ਸ੍ਰੀ ਮੁਕਤਸਰ ਪੁਲਿਸ ਦੀ ਵੱਡੀ ਕਾਰਵਾਈ : 15 ਚੋਰੀਸ਼ੁਦਾ ਦੋ-ਪਹੀਆ ਵਾਹਨ ਬਰਾਮਦ, 2 ਦੋਸ਼ੀ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ, 02 ਜੁਲਾਈ () ਜਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ, ਆਈ.ਪੀ.ਐੱਸ. ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮੁਕਤਸਰ ਸ੍ਰੀ ਨਵੀਨ ਕੁਮਾਰ ਦੀ ਅਗਵਾਈ ਹੇਠ ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ’ਤੇ…
ਸਰਕਾਰੀ ਕਾਲਜ ਦਾ ਪ੍ਰਾਸਪੈਕਟਸ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਜਾਰੀ
ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ ()- ਵਿਧਾਇਕ ਜਗਦੀਪ ਸਿੰਘ ਬਰਾੜ ਵੱਲੋਂ ਪੰਜਾਬ ਸਰਕਾਰ ਦੇ ’ਸਿੱਖਿਆ ਸੁਧਾਰ’ ਅਤੇ ’ਯੁੱਧ ਨਸ਼ਿਆ ਵਿਰੁੱਧ’ ਮਿਸ਼ਨ ਤਹਿਤ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ…
ਬਜ਼ੁਰਗਾਂ ਅਤੇ ਬਿਮਾਰਾਂ ਦੀ ਘਰ ਵਿੱਚ ਦੇਖਭਾਲ ਕਰਨ ਸਬੰਧੀ ਹੋਮ ਕੇਅਰ ਕੋਰਸ 10 ਜੁਲਾਈ 2025 ਤੋਂ ਸ਼ੁਰੂ ਕੀਤਾ ਜਾਵੇਗਾ
ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ (ਮਨਪ੍ਰੀਤ ਸਿੰਘ ਮੋਨੂੰ)- ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅਤੇ ਸੰਯੁਕਤ ਪਰਿਵਾਰ ਪ੍ਰਣਾਲੀ ਦਾ ਖਤਮ ਹੋਣ ਕਾਰਨ ਅਤੇ ਨੌਜਵਾਨਾ ਵਿੱਚ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਕਾਰਨ ਘਰ…
ਟੀਬੀ ਮੁਕਤ ਭਾਰਤ ਅਭਿਆਨ ਦੇ ਤਹਿਤ ਸਕੂਲ ਵਿਖੇ ਕਰਵਾਇਆ ਟੀਬੀ ਜਾਗਰੂਕ ਸੈਮੀਨਾਰ
ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ (ਮਨਪ੍ਰੀਤ ਸਿੰਘ ਮੋਨੂੰ)- ਟੀਬੀ ਮੁਕਤ ਭਾਰਤ ਅਭਿਆਨ ਦੇ ਤਹਿਤ ਟੀਬੀ ਦੀ ਬਿਮਾਰੀ ਸਬੰਧੀ ਜਾਗਰੂਕਤਾ ਸੈਮੀਨਾਰ ਸਥਾਨਕ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਿਵਲ ਸਰਜਨ…
ਐਨ.ਡੀ.ਪੀ.ਐਸ ਐਕਟ ਦੇ 44 ਵੱਖ-ਵੱਖ ਕੇਸਾਂ ਦਾ ਮਾਲ ਮੁਕੱਦਮਾ ਕਮੇਟੀ ਮੈਂਬਰਾਂ ਦੀ ਹਾਜ਼ਰੀ ’ਚ ਪਾਰਦਰਸ਼ੀ ਢੰਗ ਨਾਲ ਨਸ਼ਟ
ਸ੍ਰੀ ਮੁਕਤਸਰ ਸਾਹਿਬ, 02 ਜੁਲਾਈ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਆਈ.ਪੀ.ਐਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆ ਪੁਲਿਸ ਵੱਲੋਂ ਵੱਖ-ਵੱਖ ਉਪਰਾਲੇ…
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਦੀ ਲਾਇਬ੍ਰੇਰੀ ਨੂੰ ਦਿੱਤੀਆਂ ਮੁਫ਼ਤ ਕਿਤਾਬਾਂ
ਸ਼੍ਰੀ ਮੁਕਤਸਰ ਸਾਹਿਬ, 2 ਜੁਲਾਈ ()- ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼…
ਸਾਵਧਾਨ! ਛੋਟੇ ਬੱਚਿਆਂ ਵੱਲੋਂ ਵਾਹਨ ਚਲਾਉਣ ਸਮੇਂ ਵਾਪਰਦੇ ਹਨ ਸੜ੍ਹਕੀ ਹਾਦਸੇ
ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ (ਗੁਰਮੀਤ ਕੁਮਾਰ)- ਸਾਰੇ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਉਤਸ਼ਾਹਿਤ ਨਾ ਕਰਨ ਕਿਉਂਕਿ ਛੋਟੇ ਬੱਚਿਆਂ ਵੱਲੋਂ ਵਾਹਨ ਚਲਾਉਣ…
ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਦੇ ਵੰਡੇ ਗਏ ਕਰਜ਼ਿਆਂ ’ਤੇ ਫੇਰੀ ਲੀਕ
ਮਲੋਟ, ਜੁਲਾਈ ()-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ…
ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਜਾਰੀ:
ਸ਼੍ਰੀ ਮੁਕਤਸਰ ਸਾਹਿਬ, 0 ਜੁਲਾਈ ()- ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ…
ਪੰਜਾਬ ਦਾ ਵਾਤਾਵਰਣ ਖਤਰੇ ’ਚ ਵਧ ਰਹੀਆਂ ਹਨ ਭਿਆਨਕ ਬਿਮਾਰੀਆਂ
ਸ਼੍ਰੀ ਮੁਕਤਸਰ ਸਾਹਿਬ, 01 ਜੁਲਾਈ (ਗੁਰਮੀਤ ਕੁਮਾਰ)- ਪੰਜਾਬ ਇਸ ਸਮੇਂ ਤਰ੍ਹਾਂ ਤਰ੍ਹਾ ਦੇ ਸੰਕਟਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਵਿਚੋਂ ਵਾਤਾਵਰਣ ਪਲੀਤ ਹੋਣ ਕਾਰਨ ਕੈਂਸਰ, ਹੈਪੇਟਾਈਟਸ, ਡੇਂਗੂ ਅਤੇ ਹੋਰ ਬਿਮਾਰੀਆਂ…











