ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਵੱਲੋਂ ਪੱਤਰਕਾਰ ਤੇ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ ‘ਚ ਜ਼ਖ਼ਮੀ ਕਰਨ ਤੇ ਸਖ਼ਤ ਸ਼ਬਦਾਂ ‘ਚ ਨਿਖੇਧੀ 

ਅੰਮ੍ਰਿਤਸਰ 14ਅਗਸਤ(ਦਿਨੇਸ਼ ਸੋਨੀ ) ਬੀਤੇ ਦਿਨੀਂ ਕਸਬਾ ਮੂਨਕ ਜ਼ਿਲ੍ਹਾ ਸੰਗਰੂਰ ਤੋਂ ਪੱਤਰਕਾਰ ਕੁਲਦੀਪ ਸਿੰਘ ਖੋਖਰ ਤੇ ਮਾਰੂ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ…

ਆਰ ਸੀ ਐਫ ਇੰਪਲਾਈਜ਼  ਯੂਨੀਅਨ ਨੇ ਰੇਲਵੇ ਬੋਰਡ ਦੇ ਮੈਂਬਰ ਅੱਗੇ ਰੱਖੀਆਂ ਕਰਮਚਾਰੀਆਂ ਦੀਆਂ ਅਹਿਮ ਮੰਗਾਂ

ਕਪੂਰਥਲਾ, 14 ਅਗਸਤ  ( ਕੌੜਾ)- ਆਰ ਸੀ ਐੱਫ ਇੰਪਲਾਈਜ਼  ਯੂਨੀਅਨ ਦੇ ਵਫ਼ਦ ਨੇ ਅੱਜ ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਦੌਰੇ ‘ਤੇ ਆਏ ਰੇਲਵੇ ਬੋਰਡ ਦੇ ਮਾਣਯੋਗ ਮੈਂਬਰ (ਉਤਪਾਦਨ ਇਕਾਈ), ਸ਼੍ਰੀ…

ਆਜ਼ਾਦੀ ਸਮਾਗਮਾਂ ਮੌਕੇ ਸ਼ਾਮਲ ਹੋਣ ਲਈ ਫਰੀਦਕੋਟ ਪੁੱਜੇ ਮੁੱਖ ਮੰਤਰੀ

ਫ਼ਰੀਦਕੋਟ 14 ਅਗਸਤ (ਵਿਪਨ ਮਿੱਤਲ):- ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਆਜ਼ਾਦੀ ਸਮਾਗਮਾਂ ਮੌਕੇ ਸ਼ਾਮਲ ਹੋਣ ਲਈ ਫਰੀਦਕੋਟ ਵਿਖੇ ਆਮਦ ਸਮੇਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਾਰਟੀ ਆਗੂਆਂ ਵੱਲੋਂ ਹੈਲੀਪੈਡ ’ਤੇ…

ਸਿਵਲ ਹਸਪਤਾਲ ਦੇ ਡਾਕਟਰ ਵੱਲੋ ਸਫਲ ਅਪ੍ਰੇਸ਼ਨ ਕਰਦਿਆ ਕੱਢੀ ਸਾਢੇ ਤਿੰਨ ਕਿੱਲੋ ਦੀ ਰਸੋਲੀ

ਮਲੋਟ, 14 ਅਗਸਤ ( ਕ੍ਰਿਸ਼ਨ ਮਦਾਨ / ਅਮਰ ਸੋਨੀ) ਸਾਢੇ ਤਿੰਨ ਕਿਲੋ ਦੀ ਰਸੌਲੀ ਦਾ ਸਫਲ ਅਪਰੇਸ਼ਨ ਕਰਕੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਕੀਰਤੀਮਾਨ ਸਥਾਪਿਤ ਕੀਤਾ। ਅੱਜ…

ਪੁਲਿਸ ਵੱਲੋਂ ਸੁਤੰਤਰਤਾ ਦਿਵਸ ਦੇ ਮੱਦੇ ਨਜ਼ਰ ਜ਼ਿਲਾ ਭਰ ਵਿੱਚ ਸਖਤ ਸੁਰੱਖਿਆ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 14 ਅਗਸਤ ()- ਸੁਤੰਤਰਤਾ ਦਿਵਸ (15 ਅਗਸਤ) ਸਮਾਰੋਹਾਂ ਨੂੰ ਸ਼ਾਨਦਾਰ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਸੁਰੱਖਿਆ…

ਨਿਸ਼ਾਨ ਅਕੈਡਮੀ ਔਲਖ ਵਿਖੇ ਆਜ਼ਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਸ਼੍ਰੀ ਮੁਕਤਸਰ ਸਾਹਿਬ, 14 ਅਗਸਤ ()- ਨਿਸ਼ਾਨ ਅਕੈਡਮੀ ਔਲਖ ਵਿਖੇ ਵਿਦਿਆਰਥੀਆਂ ਨੂੰ ਵਿਦਿਅਕ ਖੇਤਰ ਦੇ ਨਾਲ ਨਾਲ ਅਤੇ ਅਧਿਆਤਮਿਕ ਅਤੇ ਇਤਿਹਾਸਿਕ ਖੇਤਰ ਨਾਲ ਜੁੜੇ ਰਹਿਣ ਲਈ ਇਤਿਹਾਸਿਕ ਦਿਹਾੜੇ ਮਨਾ ਕੇ…

ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿੱਚ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਵਸ

ਮੰਡੀ ਲੱਖੇਵਾਲੀ, 14 ਅਗਸਤ ()-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿੱਚ 78ਵਾਂ ਅਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ਭਗਤੀ ਅਤੇ ਰਾਸ਼ਟਰੀ ਜੋਸ਼ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਸਕੂਲ ਕੈਂਪਸ ਤਿਰੰਗੇ ਦੇ ਰੰਗਾਂ…

ਯੁਵਕ ਸੇਵਾਵਾਂ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 14 ਅਗਸਤ ()- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾਲ ਸਬੰਧਤ…

ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਤਿੱਖੇ ਸੰਘਰਸ਼ ਲਈ ਲਾਮਬੰਦ ਕਰੇਗੀ ਜੀਟੀਯੂ : ਆਗੂ

ਸ੍ਰੀ ਮੁਕਤਸਰ ਸਾਹਿਬ, 14 ਅਗਸਤ ()- ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਇਕਾਈ ਦੀ ਵਿਸ਼ੇਸ਼ ਮੀਟਿੰਗ ਜ਼ਿਲਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ…

ਜੇ.ਐਨ.ਜੇ.ਡੀ.ਏ.ਵੀ. ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਇਆ

ਗਿੱਦੜਬਾਹਾ, 14 ਅਗਸਤ ()- ਜੇ ਐਨ ਜੇ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ਰੰਸੀਪਲ ਗੁਰਦਾਸ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ…