ਕਿਸਾਨ ਭਰਾਵਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁਕਿਆ ਜਾਵੇਗਾ: ਵਿਧਾਇਕ ਪਠਾਣਮਾਜਰਾ
ਸਤਿੰਦਰ ਸ਼ਰਮਾ ਭੁਨਰਹੇੜੀ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਅਨਾਜ ਮੰਡੀ ਭੁਨਰਹੇੜੀ ਵਿਖੇ ਰਸਮੀ ਤੌਰ ਤੇ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਖ੍ਰੀਦ ਏਜੰਸੀਆਂ ਦੇ…
ਆਪ ਆਗੂ ਅਮਰੀਕ ਸਿੰਘ ਖੋਸਾ ਨੇ ਸਾਥੀਆਂ ਸਮੇਤ ਦਾਣਾ ਮੰਡੀ ਚ ਕਣਕ ਦੀ ਖਰੀਦ ਕਰਵਾਈ ਸ਼ੁਰੂ
ਫਿਰੋਜ਼ਪੁਰ 16 ਅਪ੍ਰੈਲ (ਅਸ਼ੋਕ ਭਾਰਦਵਾਜ) ਹਲਕੇ ਦੀਆਂ ਦਾਣਾ ਮੰਡੀਆਂ ਫਿਰੋਜ਼ਪੁਰ ਅਤੇ ਤਲਵੰਡੀ ਭਾਈ ਨਜਦੀਕ ਕੋਟ ਕਰੋੜ ਕਲਾਂ, ਕਣਕ ਦੀ ਸਰਕਾਰੀ ਖਰੀਦਦਾਰੀ ਸ਼ੁਰੂ ਕਰਵਾਈ ਗਈ। ਇਸ ਮੌਕੇ ਅਮਰੀਕ ਸਿੰਘ ਖੋਸਾ ਕੋਟ…
ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਵਿਸਾਖੀ ਦੇ ਮੇਲੇ ਤੇ ਦੇਸ਼ਾ ਵਿਦੇਸ਼ਾਂ ਤੋਂ ਪੁਜੀਆ ਸੰਗਤਾਂ ਦਾ ਧੰਨਵਾਦ : ਬਾਬਾ ਨਿਰਮਲ ਸਿੰਘ
ਸਰਾਏ ਅਮਾਨਤ ਖਾਂ, 16 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਗੁਰਦੁਆਰਾ ਭਗਤ ਜੱਲਣ ਦਾਸ ਜੀ ਨੋਸ਼ਹਿਰਾ ਢਾਲਾ ਵਿਖੇ ਵਿਸਾਖੀ ਦਾ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਥੇ 26 ਸ੍ਰੀ ਅਖੰਡ ਪਾਠ ਸਾਹਿਬ …
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿੱਤਾਂ ਲਈ ਕਾਰਜ ਕੀਤੇ-ਆਗੂ
ਮਾਛੀਵਾੜਾ ਸਾਹਿਬ 15 ਅਪ੍ਰੈਲ ( ਸੁੱਚਾ ਬੰਗੜ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹਿ ਚੁੱਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਤੋਂ…
ਡੀ ਟੀ ਐਫ ਵੱਲੋਂ ਅਧਿਆਪਕ ਜੱਥੇਬੰਦੀਆਂ ਨਾਲ ਮਿਲਕੇ ਫੂਕਿਆ ਅਖੌਤੀ ਸਿੱਖਿਆ ਕ੍ਰਾਂਤੀ ਦਾ ਪੁਤਲਾ —
ਮੋਗਾ ,16 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ )- ਸੂਬੇ ਭਰ ਦੇ ਸਕੂਲਾਂ ਵਿੱਚ ਅਖੌਤੀ ਸਿੱਖਿਆ ਕ੍ਰਾਂਤੀ ਦੇ ਨਾਮ ਹੇਠ ਨੀਂਹ ਪੱਥਰਾਂ ਅਤੇ ਉਦਘਾਟਨੀ ਸਮਾਰੋਹਾਂ ਦੀ ਝੜੀ ਲਾਉਣ ਵਾਲੀ ਆਪ ਸਰਕਾਰ…
ਚੁਸਪਿੰਦਰ ਸਿੰਘ ਚਹਿਲ ਨੂੰ ਨਸ਼ਾ ਮੁਕਤੀ ਮੋਰਚਾ ਦਾ ਕੋਆਰਡੀਨੇਟ ਨਿਯੁਕਤ ਹੋਣ ਤੇ ਵਰਕਰਾਂ ਵੱਲੋਂ ਵੰਡੇ ਗਏ ਲੱਡੂ
ਭੀਖੀ,16 ਅਪ੍ਰੈਲ ( ਕਮਲ ਜਿੰਦਲ)ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਵਿੱਚ ਚਲਾਈ ਗਈ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ…
ਜ਼ਿਲ੍ਹਾ ਮੁਕਤਸਰ ਸਾਹਿਬ ‘ਚ ਸਕੂਲ ਬੱਸਾਂ ਦੀ ਸੈਪਸ਼ਲ ਚੈਕਿੰਗ ਮੁਹਿੰਮ: 40 ਸਕੂਲ ਬੱਸਾਂ ਦੇ ਚਲਾਨ ਅਤੇ ਹਦਾਇਤਾਂ ਜਾਰੀ
ਸ੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ ) SSP ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ, IPS ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦੇਣ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਜ਼ਿਲ੍ਹੇ ਵਿੱਚ ਸਕੂਲ…
ਪੱਛਮ ਬੰਗਾਲ ਵਿੱਚ ਵਕਫ ਬੋਰਡ ਕਾਨੂੰਨ ਨੂੰ ਲਾਗੂ ਨਾ ਕਰਕੇ ਅਖੰਡ ਭਾਰਤ ਨੂੰ ਖੰਡ ਖੰਡ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ: ਡਿੰਪੀ ਚੌਹਾਨ,ਅਨੁਜ ਖੈਮਕਾ
ਅੰਮ੍ਰਿਤਸਰ ( ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਨੇ ਮੰਚ ਦੇ ਸੂਬਾ ਪ੍ਰਧਾਨ ਅਨੁਜ ਖੇਮਕਾ ਵੱਲੋਂ ਮਜੀਠਾ ਰੋਡ ਵਿਖੇ ਕਰਵਾਈ…
ਪਿੰਡ ਚੌਤਾ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ ਗਿਆ
ਨੂਰਪੁਰ ਬੇਦੀ 16 ਅਪ੍ਰੈਲ ਦਲਜੀਤ ਚਨੌਲੀ ਪਿੰਡ ਚੌਤਾ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 134 ਵਾਂ ਜਨਮਦਿਨ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਦਾ ਆਗਾਜ ਸ੍ਰੀ ਕਵਲਜੀਤ ਸਿੰਘ…
ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫ਼ਗਵਾੜਾ ਦੇ ਵਿਦਿਆਰਥੀਆਂ ਨੇ ਕੀਤਾ ਰੇਲ ਕੋਚ ਫੈਕਟਰੀ ਕਪੂਰਥਲਾ ਦਾ ਦੌਰਾ
ਫਗਵਾੜਾ 16 ਅਪ੍ਰੈਲ (ਪ੍ਰੀਤੀ) ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਦੇ ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਦਾ ਦੌਰਾ ਕੀਤਾ । ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ,ਫਗਵਾੜਾ ਦੇ ਕਾਮਰਸ ਤੇ ਬਿਜਨਸ…
















