ਪਿੰਡ ਦੋਦਾ ਵਿਖੇ ਬਿਜਲੀ ਦੇ ਕਰੰਟ ਲੱਗਣ ਨਾਲ ਗਰੀਬ ਕਿਸਾਨ ਦੀ ਹੋਈ ਮੌਤ
ਦੋਦਾ, 21 ਅਗਸਤ (ਲਖਵੀਰ ਸਿੰਘ ਧੂਲਕੋਟੀਆ)-ਪਿੰਡ ਦੋਦਾ ਵਿਖੇ ਇੱਕ ਗਰੀਬ ਨੌਜਵਾਨ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਇਸ ਸਬੰਧੀ ਦੁਖੀ ਹਿਰਦੇ ਨਾਲ…
ਡਾਟਾ ਬਰੀਚ ਦਾ ਹਵਾਲਾ ਦੇ ਕੇ ਭਾਜਪਾ ਆਗੂ ਪ੍ਰਿਤਾਪਲ ਸ਼ਰਮਾਂ ਨੂੰ ਪੁਲਿਸ ਨੇ ਕੀਤਾ ਡੀਟੇਨ
ਗਿੱਦੜਬਾਹਾ, 21 ਅਗਸਤ (ਲਖਵੀਰ ਸਿੰਘ ਧੂਲਕੋਟੀਆ) – ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਗਿੱਦੜਬਾਹਾ ਦੇ ਵੱਖ ਵੱਖ ਪਿੰਡਾਂ ਵਿਚ ਕੇਂਦਰ ਸਰਕਾਰ ਦੇ ਆਊਟਰੀਚ ਪ੍ਰੋਗਰਾਮ ‘ਭਾਜਪਾ ਦੇ ਸੇਵਾਦਾਰ ਆ ਗਏ ਨੇ ਤੁਹਾਡੇ…
ਰਾਏ ਸਿੱਖ ਸਮਾਜ ਸੁਧਾਰ ਸਭਾ ਦਾ ਵਫ਼ਦ ਕੇਂਦਰ ਸਰਕਾਰ ਦੇ ਕਨੂੰਨ ਮੰਤਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ
ਗੁਰੂਹਰਸਹਾਏ, 21 ਅਗਸਤ (ਪੰਜਾਬ ਦਾ ਖੁਲਾਸਾ) ਜ਼ਿਲ੍ਹਾ ਫਿਰੋਜ਼ਪੁਰ ਅਤੇ ਫਾਜ਼ਿਲਕਾ ਨਾਲ ਸਬੰਧਤ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਦੇ ਆਗੂਆਂ ਨੇ ਬਾਰਡਰ ਅਤੇ ਪੰਜਾਬ ਦੇ ਮੁੱਖ ਮੁਦਿਆਂ ਅਤੇ ਰਾਏ ਸਿੱਖ…
ਚੋਰ ਦਿਨ-ਦਿਹਾੜੇ ਮੈਡੀਕਲ ਸਟੋਰ ਤੋਂ ਨਕਦੀ ਲੈ ਕੇ ਫਰਾਰ
ਅੰਮ੍ਰਿਤਸਰ 21ਅਗਸਤ (ਦਿਨੇਸ਼ ਸੋਨੀ) ਚੋਰਾਂ ਨੇ ਖੰਡਵਾਲਾ ਸਥਿਤ ਇੱਕ ਮੈਡੀਕਲ ਸਟੋਰ ਵਿੱਚ ਦਿਨ-ਦਿਹਾੜੇ ਚੋਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਹਰ ਮੈਡੀਕਲ ਸਟੋਰ ਦੇ ਮਾਲਕ ਸੁਖਦੇਵ ਸਿੰਘ ਨੇ ਦੱਸਿਆ…
ਪੁਲਿਸ ਨੇ ਭਾਜਪਾ ਵੱਲੋਂ ਲਾਏ ਜਾ ਰਹੇ ਕੈਂਪਾਂ ਨੂੰ ਰੋਕਿਆ, ਚਾਰ ਆਗੂ ਲਏ ਹਿਰਾਸਤ ਚ
ਸ੍ਰੀ ਮੁਕਤਸਰ ਸਾਹਿਬ, 21 ਅਗਸਤ () – ਜਿਲੇ ਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਭਾਜਪਾ ਵੱਲੋਂ ਲਾਏ ਜਾ ਰਹੇ ਕੈਂਪਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕਿਆ…
ਕੈਬਨਿਟ ਮੰਤਰੀ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ
ਮਲੋਟ, 21 ਅਗਸਤ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਵਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਅੱਗੇ…
ਹਾੜ੍ਹੀ 2026 ਲਈ ਖਾਦਾਂ ਦੀ ਪੂਰਤੀ ਹਿੱਤ ਕੀਤੇ ਜਾ ਰਹੇ ਹਨ ਅਗਾਂਹੂ ਪ੍ਰਬੰਧ : ਡਾ. ਕਰਨਜੀਤ ਸਿੰਘ ਗਿੱਲ
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਦੀਪਾਂਕੁਰ)- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜ੍ਹੀ 2026 ਲਈ ਖਾਦਾ ਦੇ ਅਗਾਂਹੂ ਪ੍ਰਬੰਧਾਂ…
ਬੀ.ਐੱਸ.ਐੱਫ., ਜੇਲ ਵਾਰਡਨ/ਮੈਟਰਨ ਅਤੇ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜ਼ੀਕਲ ਟਰੇਨਿੰਗ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 21 ਅਗਸਤ ()- ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ PSSS2 ਵੱਲੋਂ 500 ਪੋਸਟਾਂ (29 ਸਹਾਇਕ ਸੁਪਰਡੰਟ, 451 ਜੇਲ ਵਾਰਡਨ…
ਉਦੇਕਰਨ ਦੇ ਡੀ ਵੀ ਐਮ ਪਬਲਿਕ ਸਕੂਲ ਵਿੱਚ ਪੌਦੇ ਲਗਾਏ ਗਏ
ਸ਼੍ਰੀ ਮੁਕਤਸਰ ਸਾਹਿਬ, 21 ਅਗਸਤ (ਦੀਪਾਂਕੁਰ)- ਵਾਤਾਵਰਣ ਸੁਰੱਖਿਆ ਵੱਲ ਇੱਕ ਸ਼ਲਾਘਾਯੋਗ ਕਦਮ ਚੁੱਕਦੇ ਹੋਏ, ਅੱਜ ਡੀ ਵੀ ਐਮ ਪਬਲਿਕ ਸਕੂਲ, ਉਦੇਕਰਨ ਵਿਖੇ ਇੱਕ ਰੁੱਖ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।…
ਗੁਰਪ੍ਰੀਤ ਸਿੰਘ ਬੇਦੀ ਦੀ ਮਿੱਠੀ ਯਾਦ ’ਚ ਲਗਾਇਆ ਫਲਾਂ ਦਾ ਲੰਗਰ
ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਬੇਦੀ ਪਰਿਵਾਰ ਦੇ ਸਪੁੱਤਰ ਗੁਰਪ੍ਰੀਤ ਸਿੰਘ ਬੇਦੀ (ਮਨੀ ਬੇਦੀ) ਜੋ ਕਿ 18 ਫਰਵਰੀ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ…














