ਲੜਕੀ ਨੇ ਫਾਹਾ ਲਗਾ ਕੇ ਕੀਤੀ ਜੀਵਨ ਲੀਲਾ ਸਮਾਪਤ
ਸ੍ਰੀ ਮੁਕਤਸਰ ਸਾਹਿਬ, 27 ਅਗਸਤ ()- ਮੁਕਤਸਰ ਦੀ ਇਕ ਨਾਬਾਲਗ ਲੜਕੀ ਨੇ ਦੋ ਲੜਕਿਆਂ ਵੱਲੋਂ ਉਸਨੂੰ ਪ੍ਰੇਸ਼ਾਨ ਕਰਨ ’ਤੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਵੱਲੋਂ…
‘ਮੁੜ ਤੋਂ ਕਰੋ ਜ਼ਮੀਨੀ ਵੰਡ’ ਮੁਹਿੰਮ ਤਹਿਤ 29 ਦੀ ਸੂਬਾਈ ਕਨਵੈਨਸ਼ਨ ਸਬੰਧੀ ਕੀਤੀ ਲਾਮਬੰਦੀ
ਦੋਦਾ, ਸ਼੍ਰੀ ਮੁਕਤਸਰ ਸਾਹਿਬ, 27 ਅਗਸਤ ()- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਹਾਸਿਲ ਕਰਨ ਅਤੇ ਬਚਾਉਣ ਲਈ…
ਬਾਬਾ ਸੋਨੀ ਸੇਵਾ ਆਸ਼ਰਮ ’ਚ ਚੋਰੀ ਵਾਰਦਾਤ ਹੋਈ ਅਸਫ਼ਲ, ਚੋਰ ਕਾਬੂ
ਸ਼੍ਰੀ ਮੁਕਤਸਰ ਸਾਹਿਬ, 27 ਅਗਸਤ ()- ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਲੰਗਰ ਦੀ ਸੇਵਾ ਕਰ ਰਹੇ ਬਾਬਾ ਸੋਨੀ ਸੇਵਾ ਆਸ਼ਰਮ ’ਚ ਇੱਕ ਵਿਅਕਤੀ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ…
ਗੈਰ ਕਾਨੂੰਨੀ ਪੀਟਰ ਰੇਹੜੀਆਂ ਤੇ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਕਰਵਾਉਣ ਨੂੰ ਲੈ ਕੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਸ਼੍ਰੀ ਮੁਕਤਸਰ ਸਾਹਿਬ, 27 ਅਗਸਤ ()- ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋਰਟ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਤਿਆਰ ਹੋ ਰਹੀਆਂ ਪੀਟਰ ਰੇਹੜੀਆਂ ਅਤੇ ਮੋਟਰਸਾਈਕਲ ਉੱਪਰ ਫਿੱਟ ਤਿੰਨ ਪਹੀਆਂ…
ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ’ਚ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ
ਸ਼੍ਰੀ ਮੁਕਤਸਰ ਸਾਹਿਬ, ਮਲੋਟ, 27 ਅਗਸਤ ()- ਇਲਾਕੇ ਦੀ ਨਾਮਵਰ ਸਹਿ-ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸੁੱਖ ਸ਼ਾਂਤੀ…
ਦੁਕਾਨਦਾਰ ਤੇ ਘਰਾਂ ਦੇ ਮਾਲਕ 31 ਅਗਸਤ ਤੱਕ ਭਰ ਸਕਦੇ ਹਨ ਪ੍ਰਾਪਰਟੀ ਟੈਕਸ : ਕਾਰਜ ਸਾਧਕ ਅਫ਼ਸਰ
ਮੰਡੀ ਬਰੀਵਾਲਾ, 27 ਅਗਸਤ ()- ਨਗਰ ਪੰਚਾਇਤ ਬਰੀਵਾਲਾ ਦੇ ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੀ ਦੁਕਾਨਦਾਰਾਂ ਅਤੇ ਘਰਾਂ ਦ ਮਾਲਕਾਂ…
ਵਿਧਾਇਕ ਨੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਹਿਮ ਸੜਕ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ
ਸ਼੍ਰੀ ਮੁਕਤਸਰ ਸਾਹਿਬ, 27 ਅਗਸਤ ()- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ…
ਪਿੰਡਾਂ ’ਚ ਬਣਾਏ ਜਾ ਰਹੇ ਖੇਡ ਮੈਦਾਨਾਂ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 27 ਅਗਸਤ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉੱਭਰਦੇ ਖਿਡਾਰੀਆਂ ਦੀ ਸਹੂਲਤ ਲਈ ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ…
ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਟੁੱਟ ਚੁੱਕੀਆਂ ਸੜਕਾਂ ਦਾ ਚੁਕਿਆ ਮੁੱਦਾ
ਨੂਰਪੁਰ ਬੇਦੀ 26 ਅਗਸਤ ਦਲਜੀਤ ਚਨੌਲੀ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਰੂਪਨਗਰ ਹਲਕੇ ਦੀਆਂ ਟੁੱਟ ਚੁੱਕੀਆਂ ਸੜਕਾਂ ਸਬੰਧੀ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ…
ਇੱਕ ਔਰਤ ਹੋਣ ਦੇ ਨਾਤੇ ਮਰਦਾ ਤੋ ਵੱਧ ਭੂਮਿਕਾ ਨਿਭਾਅ ਰਹੇ ਸਿਵਲ ਸਰਜਨ।
ਫਿਰੋਜ਼ਪੁਰ 26 ਅਗਸਤ (ਅਸ਼ੋਕ ਭਾਰਦਵਾਜ) ਸਿਵਲ ਸਰਜਨ ਫਿਰੋਜ਼ਪੁਰ ਮੈਡਮ ਰਾਜਵਿੰਦਰ ਕੌਰ ਜੋ ਕਿ ਕਿਸੇ ਨਾਮ ਦੇ ਮੋਹਤਾਜ ਨਹੀ ਹਨ। ਇੱਕ ਔਰਤ ਹੋਣ ਦੇ ਨਾਤੇ ਮਰਦਾਂ ਤੋ ਵੱਧ ਭੂਮਿਕਾ ਨਿਭਾਅ ਰਹੇ…













