ਸੋਨਾਲੀਕਾ ਨੇ ਵਿੱਤੀ ਸਾਲ 25 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1,53,764 ਟਰੈਕਟਰ ਵਿਕਰੀ ਕੀਤੀ ਦਰਜ 

 ਅੰਮ੍ਰਿਤਸਰ, 8 ਅਪ੍ਰੈਲ (ਦਿਨੇਸ਼ ਸੋਨੀ) ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਜੋ ਕਿ ਮੋਹਰੀ ਟਰੈਕਟਰ ਅਤੇ ਖੇਤੀਬਾੜੀ ਮਸ਼ੀਨੀਕਰਨ ਬ੍ਰਾਂਡਾਂ ਸੋਨਾਲਿਕਾ ਅਤੇ ਸੋਲਿਸ ਦਾ ਸੰਚਾਲਕ ਹੈ, ਨੇ ਵਿੱਤੀ ਸਾਲ 2025 ਵਿੱਚ 1,53,764 ਦੀ ਹੁਣ…

ਗੁਰਦੁਆਰਾ ਬੀਬੀ ਭਾਨੀ ਵਿਖੇ ਸੰਗਤਾਂ ਵਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਕੀਤਾ ਰੋਸ ਪ੍ਰਦਰਸ਼ਨ   

ਸ੍ਰੀ ਗੋਇੰਦਵਾਲ ਸਾਹਿਬ,  04 ਅਪ੍ਰੈਲ ( ਕਰਨੈਲ ਸਿੰਘ ਰਿੰਕੂ )  ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਾਰਕਿੰਗ ਚ ਬਣੇ ਬਰਾਂਡੇ ਦਾ ਮਸਲਾ ਦਿਨੋ ਦਿਨ…

ਭਗਵੰਤ ਮਾਨ ਸੂਬੇ ਦੀ ਰਾਖ਼ੀ ਕਰਨ ‘ਚ ਅਸਫ਼ਲ, ਬ੍ਰਹਮਪੁਰਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਨੂੰ ਦਖਲ ਦੇਣ ਦੀ ਅਪੀਲ

 ਪੰਜਾਬ ਸਰਕਾਰ ਵੱਲੋਂ ਮਜੀਠੀਆ ਦੀ ਸੁਰੱਖਿਆ ਵਾਪਸ ਲੈਣਾ ਸਿਰਫ਼ ਇੱਕ ਬਦਲਾਖ਼ੋਰੀ – ਬ੍ਰਹਮਪੁਰਾ ਜੈਤੋ, 8 ਅਪ੍ਰੈਲ (ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ…

ਅਣਫਿੱਟ ਜੀਪਾਂ ਨੂੰ ਜਾਅਲੀ  ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ 

 ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ  ਕਰੀਬ 25 ਲੱਖ ਰੁਪਏ ਕੀਮਤ ਦੀਆਂ 5 ਜੀਪਾਂ ਬਰਾਮਦ ਬਠਿੰਡਾ, 8 ਅ੍ਰਪੈਲ (ਰਾਮ…

ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਵਿਸਾਖੀ ਦਾ ਮੇਲਾ ਸ਼ੁਰੂ : ਬਾਬਾ ਨਿਰਮਲ ਸਿੰਘ ਨੌਸ਼ਹਿਰਾ 

 ਕਬੱਡੀ ਦੀਆਂ ਜੇਤੂ ਟੀਮਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ :- ਦਵਿੰਦਰ ਸਿੰਘ ਸੰਧੂ ਢਾਲਾ, ਜਸਮਿੰਦਰ ਸਿੰਘ ਸੰਧੂ  ਸਰਾਏ ਅਮਾਨਤ ਖਾਂ, 8 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਸਰਹੱਦੀ ਪਿੰਡ ਨੋਸ਼ਹਿਰਾ ਢਾਲਾ ਵਿਖੇ ਗੁਰਦੁਆਰਾ…

