ਟਰਬਨ ਕਿੰਗ ਪੁਸ਼ਪਿੰਦਰ ਸਿੰਘ ਅਤੇ ਫ਼ਤਹਿਜੀਤ ਸਿੰਘ ਨੇ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਸਿਰ ਤੇ ਸਜਾਈ ਦਸਤਾਰ

ਕਪੂਰਥਲਾ, 18 ਅਗਸਤ (ਕੌੜਾ)- ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਅੰਮਿਤ ਕੁਮਾਰ ਪੰਚਾਲ ਜੀ ਜਿਨ੍ਹਾਂ ਨੇ ਪ੍ਰਸ਼ਾਸਨ ਵੱਲੋਂ 79ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਉਲੀਕੇ ਸਮਾਗਮ ਵਿੱਚ ਬਤੌਰ ਮੁੱਖ…

ਨਸ਼ਿਆਂ ਖਿਲਾਫ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 18 ਅਗਸਤ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਡਾ. ਅਖਿਲ ਚੌਧਰੀ (ਆਈ.ਪੀ.ਐਸ.) ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ…

ਭਾਜਪਾ ਵੱਲੋਂ ਮੁਕਤਸਰ ਦਿਹਾਤੀ ਡੇਰੇ ਵਿੱਚ ਵਿਖੇ ਲਗਾਇਆ ਗਿਆ ਕੈਂਪ

ਸ੍ਰੀ ਮੁਕਤਸਰ ਸਾਹਿਬ, 18 ਅਗਸਤ () ਬੀਜੇਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਪ੍ਰੋਗਰਾਮ ਮੁਕਤਸਰ ਦਿਹਾਤੀ ਵਿੱਚ ਵਿਖੇ ਕੈਂਪ ਲਗਾਇਆ ਗਿਆ ਕੈਂਪ ਦੇ ਇੰਚਾਰਜ ਪਿੰਦਰ ਸਰਪੰਚ ਸਾਬਕਾ ਤੇ ਅਰਮਾਨ ਜੋਤ…

ਸਰਕਾਰ ਨੇ ਸਰਪੰਚ ਨੂੰ ਕੀਤਾ ਸੀ ਡਿਸਮਿਸ ਪਰ ਹਾਈ ਕੋਰਟ ਨੇ ਦਿੱਤਾ ਸਟੇਅ

ਮਲੋਟ, 18 ਅਗਸਤ ()- ਨਵਾਂ ਪਿੰਡ ਮਲੋਟ, ਤਹਿਸੀਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੌਜੂਦਾ ਸਰਪੰਚ ਓਂਕਾਰ ਸਿੰਘ ਦੇ ਹੱਕ ’ਚ ਹਾਈਕੋਰਟ ਨੇ ਸਟੇਅ ਜਾਰੀ ਕਰ ਦਿੱਤਾ ਹੈ। ਗੱਲ ਇਸ…

ਜਿਲ੍ਹੇ ਵਿਚ ਇੱਕ ਹੋਰ ਡੇਂਗੂ ਪਾਜ਼ੀਟਿਵ ਕੇਸ ਆਉਣ ਨਾਲ ਡੇਂਗੂ ਦੇ ਮਰੀਜਾਂ ਦੀ ਗਿਣਤੀ ਹੋਈ ਪੰਜ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ਼੍ਰੀ ਮੁਕਤਸਰ ਸਾਹਿਬ, 18 ਜੁਲਾਈ ()- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਡਾ ਜਗਦੀਪ ਚਾਵਲਾ ਸਿਵਲ…

ਸਿੱਖਿਆ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਜੌਗਰਫੀ ਲੈਕਚਰਾਰਾਂ ਦੀ ਘਾਟ ਬਾਰੇ ਲਿਖਿਆ : ਪ੍ਰਧਾਨ ਸੁੱਖੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ ()- ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ…

ਸਰਕਾਰੀ ਪ੍ਰਾਇਮਰੀ ਸਕੂਲ ਮਿੱਠੜੀ ਬੁੱਧਗਿਰ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 18 ਅਗਸਤ ()- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਿੱਠੜੀ ਬੁੱਧਗਿਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ…

ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਆਲੇ ਦੁਆਲੇ ਵਿਰਾਸਤੀ ਦਿੱਖ ਛੇਤੀ ਹੀ ਹੋਵੇਗੀ ਬਹਾਲ: ਦੀਪਕ ਬਾਲੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ ()- ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਪੁਰਾਤਨ ਦਿਖ ਬਹਾਲ ਕਰਨ ਲਈ ਵਿਧਾਇਕ ਜਗਦੀਪ…

ਓਵਰਲੋਰਡ ਵਾਹਨ ਕਾਰਨ ਬੁਝਿਆ ਘਰ ਦਾ ਚਿਰਾਂਗ

ਸ਼੍ਰੀ ਮੁਕਤਸਰ ਸਾਹਿਬ, 18 ਅਗਸਤ (ਗੁਰਮੀਤ ਵਰਮਾ)- ਜਿਲ੍ਹੇ ਅੰਦਰ ਬੇਖੌਫ ਘੁੰਮ ਰਹੇ ਓਵਰਲੋਰਡ ਵਾਹਨ ਲੋਕਾਂ ਲਈ ਮੁਸੀਬਤ ਬਣੇ ਹੋਏ ਹਨ, ਤੇ ਆਏ ਦਿਨ ਅਜਿਹੇ ਵਾਹਨਾਂ ਕਾਰਨ ਸੜ੍ਹਕੀ ਹਾਦਸਿਆਂ ’ਚ ਕੀਮਤੀ…

ਵਿਦਿਆਰਥੀਆਂ ਨੂੰ ਆਸ-ਪਾਸ ਸਫਾਈ ਰੱਖਣ ਦਾ ਦੁਆਇਆ ਪ੍ਰਣ

ਸ਼੍ਰੀ ਮੁਕਤਸਰ ਸਾਹਿਬ, 18 ਅਗਸਤ ()- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰ ਵਾਲਾ ਵਿਖੇ ਹਰ ਘਰ ਤਿਰੰਗਾ, ਹਰ ਘਰ ਸਵੱਛਤਾ ਅਭਿਆਨ ਤਹਿਤ ਸਮਾਗਮ ਦਾ ਆਯੋਜਨ ਹੋਇਆ। ਜਿਸ ਵਿੱਚ ਵਿਦਿਆਰਥੀਆਂ…