ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੀ.ਸੀ.ਆਰ ਮੋਟਰਸਾਈਕਲ ਅਤੇ 112 ਹੈਲਪਲਾਈਨ ਟੀਮਾਂ ਨੂੰ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪੁਲਿਸ ਵੱਲੋਂ ਸ਼ੱਕੀ ਥਾਵਾਂ ‘ਤੇ ਕਾਸੋ…

ਪਿੰਡ ਝਬੇਲਵਾਲੀ ਦੇ ਪੀੜ੍ਹਤ ਪਰਿਵਾਰ ਦੀ ਵਿਧਾਇਕ ਕਾਕਾ ਬਰਾੜ ਨੇ ਫੜੀ ਬਾਂਹ

ਸ੍ਰੀ ਮੁਕਤਸਰ ਸਾਹਿਬ, 1 ਸਤੰਬਰ () : ਬੀਤੇ ਦਿਨ ਵਰਖਾ ਦੇ ਚੱਲਦਿਆਂ ਨਜ਼ਦੀਕੀ ਪਿੰਡ ਝਬੇਲਵਾਲੀ ਦੇ ਇੱਕ ਕਿਸਾਨ ਦੇ ਘਰ ਬਣੇ ਬੱਕਰੀ ਫਾਰਮ ਦੀ ਛੱਤ ਡਿੱਗਣ ਨਾਲ ਹੋਏ ਵੱਡੇ ਨੁਕਸਾਨ…

ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਖਾਣ ਪੀਣ ਦਾ ਖਾਸ ਧਿਆਨ ਰੱਖਿਆ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ…

ਹੈਰੋਇਨ ਦੇ ਨਾਲ ਫੜੇ ਗਏ ਵਿਅਕਤੀਆਂ ਨੂੰ ਛੁਡਾਉਣ ਗਈ ਪੁਲਿਸ ਟੀਮ ’ਤੇ ਹਮਲਾ, ਮਾਮਲਾ ਦਰਜ਼

ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਹੈਰੋਇਨ ਦੇ ਨਾਲ ਫੜੇ ਗਏ ਦੋ ਵਿਅਕਤੀਆਂ ਨੂੰ ਛੁਡਵਾਉਣ ਦੇ ਲਈ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਪੁਲਿਸ ਦੇ ਨਾਲ ਹੱਥੋਪਾਈ ਕੀਤੀ ਅਤੇ ਏਐਸਆਈ…

ਕਾਂਗਰਸ ਪਾਰਟੀ ਵਲੋਂ ‘ਸੰਗਠਨ ਸਿਰਜਣ ਅਭਿਆਨ’ ਦੀ ਸ਼ੁਰੂਆਤ

ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ (ਗੁਰਮੀਤ ਵਰਮਾ)- ਅੱਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਵੱਲੋਂ ਮਲੋਟ ਰੋਡ ’ਤੇ ਸਥਿਤ ਗਾਰਡੇਨੀਆ ਰਿਜ਼ੋਰਟ ਵਿੱਚ ਸੰਗਠਨ ਸਿਰਜਣ ਅਭਿਆਨ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ…

ਪਾਸਟਰ ਨੇ ਨਬਾਲਿਗ ਲੜਕੀ ਨੂੰ ਫਸਾਇਆ ਪ੍ਰੇਮ ਜਾਲ ’ਚ

ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਸ਼੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇਵਾਲਾ ਰੋਡ ’ਤੇ ਸਥਿਤ ਚਰਚ ਵਿੱਚ ਹਰ ਐਤਵਾਰ ਪ੍ਰਰਾਥਨਾ ਸਭਾ ’ਚ ਆਉਣ ਵਾਲੀ 16 ਸਾਲਾ ਨਬਾਲਿਗ ਲੜਕੀ ਨੂੰ ਚਰਚ…

ਵਿਦੇਸ਼ੀ ਦੌਰਿਆਂ ਦੀ ਬਜ਼ਾਏ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਾਰ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ: ਹਨੀ ਫੱਤਣਵਾਲਾ

ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਇੰਨ੍ਹੀ ਦਿਨੀਂ ਅੱਧੇ ਤੋਂ ਜ਼ਿਆਦਾ ਪੰਜਾਬ ਕੁਦਰਤੀ ਆਫਤ ਦੇ ਚੱਲਦਿਆ ਹੜ੍ਹਾਂ ਦੀ ਮਾਰ ਹੇਠ ਆ ਚੁੱਕਾ ਹੈ, ਤੇ ਹੁਣ ਲੋਕਾਂ ਨੇ ਸੂਬਾ ਸਰਕਾਰ ਤੋਂ…

ਭਾਰੀ ਮੀਂਹ ਪੈਣ ਕਰਕੇ ਪਸ਼ੂਆਂ ਦਾ ਸ਼ੈਡ ਡਿੱਗਿਆ 40 ਦੇ ਕਰੀਬ ਬੱਕਰੀਆਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਬੀਤੇਂ ਐਤਵਾਰ-ਸ਼ਨੀਵਾਰ ਦੀ ਦਰਮਿਆਨੀ ਰਾਡ ਪਿੰਡ ਝਬੇਲਵਾਲੀ ਵਿਖੇ ਭਾਰੀ ਮੀਂਹ ਦੇ ਚਲਦਿਆਂ ਗਰੀਬ ਕਿਸਾਨ ਹਰਬੰਸ ਸਿੰਘ ਦਾ ਸ਼ੈਡ ਡਿੱਗ ਪਿਆ ਜਿਸ ਕਾਰਨ ਕਿਸਾਨ ਹਰਬੰਸ…

ਮੀਂਹ ਕਾਰਨ ਪਿੰਡ ਕੋਟਲੀ ਸੰਘਰ ’ਚ ਕਈ ਗਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗੀਆਂ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪਿੰਡ ਕੋਟਲੀ ਸੰਘਰ ਵਿਖੇ ਕਈ ਗਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤ ਡਿੱਗ ਗਈਆਂ। ਛੱਤਾਂ ਡਿੱਗਣ…