ਵੱਖ ਵੱਖ ਮਾਮਲਿਆਂ ਵਿੱਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਚਾਰ ਕਾਬ

ਜਗਰਾਉਂ 27ਜੁਲਾਈ (ਜਸਵਿੰਦਰ ਸਿੰਘ ਡਾਂਗੀਆ) । ਲੁਧਿਆਣਾ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਦਾਖਾ ਦੇ ਏਐਸਆਈ ਇੰਦਰਜੀਤ ਸਿੰਘ ਨੇ ਦੱਸਿਆ…

ਪਿੰਡਾਂ ਚ ਲਗਾ ਦਿੱਤੇ ਗਏ ਬੋਰਡ ਆਮ ਆਦਮੀ ਪਾਰਟੀ ਦੇ ਆਗੂ ਦਾ ਪਿੰਡ ਵਿੱਚ ਨਾ ਆਉਣ 

ਜਗਰਾਓਂ 27 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪੋਲਿਸੀ ਦਾ ਸ਼ੁਰੂ ਤੋਂ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ । ਪਰ ਸਰਕਾਰ…

ਬਰਨਾਲਾ ਵਿੱਚ ਲੈਂਡ ਪੂਲਿੰਗ ਨੀਤੀ ਦੇ ਅਧੀਨ ਆਉਂਦੀ 317 ਏਕੜ ਜ਼ਮੀਨ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲਿਆ

ਬਰਨਾਲਾ, 27 ਜੁਲਾਈ (ਬਲਵਿੰਦਰ ਆਜ਼ਾਦ):- ਪੰਜਾਬ ਸਰਕਾਰ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਅਧੀਨ ਆਉਂਦੀ ਬਰਨਾਲਾ ਦੇ ਕਿਸਾਨਾਂ ਦੀ 317 ਏਕੜ ਜ਼ਮੀਨ ਨੂੰ ਲੈ ਕੇ ਕਿਸਾਨਾਂ ਦਾ ਇੱਕ ਵਫਦ ਕਾਂਗਰਸ…

ਧਨੌਲਾ ਕੋਆਪਰੇਟਿਵ ਸੋਸਾਇਟੀ ਦੇ ਪ੍ਰਧਾਨ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ 

ਧਨੌਲਾ, 27 ਜੁਲਾਈ (ਸੁਖਰਾਜ ਚਹਿਲ):- ਇੱਥੋਂ ਦੀ ਬਹੁਮੰਤਵੀ ਖੇਤੀਬਾੜੀ ਸੋਸਾਇਟੀ ਦੇ ਪ੍ਰਧਾਨ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ…

ਰੱਖੜ ਪੁੰਨਿਆਂ ਦੇ ਸੰਬੰਧ ਵਿੱਚ ਤਲਵੰਡੀ ਚੌਧਰੀਆਂ ਵਿਖੇ ਪੰਜ ਰੋਜਾ ਧਾਰਮਿਕ ਸਮਾਗਮ 30 ਤੋਂ 

ਕਪੂਰਥਲਾ , 27 ਜੁਲਾਈ (ਕੌੜਾ)- ਗੁਰਦੁਆਰਾ ਬੇਬੇ ਨਾਨਕੀ ਜੀ ਖੂਹ ਸਾਹਿਬ ਪ੍ਰਬੰਧਕ ਕਮੇਟੀ (ਰਜਿ ) ਤਲਵੰਡੀ ਚੌਧਰੀਆਂ, ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ…

ਵਿੱਕੀ ਮਿੱਡੂਖੇੜਾ ਦੀ ਯਾਦ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ 

ਧਨੌਲਾ/ਬਰਨਾਲਾ, 27 ਜੁਲਾਈ (ਸੁਖਰਾਜ ਚਹਿਲ):- ਜ਼ਿਲ੍ਹੇ ਦੇ ਪਿੰਡ ਅਸਪਾਲ ਕਲਾਂ ਵਿਖੇ ਸੰਦੀਪ ਕੁਮਾਰ ਸੀਪਾ ਅਸਪਾਲਾਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਬਰਨਾਲਾ ਦੀ ਅਗਵਾਈ ਵਿੱਚ ਵਿੱਕੀ ਮਿੱਡੂਖੇੜਾ ਦੀ ਯਾਦ ਵਿੱਚ ਵਾਤਾਵਰਣ…

ਫਾਲਕਨ ਇੰਟਰਨੈਸ਼ਨਲ ਸਕੂਲ ‘ਚ ਤੀਆਂ ਦੀਆਂ ਰੌਣਕਾਂ

ਕਪੂਰਥਲਾ, 27 ਜੁਲਾਈ ( ਕੌੜਾ ) –  ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਨੇ ਰੰਗੀਨ ਪਹਿਰਾਵੇ ‘ਚ ਪੰਜਾਬੀ ਸਭਿਆਚਾਰ ਨੂੰ…

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਝੋਨੇ ‘ਚ ਮਧਰੇਪਨ ਰੋਗ ਦਾ ਨਿਰੀਖ਼ਣ, ਰੋਗੀ ਬੂਟਿਆਂ ਨੂੰ ਪੁੱਟ ਕੇ ਡੂੰਘਾ ਨੱਪਣ ਦੀ ਦਿੱਤੀ ਸਲਾਹ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੇਖਿਆ ਜਾ ਰਿਹਾ ਹੈ ਕਿ ਝੋਨੇ ਦੇ ਕੁਝ ਖੇਤਾਂ…

ਨਰੇਗਾ ਰੁਜਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਡੀਸੀ ਦਫ਼ਤਰ ਮੂਹਰੇ ਲਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਨਰੇਗਾ ਰੁਜਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵੱਲੋਂ ਨਰੇਗਾ ਮਜ਼ਦੂਰ ਮੰਗਾਂ ਨੂੰ ਲੈ ਕੇ ਮੁਕਤਸਰ ਡੀਸੀ ਦਫ਼ਤਰ ਮੂਹਰੇ ਧਰਨਾ ਲਗਾ ਕੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।…

ਸਿਵਲ ਸਰਜਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ

ਸ਼੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਸਿਵਲ ਸਰਜਨ ਡਾ ਜਗਦੀਪ ਚਾਵਲਾ ਦੀ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਸਬੰਧੀ ਵੱਖ-ਵੱਖ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ…