ਪਰਮਾਤਮਾ ਦਾ ਨਾਮ ਲੈਣ ਨਾਲ ਮਨ ਨੂੰ   ਸ਼ਾਂਤੀ ਮਿਲਦੀ ਹੈ – ਅਰੋੜਾ ਵੀਰ ਜੀ

ਅੰਮ੍ਰਿਤਸਰ, 1 ਸਤੰਬਰ (ਦਿਨੇਸ਼ ਸੋਨੀ  ) – ਸ਼੍ਰੀ ਗੁਰੂ ਰਾਮਦਾਸ ਲੋਕ ਭਲਾਈ ਸੋਸਾਇਟੀ,ਸ਼੍ਰੀ ਅਮ੍ਰਿਤਸਰ ਵੱਲੋਂ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਅਰੋੜਾ ਵੀਰ ਜੀ ਦੀ ਅਗਵਾਈ ਵਿੱਚ ਉੱਘੇ ਸਮਾਜ ਸੇਵਕ ਸੁਰਿੰਦਰ ਸਿੰਘ…

ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਜਾ ਰਿਹਾ ਦੌਰਾ

ਕੀਰਤਪੁਰ ਸਾਹਿਬ 01 ਸਤੰਬਰ (ਭਾਰਦਵਾਜ)ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਦਰਿਆਵਾਂ ਅਤੇ ਨਹਿਰਾਂ ਨੇੜੇ ਵਸੋ ਵਾਲੇ ਇਲਾਕਿਆਂ ਵਿੱਚ ਪੂਰੀ ਮੁਸ਼ਤੈਦੀ ਰੱਖੀ ਜਾਵੇ। ਜਿਹੜੇ…

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਨੇ ਸਹੁੰ ਚੁੱਕ ਸਮਾਗਮ ਦਾ ਕੀਤਾ ਆਯੋਜਨ 

ਬੱਸੀ ਪਠਾਣਾ, 01 ਸਤੰਬਰ (ਉਦੇ ਧੀਮਾਨ): ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਵੱਲੋ ਰੁੱਤਬਾ ਹੋਟਲ ਸਰਹੰਦ ਵਿਖੇ ਸਹੁੰ ਚੁੱਕ ਸਮਾਗਮ ਅਤੇ ਪਰਿਵਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ…

ਮੀਂਹ ਬਣਿਆ ਕਹਿਰ:  ਬਲਾਕ ਨੂਰਪੁਰ ਬੇਦੀ ਦੇ ਪਿੰਡ ਪਾਣੀ ਦੀ ਮਾਰ ਹੇਠ

ਬੁੰਗਾ ਸਾਹਿਬ 1 ਸਤੰਬਰ ਭਾਰਦਵਾਜ ਲਗਾਤਾਰ ਪੈ ਰਹੇ ਮੀਹ ਨਾਲ ਨੂਰਪੁਰ ਬੇਦੀ ਦੇ ਕਈ ਹਿੱਸਿਆਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਸਤਲੁਜ ਦਰਿਆ ਨਾਲ ਲੱਗਦੇ ਦਰਜਨ ਪਿੰਡ ਪਾਣੀ ਦੀ ਲਪੇਟ…

ਸਮਾਜ ਸੇਵਕ ਕੁਲਜੀਤ ਸਿੰਘ ਨੇ ਹੜ੍ਹ ਪੀੜਤਾਂ ਲਈ ਭੇਜਿਆ ਜ਼ਰੂਰੀ ਸਮਾਨ 

ਅੰਮ੍ਰਿਤਸਰ 1 ਸਤੰਬਰ (ਦਿਨੇਸ਼ ਸੋਨੀ) ਪੰਜਾਬ ਵਿੱਚ ਇਨ੍ਹੀਂ ਦਿਨੀਂ ਹੜ੍ਹਾਂ ਨੇ ਚਾਰੇ ਪਾਸੇ ਤਬਾਹੀ ਮਚਾ ਦਿੱਤੀ ਹੈ। ਬਹੁਤ ਸਾਰੇ ਲੋਕਾਂ ਦੇ ਘਰ, ਫਸਲਾਂ, ਖੇਤ, ਜਾਨਵਰ ਅਤੇ ਪਾਲਤੂ ਜਾਨਵਰ ਵਹਿ ਗਏ…

ਦ ਓਪਨ ਡੋਰ ਵੈਲਫੇਅਰ ਸੋਸਾਇਟੀ ਖੋਜੇਵਾਲਾ ਕਪੂਰਥਲਾ ਵੱਲੋਂ ਹੜ ਪੀੜਤਾਂ ਲਈ ਸੇਵਾ ਆਰੰਭ

 ਕਪੂਰਥਲਾ 1 ਸਤੰਬਰ  (ਕੌੜਾ)- ਦ ਓਪਨ ਡੋਰ ਵੈਲਫੇਅਰ ਸੋਸਾਇਟੀ ਖੋਜੇਵਾਲਾ ਕਪੂਰਥਲਾ ਵੱਲੋਂ ਮੁੱਖ ਪਾਸਟਰ ਹਰਪ੍ਰੀਤ ਸਿੰਘ ਦਿਓਲ ਜੀ ਦੀ ਅਗਵਾਈ ਵਿੱਚ ਹੜ ਪੀੜਤ ਪਰਿਵਾਰਾਂ ਦੀ ਮਦਦ ਲਈ ਜੋ ਸੇਵਾ ਦਾ…

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ…

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ – 2025

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਚੋਣ ਕਮਿਸ਼ਨ ਪੰਜਾਬ ਨੇ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਰਿਵਾਇਜਡ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ।…

ਬਰਸਾਤੀ ਪਾਣੀ ਦੀ ਮਾਰ ਹੇਠਾਂ ਆਏ ਪਿੰਡਾਂ ਨਾਲ ਚੱਟਾਨ ਵਾਂਗੂ ਖੜੇ ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ () – ਬੀਤੇ ਕਈ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਦੇ ਪਾਣੀ ਦੀ ਮਾਰ ਹੇਠਾਂ ਆਏ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਨਾਲ…

ਸੰਭਾਵੀਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕਰਨੇ ਬਣਾਏ ਜਾਣ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਬੀਤੇ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਅਤੇ ਆਗਾਮੀਂ ਮੌਸਮ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪੁਖ਼ਤਾ ਪ੍ਰਬੰਧ ਅਗਾਊਂ ਤੌਰ…