ਅਨੇਕ ਸਿੰਘ ਬਰਾੜ ਬਣੇ ਕੌਮੀ ਕੋਆਰਡੀਨੇਟਰ
ਦੋਦਾ, ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪ੍ਰਸਿੱਧ ਸਮਾਜ ਸੇਵੀ ਤੇ ਸਿਆਸੀ ਆਗੂ ਅਨੇਕ ਸਿੰਘ ਬਰਾੜ ਮਧੀਰ ਨੂੰ ਕਾਂਗਰਸ ਪਾਰਟੀ ਵੱਲੋਂ ਆਲ ਇੰਡੀਆ ਕਿਸਾਨ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਨਿਯੁਕਤ ਕੀਤਾ…
ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਰੱਦ ਕੀਤੇ ਜਾਣ: ਕਿਸਾਨ ਆਗੂ ਗੋਬਿੰਦ ਸਿੰਘ ਕੋਟਲੀ
ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ (ਗੁਰਮੀਤ ਵਰਮਾ)- ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਨੂੰ ਰੱਦ ਕਰਵਾਉਣ ਅਤੇ ਮਜ਼ਦੂਰ ਪੱਖੀ ਸੋਧਾਂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ…
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ()- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ…
‘ਅਪਰੇਸ਼ਨ ਸੀਲ’ ਤਹਿਤ ਪੁਲਿਸ ਵੱਲੋਂ ਹਰਿਆਣਾ-ਰਾਜਸਥਾਨ ਸਰਹੱਦਾਂ ’ਤੇ ਚਲਾਇਆ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਅਪਰਾਧੀ ਤੱਤਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ…
ਡੀ.ਸੀ. ਵੱਲੋਂ ਪਟਾਕਾ ਫੈਕਟਰੀ ਹਾਦਸੇ ਦੇ ਪੀੜਤਾਂ ਨੂੰ ਪਬਲਿਕ ਲਾਇਬਿਲਟੀ ਇੰਸ਼ੋਰੈਂਸ ਐਕਟ ਤਹਿਤ ਮੁਆਵਜ਼ਾ ਲੈਣ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅਪੀਲ
ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਮਈ 2025 ਨੂੰ ਜ਼ਿਲ੍ਹੇ ਦੇ ਮਲੋਟ ਹਲਕੇ ਦੇ ਪਿੰਡ ਫ਼ਤੂਹੀਵਾਲਾ ਵਿਖੇ ਪਟਾਕਾ ਫੈਕਟਰੀ ਵਿੱਚ…
ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ਿਲਾ 111 ਦੀ ਕੇਬਿਨੰਟ ਮੀਟਿੰਗ ਦੋਰਾਣ ਐਲੀ ਰੱਖਰਾ ਦਾ ਕੀਤਾ ਸਨਮਾਨ
ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ਿਲਾ 111 (ਨੌਰਥ) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਗਵਰਨਰ ਐਲੀ ਮਨਜਿੰਦਰ ਸਿੰਘ ਬੋਬੀ ਮੇਦਾਨ ਦੀ ਰਹਿਣ ਨੁਮਾਈ ਹੇਠ ਸੰਪੰਨ ਹੋਈ,…
ਬੀਮਾਂ ਕਰਮਚਾਰੀਆਂ ਨੇ ਕੀਤਾ ਦੇਸ਼ ਵਿਆਪੀ ਹੜ੍ਹਤਾਲ ਦਾ ਸਮੱਰਥਨ
ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਦੇਸ਼ ਦੀਆਂ ਰਾਸ਼ਟਰੀ ਟ੍ਰੇਡ ਯੂਨੀਅਨਾਂ ਦੇ ਸੱਦੇ ’ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ, ਫੈਡਰੇਸ਼ਨਾਂ ਅਤੇ ਬੀਮਾ, ਬੈਂਕ, ਬੀਐਸਐਨਐਲ, ਬਿਜ਼ਲੀ, ਰੋਡਵੇਜ਼,…
ਹਲਕਾ ਵਿਧਾਇਕ ਕਾਕਾ ਬਰਾੜ ਨੇ ਕੀਤਾ ਪਾਰਟੀ ਹਾਈਕਮਾਂਡ ਦਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ () : ਆਮ ਆਦਮੀ ਪਾਰਟੀ ਦੇ ਦੋ ਜੁਝਾਰੂ ਸਾਥੀ ਸਰਬਜੀਤ ਸਿੰਘ ਹੈਪੀ ਭੁੱਲਰ ਤੇ ਚਰਨਜੀਤ ਸਿੰਘ ਧਾਲੀਵਾਲ ਨੂੰ ਜ਼ੋਨਲ ਮੀਡੀਆ ਸੈਕਟਰੀ ਲਗਾਉਣ ਤੇ ਹਲਕਾ ਵਿਧਾਇਕ…
ਬੂਥ ਲੈਵਲ ’ਤੇ ਨਿਯੁਕਤ ਅਫ਼ਸਰਾਂ ਲਈ ਟਰੇਨਿੰਗ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਨਿਯੁਕਤ…
ਪਕਾਵੀਂ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗਾ 10,000 ਰੁਪਏ ਪ੍ਰਤੀ ਹੈਕਟੇਅਰ
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪਕਾਵੀਂ ਮੱਕੀ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਕਿਸਾਨ ਭਰਾਵਾਂ ਨੂੰ 10,000/- ਰੁਪਏ ਪ੍ਰਤੀ ਹੈਕਟਅਰ…














