ਜ਼ਿਲ੍ਹਾ ਕਪੂਰਥਲਾ ‘ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਮਨਾਹੀ-ਜ਼ਿਲ੍ਹਾ ਮੈਜਿਸਟਰੇਟ
ਫ਼ਗਵਾੜਾ- 11 ਅਪ੍ਰੈਲ (ਪ੍ਰੀਤੀ) ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਸ਼ਾਮ 7:00 ਵਜੇ ਤੋਂ…
ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮਾਨਵ ਏਕਤਾ ਦਿਵਸ ਦਾ ਆਯੋਜਨ 24 ਅਪ੍ਰੈਲ ਨੂੰ
ਜੈਤੋ 11 ਅਪ੍ਰੈਲ, 2025 (ਗੁਰਦੀਪ ਸਿੰਘ ਢਿੱਲੋਂ):- ਸਿਰਫ਼ ਅਧਿਆਤਮਿਕਤਾ ਹੀ ਮਾਨਵ ਏਕਤਾ ਨੂੰ ਮਜ਼ਬੂਤ ਕਰ ਸਕਦੀ ਹੈ ਅਤੇ ਮਾਨਵ ਨੂੰ ਇੱਕ ਦੂਜੇ ਦੇ ਨੇੜੇ ਲਿਆ ਸਕਦੀ ਹੈ ਅਤੇ ਆਪਸੀ ਪਿਆਰ…
ਪਟਵਾਰੀਆਂ ਦੀ ਗਿਰਦਾਵਰੀ ਕਰਨ ‘ਤੇ ਲੱਗੀ ਡਿਊਟੀ, ਲੋਕ ਹੋ ਰਹੇ ਖੱਜਲ ਖੁਆਰ
ਫਗਵਾੜਾ 11 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਸਬ-ਡਵੀਜਨ ਫਗਵਾੜਾ ਦੇ ਸਮੂਹ ਪਟਵਾਰੀਆਂ ਦੀ ਡਿਊਟੀ ਡੀ.ਸੀ.ਐਸ. ਗਿਰਦਾਵਰੀ ਲਈ ਲਗਾਏ ਜਾਣ ਕਰਕੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ…
ਪੋਮਾ ਸਿੰਘ ਬੂਟਰ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਸੁਸਾਇਟੀ ਦੇ ਚੇਅਰਮੈਨ ਬਣੇ
ਫਗਵਾੜਾ 11 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਸੁਸਾਇਟੀ ਰਜਿ: ਦੀ ਮੀਟਿੰਗ ਸੰਤ ਮਹਿੰਦਰਪਾਲ ਪੰਡਵਾ ਵਾਲਿਆ ਵਲੋਂ ਕੀਤੀ…
ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਸਰਕਾਰੀ ਸੀ. ਸੈ. ਸਕੂਲ ਭੁੱਲਾਰਾਈ ਵਿਖੇ ਮਨਾਈ ਗਈ ਡਾ. ਅੰਬੇਡਕਰ ਜਯੰਤੀ
ਫਗਵਾੜਾ 11 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਭਾਰਤੀ ਸੰਵਿਧਾਨ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਦੇ ਮੌਕੇ ’ਤੇ ਲਾਇਨਜ ਕਲੱਬ ਫਗਵਾੜਾ ਚੈਂਪੀਅਨ ਵਲੋਂ ਕਲੱਬ ਪ੍ਰਧਾਨ…
ਕਰਮਜੀਤ ਸਿੰਘ ਰਿੰਟੂ ਨੇ ਮਾਲ ਰੋਡ ਦੇ ਗਰਲਜ਼ ਸਕੂਲ ਦੇ ਅਪਗ੍ਰੇਡੇਸ਼ਨ ਦਾ ਕੀਤਾ ਉਦਘਾਟਨ
ਫ਼ਗਵਾੜਾ-ਅੰਮ੍ਰਿਤਸਰ 11 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਕ੍ਰਾਂਤੀ ਅਭਿਆਨ ਤਹਿਤ ਸਕੂਲਾਂ ਵਿੱਚਸਿੱਖਿਆ ਵਿਭਾਗ, ਪੰਜਾਬ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਆਪ ਪੰਜਾਬ…
ਜ਼ਿਲ੍ਹਾ ਭਾਸ਼ਾ ਦਫਤਰ ਕਪੂਰਥਲਾ ਵੱਲੋਂ ਮਿਠੜਾ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ
ਫ਼ਗਵਾੜਾ- 11 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਪ੍ਰਿੰਸੀਪਲ ਡਾ.ਜਗਸੀਰ ਸਿੰਘ ਬਰਾੜ (ਬੇਬੇ ਨਾਨਕੀ ਯੂਨੀਵਰਸਿਟੀ ਕਾਲਜ,ਮਿੱਠੜਾ ) ਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ…
ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ
ਸਰਾਏ ਅਮਾਨਤ ਖਾਂ /ਝਬਾਲ, 11 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ…
ਦਸਮੇਸ਼ ਸਕੂਲ ਦੇ ਬੱਚੇ ਹੋਣਹਾਰ ਬਿਰਵਾਨ ਅਵਾਰਡ ਨਾਲ ਸਨਮਾਨੇ
ਨਿਹਾਲ ਸਿੰਘ ਵਾਲਾ, 11 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)- ਮਿਆਰੀ ਸਿੱਖਿਆ ਤੇ ਬੱਚਿਆਂ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪੰਜਵੀਂ ਦੀ…
ਸ਼੍ਰੋਮਣੀ ਅਕਾਲੀ ਦਲ ਹਰੇਕ ਪੰਜਾਬੀ ਦੀ ਰੂਹ ਵਿਚ ਵੱਸਦਾ :- ਸਰਬਜੀਤ ਝਿੰਜਰ
ਘਨੌਰ 11 ਅਪ੍ਰੈਲ (ਅਭਿਸ਼ੇਕ ਸੂਦ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਦੇ ਤਹਿਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਹਲਕਾ ਘਨੌਰ ਚ…
















