ਐਸ.ਐਸ.ਪੀ. ਵੱਲੋਂ ਥਾਣਾ ਮੁਖੀਆਂ ਨਾਲ ਜਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਅੱਜ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਜਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ, ਜਿਸ ਵਿੱਚ ਸਮੂਹ ਹਲਕਾ ਅਫਸਰਾਂ ਦੇ ਨਾਲ-ਨਾਲ…

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਦੋ ਵਿਦਿਆਰਥੀਆਂ ਦੀ ਨੌਕਰੀ ਲਈ ਹੋਈ ਚੋਣ

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਸਥਾਨਕ ਦੇਵੀਵਾਲਾ ਰੋਡ ’ਤੇ ਸਥਿੱਤ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ ਦੀ ਪਲੇਸਮੈਂਟ ਹੋਈ। ਇਹ ਪਲੇਸਮੈਂਟ ਕਾਲਜ ਦੇ ਟੀ.ਪੀ.ਓ. ਮਿਸ ਪੁਨੀਤ ਮਿੱਤਲ ਲੈਕਚਰਾਰ ਕੰਪਿਊਟਰ ਸਾਇੰਸ…

ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈ. ਸਿੱਖਿਆ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵੱਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈ ਸਿੱਖਿਆ ਜਸਪਾਲ ਮੋਗਾ ਨੂੰ ਅਧਿਆਪਕਾ ਦੀਆਂ ਸਮੱਸਿਆਂਵਾਂ ਸਬੰਧੀ ਮਿਲਿਆ। ਵਫ਼ਦ ਦੀ ਅਗਵਾਈ ਗੌਰਮਿੰਟ ਟੀਚਰਜ਼…

ਮਾਮਲਾ ਚਾਂਦੀ ਦੇ ਛਤਰ ਚੋਰੀ ਦਾ

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਮੀਤ ਸਿੰਘ ਢਿੱਲੋਂ, ਪੀ.ਪੀ.ਐੱਸ. (ਕਪਤਾਨ ਪੁਲਿਸ, ਇਨਵੈਸਟਿਗੇਸ਼ਨ) ਅਤੇ…

ਕੈਬਨਿਟ ਮੰਤਰੀ ਨੇ ਖਾਨੇ ਕੀ ਢਾਬ ਦੇ ਸਰਕਾਰੀ ਸਕੂਲ ’ਚ ਲਗਵਾਏ ਏ.ਸੀ.

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਵਈ ਵਾਲੀ ਸੂਬਾ ਸਰਕਾਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਸਾਰੂ ਮਹੌਲ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੀ ਸਹੂਲਤ…

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 300 ਗ੍ਰਾਮ ਹੈਰੋਇਨ ਸਮੇਤ ਪਿਓ-ਧੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 300 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਸੀ.ਆਈ.ਏ. ਸਟਾਫ ਮਲੋਟ ਵੱਲੋਂ ਪੈਟਰੋਲਿੰਗ ਦੌਰਾਨ ਜੀ.ਟੀ. ਰੋਡ…

ਕੈਬਨਿਟ ਮੰਤਰੀ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿੱਚ ਲੜਕੀਆਂ ਅਤੇ ਔਰਤਾਂ ਨੂੰ…

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਮਲੋਟ ਵਿਖੇ ਕੀਤੀ ਸਾਂਝੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਲੋਟ ਵਿਖੇ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਮਹਿੰਗਾ ਸਿੰਘ ਦੋਦਾ ਨੇ ਕੀਤੀ। ਮੀਟਿੰਗ ਵਿੱਚ ਸ਼ਾਮਿਲ…

ਪੰਜਾਬ ਸਰਕਾਰ ਫਿਰ ਮੁਕਰੀ ਮੁਲਾਜਮ ਅਤੇ ਪੈਨਸ਼ਨਰਜ਼ ਸਾਝਾ ਫਰੰਟ ਨਾਲ ਹੋਣ ਵਾਲੀ ਮੀਟਿੰਗ ਤੋਂ: ਜੋਗਿੰਦਰ ਸਿੰਘ ਮੱਲਣ

ਸ਼੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਅਤੇ ਟਰਾਸਮਿਸ਼ਨ ਸਰਕਲ ਸ੍ਰੀ ਮੁੱਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਸਰਕਲ ਸਕੱਤਰ ਮੇਘ ਰਾਜ ਬੁੱਟਰ ਸਰਕਲ ਮੀਤ ਪ੍ਰਧਾਨ…

ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ, ਤਿੰਨ ਬੱਚਿਆਂ ਸਰੋਂ ਉਠਿਆ ਪਿਓ ਦਾ ਹੱਥ

ਦੋਦਾ, ਸ਼੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਪਿੰਡ ਕੋਟਲੀ ਦੇ ਕੋਠੇ ਢਾਬਾਂ ਵਾਲੇ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ…