ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੈਟਰਨ ਅਥਥੀਟਾਂ ਨੇ ਚੁੱਕਿਆ ਬੀੜ

ਬਠਿੰਡਾ 31 ਜੁਲਾਈ(ਐੱਸ ਐੱਸ ਰਾਹੀ):   ਪੰਜਾਬ ਦੇ ਨੌਜਵਾਨਾਂ ਦੀ ਖੇਡਾਂ ਪ੍ਰਤੀ ਦਿਨੋ ਦਿਨ ਘੱਟ ਰਹੀ ਰੁਚੀ ਨੂੰ ਵੇਖਦੇ ਹੋਏ ਪੰਜਾਬ ਦੇ ਸਾਰੇ ਜਿਲਿਆਂ ਦੇ ਵੈਟਰਨ ਅਥਲੀਟਾਂ ਨੇ ਬਠਿੰਡਾ ਦੇ ਟੀਚਰ…

ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਕਨਵੈਂਨਸ਼ਨ 

ਬਠਿੰਡਾ ; 31 ਜੁਲਾਈ- ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵਲੋਂ ਜੰਗੇ ਇ ਆਜ਼ਾਦੀ ਦੇ ਬੇਜੋੜ ਸ਼ਹੀਦ ਊਧਮ ਸਿੰਘ ਸੁਨਾਮ ਉਰਫ ਮੁਹੰਮਦ ਸਿੰਘ ਆਜ਼ਾਦ ਦੇ ਸ਼ਹੀਦੀ ਦਿਹਾੜੇ ਮੌਕੇ ‘ਟੀਚਰਜ਼ ਹੋਮ ਬਠਿੰਡਾ’ ਵਿਖੇ…

ਘੱਟ ਬਜਟ ਵਾਲੇ ਵਿਦਿਆਰਥੀਆਂ ਲਈ ਵਿਦੇਸ਼ ਜਾਣ ਦਾ ਸੁਨਹਿਰੀ ਮੌਕਾ : ਸ਼ਰਮਾ

ਕੋਟਕਪੂਰਾ, 31 ਜੁਲਾਈ (ਟਿੰਕੂ ਕਮਾਰ) :- ਕੋਟਕਪੂਰਾ ਦੇ ਮੁਕਤਸਰ ਰੋਡ ’ਤੇ ਰੇਲਵੇ ਅੰਡਰਬ੍ਰਿਜ ਅਤੇ ਫਰੀਦਕੋਟ ਦੇ ਥਾਣਾ ਸਦਰ ਨੇੜੇ ਸਥਿੱਤ ਚੰਡੀਗੜ੍ਹ ਆਈਲੈਟਸ ਅਤੇ ਇੰਮੀਗ੍ਰੇਸ਼ਨ (ਸੀ.ਆਈ.ਆਈ.ਸੀ.) ਦੇ ਚੇਅਰਮੈਨ ਵਾਸੂ ਸ਼ਰਮਾ ਨੇ…

ਫਰੀਡਮ ਫਾਇਟਰਜ਼ ਡੀਪੈਂਡੈਟਸ ਐਸੋਸੀਏਸ਼ਨ ਨੇ ਊਧਮ ਸਿੰਘ ਦਾ 86 ਵਾਂ ਸ਼ਹੀਦੀ ਦਿਹਾੜਾ ਮਨਾਇਆ

ਫ਼ਰੀਦਕੋਟ 31 ਜੁਲਾਈ(ਵਿਪਨ ਮਿੱਤਲ):-ਫਰੀਡਮ ਫਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਨੇ ਜਲਿਆਂ ਵਾਲਾ ਬਾਗ ਵਿੱਚ ਮਾਰੇ ਗਏ ਨਿਹੱਥੇ ਬੇਕਸੂਰ ਭਾਰਤੀਆਂ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਭਾਰਤ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ…

ਖੇਤੀਬਾੜੀ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਦੇ ਸਟਾਫ ਦੀ ਲਗਾਈ ਦੂਜੀ ਟਰੇਨਿੰਗ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਦੀ ਯੋਗ ਅਗਵਾਈ…

ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸਟੀਚਿਊਟ ਕਾਲਜ ਵਿਖੇ ਮਨੁੱਖੀ ਤਸਕਰੀ ਵਿਰੋਧੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਰਾਜ ਕੁਮਾਰ ਮਾਣਯੋਗ ਜ਼ਿਲ•ਾ ਅਤੇ ਸੈਸ਼ਨ ਜੱਜ-ਸਾਹਿਤ – ਚੇਅਰਮੈਨ, ਜਿਲਾ ਕਾਨੂੰਨੀ  ਸੇਵਾਂਵਾ…

L ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਗੁਰਮੀਤ)- ਡਾ. ਅਖਿਲ ਚੌਧਰੀ (ਆਈ.ਪੀ.ਐਸ), ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ. ਵੱਲੋਂ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ ਮੁਹਿੰਮ ਚਲਾਈ…

ਕੋਆਪਰੇਟਿਵ ਸੁਸਾਇਟੀਆਂ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ : ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪਿੰਡ ਜੱਸੇਆਣਾ ਦੀ ਕੋਆਪਰੇਟਿਵ ਬਹੁਮੰਤਵੀ ਸੇਵਾ ਸੁਸਾਇਟੀ ਦੀ ਚੋਣ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ…

ਸੇਵਾ ਕੇਂਦਰਾਂ ਤੋਂ ਸੁਖਾਲੇ ਤਰੀਕੇ ਵੱਧ ਤੋਂ ਵੱਧ ਸੇਵਾਵਾਂ ਦਾ ਲਾਹਾ ਲੈਣ ਸ੍ਰੀ ਮੁਕਤਸਰ ਸਾਹਿਬ ਦੇ ਨਾਗਰਿਕ: ਐਸ.ਡੀ.ਐਮ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਦੀਪਾਂਕੁਰ)- ਸ੍ਰੀ ਮੁਕਤਸਰ ਸਾਹਿਬ ਦੇ ਐਸ.ਡੀ.ਐਮ ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਨਾਗਰਿਕ ਸੇਵਾ ਕੇਂਦਰਾਂ ਤੋਂ ਹੁਣ ਸੁਖਾਲੇ ਤਰੀਕੇ ਨਾਲ…

“ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸੀਆਈਏ ਮੁਕਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁੱਖ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਤਹਿਤ ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ…