ਰਾਮ ਮੰਦਰ ‘ਚ ਭਾਦੋਂ ਮੱਸਿਆ ਤੇ ਧਾਰਮਿਕ ਸਮਾਗਮ ਕਰਵਾਇਆ
ਬੱਸੀ ਪਠਾਣਾ, 25 ਅਗਸਤ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਸੁਰਜੀਤ ਸਿਗਲ਼ਾ ਦੀ ਅਗਵਾਈ ਹੇਠ ਭਾਦੋਂ ਮੱਸਿਆ ਤੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਭਾਦੋਂ ਦੀ ਮੱਸਿਆ ਦੇ…
ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆਂ ਨੂੰ ਰਾਏ ਸਿੱਖ ਸਮਾਜ ਸੁਧਾਰ ਸਭਾ ਦਾ ਮਿਲਿਆਂ ਵਫ਼ਦ ਦਿੱਤਾ ਮੰਗ ਪੱਤਰ
ਗੁਰੂਹਰਸਹਾਏ, ਅਗਸਤ (ਪੰਜਾਬ ਦਾ ਖੁਲਾਸਾ) ਗੁਰਦੀਪ ਸਿੰਘ ਵੜਵਾਲ ਸਾਬਕਾ ਉਪ ਰਾਜਦੂਤ ਅਤੇ ਰਾਏ ਸਿੱਖ ਸਮਾਜ ਸੁਧਾਰ ਸਭਾ ਦੇ ਸਰਪ੍ਰਸਤ ਦੀ ਅਗਵਾਈ ਵਿੱਚ ਐਸ ਸੀ ਵਿੰਗ ਪੂਰਨ ਸਿੰਘ ਮਜੈਦੀਆ ਅਤੇ ਰਾਏ…
ਮੀਟਿੰਗ ਤੋਂ ਮੁੱਕਰ ਕੇ ਅਧਿਆਪਕਾਂ ਨੂੰ ਜਬਰੀ ਪੁਲਿਸ ਨੇ ਚੁੱਕਿਆ, ਕੀਤੀ ਮਾਰ ਕੁੱਟ।*
ਫਿਰੋਜ਼ਪੁਰ 25 ਅਗਸਤ (ਅਸ਼ੋਕ ਭਾਰਦਵਾਜ) ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰੇ ਲੱਪਿਆਂ ਦੀ ਨੀਤੀ ਤੋਂ ਤੰਗ ਆ ਕੇ ਖਜ਼ਾਨਾ ਮੰਤਰੀ ਹਰਪਾਲ ਚੀਮਾ…
ਵਣ ਵਿਭਾਗ ਵੱਲੋਂ ਇਸ ਸਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦੀ ਸਾਲ ਦੌਰਾਨ ਪੰਜਾਬ ‘ਚ ਹਰਿਆਲੀ ਵਧਾਉਣ ਦਾ ਯਤਨ
ਪੱਟੀ ਸਦੀਕ, 25 ਅਗਸਤ (ਬਲਕਰਨ ਸਿੰਘ ਮਸ਼ਾਲ)- ਮਾਣਯੋਗ ਵਣ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਸ ਸਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇ ਸ਼ਹੀਦ ਦੀ ਸਾਲ ਦੌਰਾਨ…
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਪ੍ਰੀਤ ਮੋਨੂੰ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ…
ਡੀ ਵੀ ਐਮ ਪਬਲਿਕ ਸਕੂਲ ਵਿੱਚ ਕੁਕਿੰਗ ਵਿਦਾਉਟ ਫਾਇਰ ਮੁਕਾਬਲੇ ਦਾ ਸਫਲ ਆਯੋਜਨ
ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਦੀਪਾਂਕੁਰ)- ਡੀ ਵੀ ਐਮ ਪਬਲਿਕ ਸਕੂਲ ਉਦੇਕਰਨ ਵਿਖੇ ‘ਕੁਕਿੰਗ ਵਿਦਾਊਟ ਫਾਇਰ ਪ੍ਰੋਗਰਾਮ ਕਰਵਾਇਆ ਗਿਆ। ਇਹ ਕੁਕਿੰਗ ਵਿਦਾਊਟ ਫਾਇਰ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਭਾਗੀਦਾਰਾਂ ਨੇ…
ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਡਰੱਗ ਇੰਸਪੈਕਟਰ ਸਮੇਤ 18 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, ਅਗਸਤ, 25 ਅਗਸਤ (ਮਨਪ੍ਰੀਤ ਮੋਨੂੰ)- ਜਿਲ੍ਹਾ ਪੁਲਿਸ ਵੱਲੋ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਡਾ.ਅਖਿਲ ਚੌਧਰੀ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ…
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੇ ਹੀ ਸਤਿਕਾਰ ਸਹਿਤ ਮਨਾਇਆ ਗਿਆ
ਗਿੱਦੜਬਾਹਾ, 25 ਅਗਸਤ (ਨਵਜੋਤ ਕੁਮਾਰ)- ਅੱਜ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ…
ਹਰਗੋਬਿੰਦ ਕੌਰ ਨੇ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ
ਲੰਬੀ, ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਪ੍ਰੀਤ ਮੋਨੂੰ)- ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਵੱਲੋਂ ਮੈਂਬਰ ਪਾਰਲੀਮੈਂਟ ਬਠਿੰਡਾ ਬੀਬਾ ਹਰਸਿਮਰਤ ਕੌਰ ਬਾਦਲ…
ਦਸਮੇਸ਼ ਗਰਲ਼ਜ ਬਾਦਲ ਵਿਖੇ ਤੀਆਂ ਦੇ ਸਮਾਗਮ ਮੌਕੇ ਇੰਦਰ ਵੜੈਚ ਦੀ ਸ਼ਿਕਰਤ
ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਪ੍ਰੀਤ ਮੋਨੂੰ)- ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਤੀਆਂ ਦੇ ਸਮਾਗਮ ਮੌਕੇ ਪੰਜਾਬ ਦੇ ਨਵੇਂ ਉਭਰਦੇ ਪੰਜਾਬੀ ਸਿੰਗਰ ਇੰਦਰ ਵੜੈਚ ਦੁਆਰਾ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ…














