ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, ਜੁਲਾਈ ()- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ੍ਰੀ…
ਸਿਹਤ ਵਿਭਾਗ ਵਲੋਂ 01 ਜੁਲਾਈ ਤੋਂ 31 ਅਗਸਤ 2025 ਤੱਕ ਚਲਾਈ ਜਾ ਰਹੀ ਵਿਸ਼ੇਸ਼ ਦਸਤ ਰੋਕੂ ਮੁਹਿੰਮ
ਸ਼੍ਰੀ ਮੁਕਤਸਰ ਸਾਹਿਬ, ਜੁਲਾਈ ()-ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ 2025 ਤੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਡਾ ਕੁਲਤਾਰ ਸਿੰਘ ਕਾਰਜਕਾਰੀ…
ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 0 ਜੁਲਾਈ ()- ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ…
ਬਿਨਾ ਡਾਕਟਰੀ ਪਰਚੀ ਦਵਾਈ ਲੈਣ ਆਏ ਗ੍ਰਾਹਕ ਨੇ ਦੁਕਾਨਦਾਰ ਨਾਲ ਕੀਤੀ ਬਦਤਮੀਜੀ
ਸ੍ਰੀ ਮੁਕਤਸਰ ਸਾਹਿਬ, ਜੁਲਾਈ ()- ਕੋਟਕਪੂਰਾ ਰੋਡ ਤੇ ਉਸ਼ਾ ਬਾਂਸਲ ਨਰਸਿੰਗ ਹੋਮ ਦੇ ਨਾਲ ਸਥਿਤ ਕੈਸ ਕੈਮੀਸਟ ਸ਼ਾਪ ਤੇ ਬਿਨਾ ਡਾਕਟਰੀ ਪਰਚੀ ਦਵਾਈ ਲੈਣ ਆਇਆ ਇੱਕ ਗ੍ਰਾਹਕ ਦੁਕਾਨਦਾਰ ਨਾਲ ਲੜਣ…
ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ
ਤਪਾ ਮੰਡੀ/ਬਰਨਾਲਾ, ਜੂਨ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ…
ਬਾਬਾ ਗੁਰਵਿੰਦਰ ਸਿੰਘ ਲਾਡੀ ਮਾਛੀਵਾੜਾ ਸਾਹਿਬ ਵਾਲਿਆਂ ਦੀ ਕਾਰ ਨੂੰ ਅਚਾਨਕ ਲੱਗੀ ਅੱਗ
ਮਾਛੀਵਾੜਾ ਸਾਹਿਬ ਜੂਨ (ਸੁੱਚਾ ਬੰਗੜ)ਕਹਿੰਦੇ ਨੇ ਕਿ ਇਨਸਾਨ ਦੇ ਕੀਤੇ ਹੋਏ ਚੰਗੇ ਕਰਮ ਉਸਦੇ ਅੱਗੇ ਆ ਜਾਂਦੇ ਹਨ। ਪਰਮਾਤਮਾ ਉਸ ਨੂੰ ਬਚਾਉਣ ਲਈ ਆਪ ਸਹਾਈ ਹੋ ਕੇ ਆਉਂਦਾ ਹੈ। ਰਵਿਦਾਸੀਆ…
ਕਿਸਾਨਾਂ ਦੀ ਵੱਖ-ਵੱਖ ਮਹਿਕਮਿਆਂ ਵਿੱਚ ਹੋ ਰਹੀ ਖੱਜਲ ਖੁਆਰੀ ਨੂੰ ਜਥੇਬੰਦੀ ਸਹਿਣ ਨਹੀਂ ਕਰੇਗੀ —ਰਵੀ
ਪੱਟੀ ਜੂਨ (ਕੰਵਲਦੀਪ ਸਿੰਘ ਸਾਬੀ) ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਦੀ ਤਹਿਸੀਲ ਪੱਟੀ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਦਾ ਵਫ਼ਦ ਜਥੇਬੰਦੀ ਦੇ ਸੂਬਾ ਆਗੂ ਬੁੱਧ ਸਿੰਘ ਰੂੜੀਵਾਲਾ ,…
ਕਮਲ ਕੌਰ ਭਾਬੀ’ ਵਾਂਗ ਪੰਜਾਬ ‘ਚ ਇਕ ਹੋਰ ਮਰਡਰ, ਡੂੰਘੀਆਂ ਸੱਟਾਂ ਦੇ ਨਿਸ਼ਾਨ, ਕੁੱਤਿਆਂ ਨੇ ਨੋਚਿਆ ਸਰੀਰ ਫੈਲੀ ਸਨਸਨੀ, ਲੋਕ ਹੋ ਗਏ ਇਕੱਠੇ
ਨਾਭਾ ਜੂਨ ਗੁਰਪ੍ਰੀਤ ਸਿੰਘ (ਬਰਸਟ )ਨਾਭਾ ਬਲਾਕ ਦੇ ਪਿੰਡ ਦੋਦਾ ਦੇ ਨਜ਼ਦੀਕ ਨਾਭਾ – ਮਲੇਰਕੋਟਲਾ ਰੋਡ ਤੇ ਅਣਪਛਾਤੀ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਔਰਤ ਦੀ ਉਮਰ 35…
ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਸੈਂਕੜੇ ਪਰਿਵਾਰ ਕੈਬਨਿਟ ਮੰਤਰੀ ਭੁੱਲਰ ਦੀ ਅਗਵਾਈ ਹੇਠ ‘ਆਪ’ ਚ ਸ਼ਾਮਲ
ਪੱਟੀ, ਜੂਨ (ਕੰਵਲਦੀਪ ਸਿੰਘ ਸਾਬੀ ) ਆਮ ਆਦਮੀ ਪਾਰਟੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਪੰਜਾਬ ਦੇ ਵਿਕਾਸ…
ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਇੱਕ ਕਾਬੂ- ਮਕੱਦਮਾ ਦਰਜ
ਗਿੱਦੜਬਾਹਾ, ਜੂਨ (ਲਖਵੀਰ ਸਿੰਘ ਧੂਲਕੋਟੀਆ) – ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾ ਹੇਠ ਸਮਾਜ ਵਿਰੋਧੀ ਅਨਸਰਾਂ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ…













