ ਅਭਿਆਨ
ਕਪੂਰਥਲਾ, 29 ਜੁਲਾਈ (ਕੌੜਾ )- ਆਰ. ਸੀ. ਐੱਫ. ਕਰਮਚਾਰੀ ਸੰਘ ਨੇ ਅੱਜ ਰੇਲ ਕੋਚ ਫੈਕਟਰੀ (ਆਰ. ਸੀ. ਐੱਫ.) ਦੇ ਵੱਖ-ਵੱਖ ਭੱਖਦੇ ਮੁੱਦਿਆਂ ‘ਤੇ ਵਿਸ਼ਾਲ ਜਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ।…
ਗੁਰੂ ਦਖਸ਼ ਪ੍ਰਜਾਪਤੀ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ
ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਜੈ ਗੁਰੂ ਦਖਸ਼ ਪ੍ਰਜਾਪਤੀ ਧਰਮਸ਼ਾਲਾ ਸੇਵਾ ਸੰਮਤੀ ਵੱਲੋਂ ਗੁਰੂ ਦਖਸ਼ ਪ੍ਰਜਾਪਤੀ ਜੀ ਮਹਾਰਾਜ ਜੀ ਦਾ ਜਨਮ ਦਿਹਾੜਾ ਬਾਬੂ ਲਾਲ ਮਾਰਵਲ ਜਿਲ੍ਹਾ ਪ੍ਰਧਾਨ ਪ੍ਰਜਾਪਤੀ (ਕੁੰਮਹਾਰ)…
ਮਿੰਨੀ ਸਕੱਤਰੇਤ ਟਾਈਪਿਸਟ ਅਤੇ ਫੋਟੋ ਸਟੇਟ ਹਾਲ ’ਚ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕ!
ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਮਿੰਨੀ ਸਕੱਤਰੇਤ ਫਰੀਦਕੋਟ ਦੀਆਂ ਉਪਰਲੀਆਂ ਮੰਜ਼ਿਲਾਂ ’ਤੇ ਸਥਿੱਤ ਦਫ਼ਤਰਾਂ ਦੇ ਬਾਥਰੂਮਾਂ ਵਿੱਚ ਗੰਦਾ ਪਾਣੀ ਜਮਾਂ ਹੋਣ ਜਾਂ ਲੀਕ ਹੋਣ ਕਾਰਨ ਅਤੇ ਸਫ਼ਾਈ ਦਾ ਕੋਈ…
20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ, ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ
ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ ’ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ ਗਿਆ…
ਫਰੀਦਕੋਟ, ਮੋਗਾ ਅਤੇ ਮੁਕਤਸਰ ਦੇ ਡਾਕਘਰਾਂ ’ਚ 4 ਅਗਸਤ ਤੋਂ ਲਾਗੂ ਹੋਏਗੀ ਐਡਵਾਂਸ ਡਾਕ ਤਕਨਾਲੋਜੀ
ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਭਾਰਤੀ ਡਾਕ ਵਿਭਾਗ ਵੱਲੋਂ ਤਕਨੀਕੀ ਖੇਤਰ ਵਿੱਚ ਨਵੀਨਤਾ ਨੂੰ ਅਪਣਾਉਂਦਿਆਂ ਨਵੀਂ ਪੀੜ੍ਹੀ ਦੀ ਐਡਵਾਂਸ ਡਾਕ ਤਕਨਾਲੋਜੀ (ਏ.ਪੀ.ਟੀ) ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ, ਜਿਸਦਾ…
ਐਸ.ਐਸ.ਪੀ. ਵੱਲੋਂ ਥਾਣਾ ਮੁਖੀਆਂ ਨਾਲ ਜਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ
ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਅੱਜ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਜਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ, ਜਿਸ ਵਿੱਚ ਸਮੂਹ ਹਲਕਾ ਅਫਸਰਾਂ ਦੇ ਨਾਲ-ਨਾਲ…
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਦੋ ਵਿਦਿਆਰਥੀਆਂ ਦੀ ਨੌਕਰੀ ਲਈ ਹੋਈ ਚੋਣ
ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਸਥਾਨਕ ਦੇਵੀਵਾਲਾ ਰੋਡ ’ਤੇ ਸਥਿੱਤ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ ਦੀ ਪਲੇਸਮੈਂਟ ਹੋਈ। ਇਹ ਪਲੇਸਮੈਂਟ ਕਾਲਜ ਦੇ ਟੀ.ਪੀ.ਓ. ਮਿਸ ਪੁਨੀਤ ਮਿੱਤਲ ਲੈਕਚਰਾਰ ਕੰਪਿਊਟਰ ਸਾਇੰਸ…
ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈ. ਸਿੱਖਿਆ ਨੂੰ ਮਿਲਿਆ
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵੱਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈ ਸਿੱਖਿਆ ਜਸਪਾਲ ਮੋਗਾ ਨੂੰ ਅਧਿਆਪਕਾ ਦੀਆਂ ਸਮੱਸਿਆਂਵਾਂ ਸਬੰਧੀ ਮਿਲਿਆ। ਵਫ਼ਦ ਦੀ ਅਗਵਾਈ ਗੌਰਮਿੰਟ ਟੀਚਰਜ਼…
ਮਾਮਲਾ ਚਾਂਦੀ ਦੇ ਛਤਰ ਚੋਰੀ ਦਾ
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਮੀਤ ਸਿੰਘ ਢਿੱਲੋਂ, ਪੀ.ਪੀ.ਐੱਸ. (ਕਪਤਾਨ ਪੁਲਿਸ, ਇਨਵੈਸਟਿਗੇਸ਼ਨ) ਅਤੇ…
ਕੈਬਨਿਟ ਮੰਤਰੀ ਨੇ ਖਾਨੇ ਕੀ ਢਾਬ ਦੇ ਸਰਕਾਰੀ ਸਕੂਲ ’ਚ ਲਗਵਾਏ ਏ.ਸੀ.
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਵਈ ਵਾਲੀ ਸੂਬਾ ਸਰਕਾਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਸਾਰੂ ਮਹੌਲ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੀ ਸਹੂਲਤ…










