ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ :ਹਰਪਾਲ ਸਿੰਘ ਯੂ.ਕੇ.
ਅੰਮ੍ਰਿਤਸਰ15 ਅਗਸਤ(ਦਿਨੇਸ਼ ਸੋਨੀ) ਸ੍ਰੌਮਣੀ ਕਮੇਟੀ ਦੇ ਅਸੀਂ ਕੋਈ ਦੋਖੀ ਨਹੀ ਹਾਂ ਪਰ ਕੁਝ ਸ਼੍ਰੌਮਣੀ ਕਮੇਟੀ ਵਿਚ ਅਜਿਹੇ ਮੈਂਬਰ ਹਨ ਜੋ ਸ੍ਰੀ ਅਕਾਲ ਤਖਤ ਸਾਹਿਬ ਦੀਆ ਧੱਜੀਆ ਉਡਾ ਰਹੇ ਹਨ ਅਤੇ…
ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਦੇਸ਼ ਦੇ 79ਵੇਂ ਅਜਾਦੀ ਦਿਵਸ ਮੌਕੇ ਫਹਿਰਾਇਆ ਤਿੰਰਗਾ ਝੰਡਾ
ਅੰਮ੍ਰਿਤਸਰ15 ਅਗਸਤ (ਦਿਨੇਸ਼ ਸੋਨੀ)ਮਾਨਯੋਗ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵੱਲੋਂ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਅੰਮ੍ਰਿਤਸਰ…
ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨੂੰ ਸਮਰਪਿਤ ਸ਼ਹੀਦ ਧੁੰਨ ਪਰਿਵਾਰ ਦਾ ਡਿੱਗਾ ਥੰਮ: ਰਜਿੰਦਰ ਸਿੰਘ ਸਾਂਘਾ
ਅੰਮ੍ਰਿਤਸਰ ,15 ਅਗਸਤ (ਦਿਨੇਸ਼ ਸੋਨੀ) ਸੰਸਾਰ ਵਿੱਚ ਲੋਕ ਆਉਂਦੇ ਹਨ, ਅਤੇ ਚਲੇ ਜਾਂਦੇ ਹਨ। ਹਾਲਾਂਕਿ ਆਉਣ ਵਾਲਿਆਂ ਦੀ ਗਿਣਤੀ ਤਾਂ ਦੱਸੀਂ ਜਾ ਸਕਦੀ ਹੈ ਲੇਕਿਨ ਜਾਣ ਵਾਲਿਆ ਦੀ ਗਿਣਤੀ ਦਾ…
ਯਹ ਕੈਸੀ ਅਜ਼ਾਦੀ
ਸ਼੍ਰੀ ਮੁਕਤਸਰ ਸਾਹਿਬ, 15 ਅਗਸਤ ()- ਕੁਝ ਸਮਾਂ ਪਹਿਲਾਂ ਪਟਿਆਲਾ ਵਿਖੇ ਪੰਜਾਬ ਪੁਲਿਸ ਦੇ 4 ਯੋਧਿਆਂ ਵੱਲੋਂ ਰਾਤ ਦੇ ਹਨੇਰੇ ਵਿੱਚ ਪਾਰਕਿੰਗ ਦੀ ਜਗ੍ਹਾ ਨੂੰ ਲੈ ਕੇ ਪਟਿਆਲਾ ਵਿਖੇ ਕੀਤੀ…
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਲਹਿਰਾਇਆ ਕੌਮੀ ਝੰਡਾ
ਸ੍ਰੀ ਮੁਕਤਸਰ ਸਾਹਿਬ, 15 ਅਗਸਤ ()- ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ…
ਛੋਟੇ ਬੱਚਿਆਂ ਦੀ ਡਰਾਈਵਿੰਗ ’ਤੇ ਕਾਬੂ ਨਹੀਂ ਪਾ ਸਕੀ ਜ਼ਿਲ੍ਹਾ ਟਰੈਫਿਕ ਪੁਲਿਸ
ਸ਼੍ਰੀ ਮੁਕਤਸਰ ਸਾਹਿਬ, 15 ਅਗਸਤ ()- ਭਾਵੇਂ ਸ਼੍ਰੀ ਮੁਕਤਸਰ ਸਾਹਿਬ ਦੀ ਟਰੈਫਿਕ ਪੁਲਿਸ ਵੱਲੋਂ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਦਰੁੱਸਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ…
ਮੁਕਤਸਰ ਵਿੱਚ ਸਥਾਨਕ ਖੇਤੀਬਾੜੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਸਾਇੰਸਦਾਨ ਮਿਲਣੀ
ਸ੍ਰੀ ਮੁਕਤਸਰ ਸਾਹਿਬ, 15 ਅਗਸਤ ()- ਪੀ.ਏ.ਯੂ.-ਕਿ੍ਰਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ, ਜਿਵੇਂ ਕਿ ਮੁਕਤਸਰ, ਗਿੱਦੜਬਾਹਾ, ਮਲੋਟ ਅਤੇ ਲੰਬੀ ਬਲਾਕਾਂ ਵਿੱਚ ਕਿਸਾਨਸਾਇੰਸਦਾਨ ਮਿਲਣੀਆਂ ਦਾ ਆਯੋਜਨ…
ਦੇਸ਼ ਭਗਤ ਕੈਂਪਸ ਵਿਖੇ 79ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ
ਸ਼੍ਰੀ ਮੁਕਤਸਰ ਸਾਹਿਬ, 15 ਅਗਸਤ ()- ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ…
ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਕੀਤੀ ਮੰਗ
ਸ੍ਰੀ ਅਨੰਦਪੁਰ ਸਾਹਿਬ 14 ਅਗਸਤ (ਭਾਰਦਵਾਜ) ਅੱਜ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਸਫਾਈ ਕਰਮਚਾਰੀਆਂ ਨੇ ਪਰਮਜੀਤ ਸਿੰਘ ਸੋਨੂੰ ਦੀ ਅਗਵਾਈ ਵਿੱਚ ਸਵੇਰੇ ਦੋ ਘੰਟੇ ਦੀ ਹੜਤਾਲ ਕੀਤੀ ਅਤੇ ਪੰਜਾਬ…
ਆਜ਼ਾਦੀ ਦਾ ਅਹਿਸਾਸ , ਏਕਤਾ, ਕੁਰਬਾਨੀ ਅਤੇ ਨਵੇਂ ਭਾਰਤ ਦਾ ਸੰਕਲਪ
15 ਅਗਸਤ ਭਾਰਤ ਦੇ ਇਤਿਹਾਸ ਦਾ ਉਹ ਸੁਨਿਹਰਾ ਸਫ਼ਾ ਜਿਸ ਦਿਨ ਸਾਡੀ ਧਰਤੀ ਨੇ ਗੁਲਾਮੀ ਦੀਆਂ ਜੰਜੀਰਾਂ ਤੋੜ ਕੇ ਆਜ਼ਾਦ ਸਾਹ ਲਿਆ। ਇਹ ਸਿਰਫ਼ ਇੱਕ ਤਾਰੀਖ ਨਹੀਂ, ਸਗੋਂ ਬੇਸ਼ੁਮਾਰ ਕੁਰਬਾਨੀਆਂ,…















