15 ਮੈਂਬਰੀ ਕਮੇਟੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁੁਲਾਕਤ ਕਰ ਸੌਪਿਆ ਬੇਨਤੀ ਪੱਤਰ,ਜਥੇਦਾਰ ਵਲੋੰ ਕਾਰਵਾਈ ਦਾ ਭਰੋਸਾ

ਸ੍ਰੀ ਗੋਇੰਦਵਾਲ ਸਾਹਿਬ 15 ਅਪ੍ਰੈਲ (  ਕਰਨੈਲ ਸਿੰਘ ਰਿੰਕੂ) ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਾਰਕਿੰਗ ਚ ਬਣੇ ਬਰਾਂਡੇ ਦਾ ਮਸਲਾ ਦਿਨੋ ਦਿਨ ਭੱਖਦਾ ਜਾ…

ਜਲੰਧਰ ਦੀਆਂ 79 ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ, ਪ੍ਰਬੰਧਾਂ ‘ਤੇ ਡੀ ਸੀ ਹਿਮਾਂਸ਼ੂ ਅਗਰਵਾਲ ਨੇ ਦਿੱਤੇ ਨਿਰਦੇਸ਼

ਜਲੰਧਰ 15 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਜਲੰਧਰ ਵਿੱਚ ਪ੍ਰਸ਼ਾਸਨ ਨੇ ਮੰਡੀਆਂ ਵਿੱਚ ਅਨਾਜ ਦੀ ਖਰੀਦ ਲਈ ਸਖ਼ਤ ਪ੍ਰਬੰਧ ਕੀਤੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਜੋ ਅੱਜ ਮੰਡੀਆਂ ਵਿੱਚ ਬੋਲੀ ਲਗਾਉਣ…

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਸਿੱਖਿਆ ਦੇ ਖੇਤਰ ਲਈ ਵਰਦਾਨ ਸਾਬਿਤ ਹੋ ਰਹੇ ਹਨ: ਵਿਧਾਇਕ ਪਠਾਣਮਾਜਰਾ

ਸਤਿੰਦਰ ਸ਼ਰਮਾ ਸਨੌਰ, 15 ਅਪ੍ਰੈਲ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ…

ਗੋਇੰਦਵਾਲ ਸਾਹਿਬ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮਦਿਨ ਮਨਾਇਆ ਗਿਆ

ਸ੍ਰੀ ਗੋਇੰਦਵਾਲ ਸਾਹਿਬ 14ਅਪ੍ਰੈਲ (ਕਰਨੈਲ ਸਿੰਘ ਰਿੰਕੂ )ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ  134ਵੇਂ ਜਨਮਦਿਨ ਦੇ ਮੌਕੇ ਤੇ ਥੀਮ ਪਾਰਕ ਗੋਇੰਦਵਾਲ ਸਾਹਿਬ ਵਿਖੇ  ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ…

ਮਾਤਾ ਸ਼ੀਤਲਾ ਜੀ ਦੇ ਮੰਦਰ ਨੂੰ ਸੋਨੇ ਦੇ ਬਣਾਉਣ ਦੇ ਸਬੰਧ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਕਪੂਰਥਲਾ , 15 ਅਪ੍ਰੈਲ (  ਕੌੜਾ  ) – ਧਾਰਮਿਕ ਸਮਾਗਮ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ।ਇਸ ਲਈ ਸਮੇਂ-ਸਮੇਂ ਤੇ ਧਾਰਮਿਕ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ। ਇਸ ਨਾਲ ਆਪਸੀ ਸਮਝ…

ਉਘੇ ਸ਼ਾਇਰ ਮਦਨ ਜਲੰਧਰੀ ਬਣੇ ਇੰਡਿਕ ਆਰਟਸ ਵੈਲਫੇਅਰ ਕੌਂਸਲ ਦੇ ਪੰਜਾਬ ਪ੍ਰਧਾਨ

ਜਲੰਧਰ, 15 ਅਪ੍ਰੈਲ ( ਮਨਪ੍ਰੀਤ  ਮੋਨੂੰ  ) – ਭਾਰਤ ਸਰਕਾਰ ਤੋਂ ਪ੍ਰਮਾਣਤ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡਿਕ ਆਰਟਸ ਵੈਲਫੇਅਰ ਕੌਂਸਲ ਇੱਕ ਰਾਸ਼ਟਰੀ ਪੱਧਰ ਦੀ ਸੰਸਥਾ ਹੈ ਜੋ ਕਲਾਕਾਰਾਂ, ਸੰਗੀਤਕਾਰਾਂ, ਗੀਤਕਾਰਾਂ,…

ਦੀਪ ਡਿੰਪੀ ਢਿੱਲੋਂ ਨੇ ਸਕੂਲਾਂ ਦੇ ਕਮਰਿਆ ਦਾ ਕੀਤਾ ਉਦਘਾਟਨ

ਗਿੱਦੜਬਾਹਾ, 15 ਅਪ੍ਰੈਲ ( ਰਣਜੀਤ ਗਿੱਲ )ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ…

ਪਸ਼ੂਆਂ ਨੂੰ ਮੂਹ ਖੁਰ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦਾ ਕੀਤੀ ਮੰਤਰੀ ਖੁੱਡਿਆਂ ਨੇ ਸ਼ੁਰੂਆਤ

ਲੰਬੀ, 15 ਅਪ੍ਰੈਲਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਮੂਹ ਖੁਰ ਬੀਮਾਰੀ ਤੋਂ ਬਚਾਉਣ ਲਈ ਐਨ ਏ ਡੀ ਸੀ ਪੀ ਅਧੀਨ ਰਾਜ ਪੱਧਰੀ ਟੀਕਾਕਰਨ ਮੁਹਿੰਮ ਦਾ ਉਦਘਾਟਨ ਸ ਗੁਰਮੀਤ ਸਿੰਘ…

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਲੰਬੀ, 15 ਅਪ੍ਰੈਲ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ…

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ, ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ…