ਚੋਰ ਦਿਨ-ਦਿਹਾੜੇ ਮੈਡੀਕਲ ਸਟੋਰ ਤੋਂ ਨਕਦੀ ਲੈ ਕੇ ਫਰਾਰ
ਅੰਮ੍ਰਿਤਸਰ 21ਅਗਸਤ (ਦਿਨੇਸ਼ ਸੋਨੀ) ਚੋਰਾਂ ਨੇ ਖੰਡਵਾਲਾ ਸਥਿਤ ਇੱਕ ਮੈਡੀਕਲ ਸਟੋਰ ਵਿੱਚ ਦਿਨ-ਦਿਹਾੜੇ ਚੋਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਹਰ ਮੈਡੀਕਲ ਸਟੋਰ ਦੇ ਮਾਲਕ ਸੁਖਦੇਵ ਸਿੰਘ ਨੇ ਦੱਸਿਆ…
ਪੁਲਿਸ ਨੇ ਭਾਜਪਾ ਵੱਲੋਂ ਲਾਏ ਜਾ ਰਹੇ ਕੈਂਪਾਂ ਨੂੰ ਰੋਕਿਆ, ਚਾਰ ਆਗੂ ਲਏ ਹਿਰਾਸਤ ਚ
ਸ੍ਰੀ ਮੁਕਤਸਰ ਸਾਹਿਬ, 21 ਅਗਸਤ () – ਜਿਲੇ ਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਭਾਜਪਾ ਵੱਲੋਂ ਲਾਏ ਜਾ ਰਹੇ ਕੈਂਪਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕਿਆ…
ਕੈਬਨਿਟ ਮੰਤਰੀ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ
ਮਲੋਟ, 21 ਅਗਸਤ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਵਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਅੱਗੇ…
ਹਾੜ੍ਹੀ 2026 ਲਈ ਖਾਦਾਂ ਦੀ ਪੂਰਤੀ ਹਿੱਤ ਕੀਤੇ ਜਾ ਰਹੇ ਹਨ ਅਗਾਂਹੂ ਪ੍ਰਬੰਧ : ਡਾ. ਕਰਨਜੀਤ ਸਿੰਘ ਗਿੱਲ
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਦੀਪਾਂਕੁਰ)- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜ੍ਹੀ 2026 ਲਈ ਖਾਦਾ ਦੇ ਅਗਾਂਹੂ ਪ੍ਰਬੰਧਾਂ…
ਬੀ.ਐੱਸ.ਐੱਫ., ਜੇਲ ਵਾਰਡਨ/ਮੈਟਰਨ ਅਤੇ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜ਼ੀਕਲ ਟਰੇਨਿੰਗ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 21 ਅਗਸਤ ()- ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ PSSS2 ਵੱਲੋਂ 500 ਪੋਸਟਾਂ (29 ਸਹਾਇਕ ਸੁਪਰਡੰਟ, 451 ਜੇਲ ਵਾਰਡਨ…
ਉਦੇਕਰਨ ਦੇ ਡੀ ਵੀ ਐਮ ਪਬਲਿਕ ਸਕੂਲ ਵਿੱਚ ਪੌਦੇ ਲਗਾਏ ਗਏ
ਸ਼੍ਰੀ ਮੁਕਤਸਰ ਸਾਹਿਬ, 21 ਅਗਸਤ (ਦੀਪਾਂਕੁਰ)- ਵਾਤਾਵਰਣ ਸੁਰੱਖਿਆ ਵੱਲ ਇੱਕ ਸ਼ਲਾਘਾਯੋਗ ਕਦਮ ਚੁੱਕਦੇ ਹੋਏ, ਅੱਜ ਡੀ ਵੀ ਐਮ ਪਬਲਿਕ ਸਕੂਲ, ਉਦੇਕਰਨ ਵਿਖੇ ਇੱਕ ਰੁੱਖ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।…
ਗੁਰਪ੍ਰੀਤ ਸਿੰਘ ਬੇਦੀ ਦੀ ਮਿੱਠੀ ਯਾਦ ’ਚ ਲਗਾਇਆ ਫਲਾਂ ਦਾ ਲੰਗਰ
ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਬੇਦੀ ਪਰਿਵਾਰ ਦੇ ਸਪੁੱਤਰ ਗੁਰਪ੍ਰੀਤ ਸਿੰਘ ਬੇਦੀ (ਮਨੀ ਬੇਦੀ) ਜੋ ਕਿ 18 ਫਰਵਰੀ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ…
ਭਾਸ਼ਾ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ
ਸ੍ਰੀ ਮੁਕਤਸਰ ਸਾਹਿਬ, 21 ਅਗਸਤ ()- ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ…
ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਦਾ ਪੱਕਾ ਰੁਜਗਾਰ ਕਰਵਾਉਣ ਲਈ 11 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ- ਕੇਸਰ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਬੈਨਰ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31…
ਬਿਜ਼ਲੀ ਕਰਮਚਾਰੀ ਦੀ ਬਦਲੀ ਤੋਂ ਬਾਅਦ ਰੀਲੀਵ ਕਰਨ ਦਾ ਪੇਚ ਫਸਿਆ
ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵੱਲੋਂ ਸਬ ਡਵੀਜਨ ਬਰੀਵਾਲਾ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ, ਇਹ ਗੇਟ ਰੈਲੀ ਐਕਸੀਅਨ ਡੀਐਸ ਸ਼੍ਰੀ ਮੁਕਤਸਰ ਸਾਹਿਬ ਦੇ ਖਿਲਾਫ਼ ਕੀਤੀ…