ਆਰ ਐਂਡ ਆਰ ਪਬਲਿਕ ਸਕੂਲ ਦਾ ਨਤੀਜਾ ਰਿਹਾ 100 ਫੀਸਦੀ

 ਅੰਮ੍ਰਿਤਸਰ, 8 ਅਪ੍ਰੈਲ (ਦਿਨੇਸ਼ ਸੋਨੀ)  ਸ਼ਹੀਦ ਉਧਮ ਸਿੰਘ ਨਗਰ, ਗਲੀ ਨੰ: 2, ਅੰਮ੍ਰਿਤਸਰ ਵਿਖੇ ਸਥਿਤ ਆਰ ਐਂਡ ਆਰ ਪਬਲਿਕ ਸਕੂਲ ਵਿੱਚ ਸਾਲਾਨਾ ਨਤੀਜਿਆਂ ਦੀ ਘੋਸ਼ਣਾ ਕੀਤੀ ਗਈ। ਪ੍ਰਿੰਸੀਪਲ ਦਵਿੰਦਰ ਕੌਰ…

ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਦੀ ਪ੍ਰੀਖਿਆ ਵਿਚੋਂ ਮਾਰੀਆ ਮੱਲਾਂ  

 ਅੰਮ੍ਰਿਤਸਰ, 8 ਅਪ੍ਰੈਲ ( ਦਿਨੇਸ਼ ਸੋਨੀ ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿਚ ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਹਰਲੀਨ…

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਕੀਤਾ ਆਯੋਜਨ 

ਅੰਮ੍ਰਿਤਸਰ, 8 ਅਪ੍ਰੈਲ (ਦਿਨੇਸ਼ ਸੋਨੀ ) ਸਿਹਤ ਵਿਭਾਗ ਵੱਲੋ ਸਿਵਲ ਸਰਜਨ  ਡਾ ਕਿਰਨਦੀਪ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ ਕੇ ਡੀ ਨਰਸਿੰਗ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ…

ਯੁੱਧ ਨਸ਼ਿਆ ਵਿਰੁੱਧ ਨਾਇਟ ਕ੍ਰਿਕਟ ਟੂਰਨਾਮੈਂਟ ਅੱਜ ਤੋਂ ਹੋਣਗੇ ਸ਼ੁਰੂ

ਜੈਤੋ, 8 ਅਪ੍ਰੈਲ (ਰਘੂਨੰਦਨ ਪਰਾਸ਼ਰ ): ਯੁੱਧ ਨਸ਼ਿਆ ਵਿਰੁੱਧ ਨੂੰ ਲੈਕੇ ਜੈਤੋ ਵਿਖੇ ਇੱਕ ਨਾਇਟ ਕ੍ਰਿਕਟ ਟੂਰਨਾਮੈਂਟ 9 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ।ਪੱਤਰਕਾਰਾਂ ਨਾਲ ਗੱਲ ਕਰਦੇ ਕਲੱਬ ਦੇ ਪ੍ਰਧਾਨ…

ਪਿੰਡ ਟਿੱਬਾ ਵਿਚ ਖਾਲਸਾ ਸਾਜਨਾ ਦਿਵਸ “ਵਿਸਾਖੀ” ਮੇਲੇ ਦੀਆਂ ਤਿਆਰੀਆਂ ਮੁਕੰਮਲ

10 ਅਪ੍ਰੈਲ ਨੂੰ ਨਗਰ ਕੀਰਤਨ ਅਤੇ 12 ਅਪ੍ਰੈਲ ਨੂੰ ਹੋਵੇਗਾ ਕੀਰਤਨ ਦਰਬਾਰ ਕਪੂਰਥਲਾ, 8 ਅਪ੍ਰੈਲ (ਕੌੜਾ)- ਬਾਹਰੇ ਇਲਾਕੇ ਦੇ ਨਾਮਵਰ ਪਿੰਡਾਂ ਟਿੱਬਾ, ਅਮਰਕੋਟ, ਭੀਲਾਂਵਾਲ, ਜਾਂਗਲਾ, ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ਨਸੀਰਪੁਰ…