ਸ਼੍ਰੀ ਮੁਕਤਸਰ ਸਾਹਿਬ ਬਾਈਪਾਸ ਰੋਡ ਦੇ ਨਵੀਨੀਕਰਨ ਤੋਂ ਪਹਿਲਾਂ ਸੀਵਰੇਜ਼ ਦੇ ਪਾਣੀ ਦੀ ਨਿਕਾਸੀ ਦਾ ਹੋਵੇ ਪ੍ਰਬੰਧ
ਸ਼੍ਰੀ ਮੁਕਤਸਰ ਸਾਹਿਬ, 28 ਅਗਸਤ (ਗੁਰਮੀਤ ਵਰਮਾ)- ਕੋਟਕਪੂਰਾ ਰੋਡ ਤੋਂ ਬਠਿੰਡਾ ਰੋਡ-ਮਲੋਟ ਰੋਡ ਤੱਕ ਬਣੀ ਸੁਤੰਤਰਤਾ ਸੈਨਾਨੀ ਡਾ. ਕੇਹਰ ਸਿੰਘ ਮਾਰਗ ਦਾ ਨਵੀਨੀਕਰਨ ਹੋਣ ਲੱਗਿਆ ਹੈ, ਇਸ ਨਵੀਨੀਕਰਨ ’ਤੇ ਲਗਭਗ…
ਦਾਣਾ ਮੰਡੀ ਮਜਦੂਰੀ ਵਧਾਉਣ ’ਤੇ ਮੁੱਖ ਮੰਤਰੀ ਜੀ ਦਾ ਕੀਤਾ ਧੰਨਵਾਦ ਅਤੇ ਚੇਅਰਮੈਨ ਜਸ਼ਨ ਬਰਾੜ ਜੀ ਦਾ ਕਰਾਇਆ ਮੂੰਹ ਮਿੱਠਾ
ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀਆਂ ਵੱਲੋਂ ਦਾਣਾ ਮੰਡੀ ਮਜਦੂਰਾਂ ਦੀ 10% ਮਜਦੂਰੀ ਵਧਾਉਣ ਦੀ ਖੁਸ਼ੀ ਵਿੱਚ ਦਾਣਾ ਮੰਡੀ ਮਲੋਟ ਵਿਖੇ ਲਛਮਣ ਕੁਮਾਰ…
ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਪੰਜਾਬ ਦੀ ਮੀਟਿੰਗ ਹੋਈ
ਸ਼੍ਰੀ ਮੁਕਤਸਰ ਸਾਹਿਬ, 28 ਅਗਸਤ () – ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ…
ਸੰਕਲਪ ਸੁਸਾਇਟੀ ਦੁਆਰਾ ਲਾਏ ਬੂਟਿਆਂ ਦਾ ਵਣ ਰੇਂਜ ਅਫ਼ਸਰ ਦੁਆਰਾ ਨਿਰੀਖਣ
ਸ਼੍ਰੀ ਮੁਕਤਸਰ ਸਾਹਿਬ 28 ਅਗਸਤ ()- ਸਮਾਜ ਸੇਵੀ ਸੰਸਥਾ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.)” ਦੁਆਰਾ ਪਿਛਲੇ ਕਰੀਬ 15 ਸਾਲ ਤੋਂ ਸਮਾਜ ਸੇਵੀ ਗਤੀਵਿਧੀਆਂ ਜਾਰੀ ਹਨ। ਵਾਤਾਵਰਨ ਦੀ ਸੰਭਾਲ ਲਈ ਕੀਤੇ…
21 ਸਤੰਬਰ ਨੂੰ ਚਹਿਲ ਪੈਲੇਸ ’ਚ ਹੋਵੇਗਾ ਰਾਜ ਪੱਧਰੀ ‘ਮਹਾਰਾਜਾ ਅਗਰਸੈਨ ਜਯੰਤੀ’ ਸਮਾਰੋਹ: ਪ੍ਰਧਾਨ ਤਰਸੇਮ ਗੋਇਲ
ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- 21 ਸਤੰਬਰ ਦਿਨ ਐਤਵਾਰ ਨੂੰ ਰਾਜ ਪੱਧਰੀ ਸਮਾਗਮ ਆਯੋਜਿਤ ਕਰਕੇ ਮਨਾਇਆ ਜਾ ਰਿਹਾ ਮਹਾਰਾਜਾ ਅਗਰਸੈਨ ਜਨਮ ਸਮਾਰੋਹ ਸ੍ਰੀ ਮੁਕਤਸਰ ਸਾਹਿਬ ਦੇ ਚਹਿਲ ਪੈਲੇਸ ਵਿਖੇ…
ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਸਪੈਸ਼ਲ ਸਰਚ ਓਪਰੇਸ਼ਨ
ਸ੍ਰੀ ਮੁਕਤਸਰ ਸਾਹਿਬ, 28 ਅਗਸਤ ()-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ…
‘ਮੁੜ ਤੋਂ ਕਰੋ ਜ਼ਮੀਨੀ ਵੰਡ’ ਮੁਹਿੰਮ ਤਹਿਤ 29 ਅਗਸਤ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੱਖੀ ਸੂਬਾਈ ਕੰਨਵੈਨਸ਼ਨ ਦੀ ਤਿਆਰੀ
ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਹਾਸਿਲ ਕਰਨ ਅਤੇ ਬਚਾਉਣ ਲਈ ਲਾਮਬੰਦ…
ਅਬੋਹਰ ਰੋਡ ਤੇ ਹੋਈ ਭਾਜਪਾ ਮੰਡਲ 3 ਦੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 28 ਅਗਸਤ ()- ਅਬੋਹਰ ਰੋਡ ਤੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਤਿੰਨ ਦੀ ਇੱਕ ਮੀਟਿੰਗ ਪ੍ਰਧਾਨ ਰਜਿੰਦਰ ਕੁਮਾਰ ਭੁਜੀਆ ਵਾਲੇ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਹੁੰਚੇ…
ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 28 ਅਗਸਤ ()- ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼…
ਦੇਸ਼ ਭਗਤ ਗਲੋਬਲ ਸਕੂਲ ਵਿੱਚ ਕਰਵਾਇਆ ਗਿਆ ਨਸ਼ਿਆਂ ਅਤੇ ਮੋਬਾਈਲ ਦੇ ਵਿਰੁੱਧ “ਨੁੱਕੜ ਨਾਟਕ ‘‘ਫੁੱਲਾਂ ਦੇ ਰੰਗ ਕਾਲੇ’’
ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- ਦੇਸ਼ ਭਗਤ ਕੈਂਪਸ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ…















