ਡੇਂਗੂ ਵਿਰੋਧੀ ਗਤੀਵਿਧੀਆਂ ਦੀ ਆੜ ’ਚ ਸਿਹਤ ਵਿਭਾਗ ਕਰਦਾ ਦੁਕਾਨਾਂ ਦੀ ਮਸ਼ਹੂਰੀ
ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ (ਮਨਪ੍ਰੀਤ ਮੋਨੂੰ/ਗੁਰਮੀਤ ਵਰਮਾ)- ਸਿਹਤ ਵਿਭਾਗ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ…
ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ
ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ (ਆਈ ਏ ਐਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ…
ਪਿੰਡ ਖੂਨਣ ਖੁਰਦ ਵਿਖ਼ੇ ਸਾਈਂ ਸਾਦਿਕ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਦੀਵਾਨ ਅਤੇ ਭੰਡਾਰਾ ਕਰਵਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 04 ਜੁਲਾਈ (ਮਨਜੀਤ ਸਿੱਧੂ)- ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਖੂਨਣ ਖੁਰਦ ਵਿਖ਼ੇ ਸਾਈਂ ਸਾਦਿਕ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਦੀਵਾਨ ਅਤੇ ਭੰਡਾਰਾ…
ਸ਼ਹਿਰ ਵਿਚ ਡੇਂਗੂ ਵਿਰੋਧੀ ਕੰਮ ਕਰ ਰਹੀਆਂ ਟੀਮਾਂ ਦੇ ਮੈਂਬਰਾਂ ਨੂੰ ਦਿੱਤੀਆਂ ਗਈਆਂ ਪ੍ਰਿੰਟਿਡ ਟੀ-ਸ਼ਰਟਾਂ:
ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ…
ਸਿਹਤ ਵਿਭਾਗ ਵਲੋਂ ਪ੍ਰੋਟੀਨ ਪਾਊਡਰ ਅਤੇ ਹੋਰ ਫੂਡ ਸਪਲੀਮੈਂਟ ਕੀਤੀ ਗਈ ਜਾਂਚ ਅਤੇ ਭਰੇ ਗਏ ਸੈਂਪਲ:
ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਸਿਹਤ ਵਿਭਾਗ ਵਲੋਂ ਡਾ ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਸ਼ੁੱਧ ਖਾਣ ਪੀਣ…
ਮੈਰਿਟ ’ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਹੋਇਆ ਸਨਮਾਨ
ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕਡੰਰੀ ਸਿੱਖਿਆ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਲਾਂਘਾ ਯੋਗ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਬੋਰਡ ਦੀ ਪ੍ਰੀਖਿਆ ਵਿੱਚ ਮੈਰਿਟ ਸਥਾਨ ਹਾਸਲ ਵਾਲੇ…
ਬਾਲ ਭਿੱਖਿਆ ਰੋਕਣ ਲਈ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ…
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਵਿੱਚ ਲਗਾਏ ਮੁਫ਼ਤ ਆਰ ਓ
ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਾਫ਼ ਪਾਣੀ…
500 ਨੌਜਵਾਨਾਂ ਨੂੰ ਮੁਫਤ ਆਰਟੀਫਿਸ਼ਅਲ ਇੰਟੈਲੀਜਂਸ ਕੋਰਸ ਕਰਵਾਉਣ ਦੀ ਮਿਲੀ ਮਨਜ਼ੂਰੀ : ਸੰਧੂ
ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ, ਭਾਰਤ ਸਰਕਾਰ ਅਧੀਨ ਲੰਬੇ ਸਮੇਂ ਤੋਂ ਕਾਮਨ ਸਰਵਿਸ ਸੈਂਟਰ ਅਧੀਨ ਸੀ.ਐਸ.ਸੀ ਅਕੈਡਮੀਆਂ ਰਾਹੀਂ ਨੌਜਵਾਨ ਵਰਗ ਲਈ ਵਿਦਿਆ ਅਤੇ ਰੁਜ਼ਗਾਰ…
ਪੇਂਡੂ ਖੇਤਰਾਂ ਦੇ ਛੱਪੜਾਂ ਵਿੱਚ ਖੜ੍ਹਾ ਗੰਦਾ ਪਾਣੀ ਸਵੱਛ ਭਾਰਤ ਮੁਹਿੰਮ ਦੀਆਂ ਉਡਾ ਰਿਹੈ ਧੱਜੀਆਂ, ਲੋਕਾਂ ਨੂੰ ਲੱਗ ਰਹੀਆਂ ਭਿਆਨਕ ਬਿਮਾਰੀਆਂ
ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ (ਗੁਰਮੀਤ ਕੁਮਾਰ)- ਇਸ ਸਮੇਂ ਪੇਂਡੂ ਖੇਤਰਾਂ ਵਿੱਚ ਸਵੱਛ ਭਾਰਤ ਮੁਹਿੰਮ ਦਾ ਦੀਵਾਲਾ ਨਿਕਲਿਆ ਪਿਆ ਹੈ। ਇਸ ਦੀ ਮਿਸਾਲ ਪੇਂਡੂ ਖੇਤਰਾਂ ਦੇ ਛੱਪੜਾਂ ’ਚੋ ਮਿਲਦੀ ਹੈ।…















