ਭਾਜਪਾ ਵੱਲੋਂ ਮੋਦੀ ਸਰਕਾਰ ਵਿਸ਼ੇਸ਼ ਸੇਵਾ ਕੈਂਪ ਮੁਹਿੰਮ ਤਹਿਤ ਜੋਧੂ ਕਲੋਨੀ ਵਿੱਚ ਲਗਾਇਆ ਗਿਆ ਕੈਂਪ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (): ਭਾਜਪਾ ਮੰਡਲ 3 ਵੱਲੋਂ ਮੋਦੀ ਸਰਕਾਰ ਵਿਸ਼ੇਸ਼ ਸੇਵਾ ਕੈਂਪ ਮੁਹਿੰਮ 2025 ਤਹਿਤ ਬੁੱਧਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜੋਧੂ ਕਲੋਨੀ ਗਲੀ…

ਪੰਚਾਂ ਦੀ ਉਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ

ਸ੍ਰੀ ਮਕਤਸਰ ਸਾਹਿਬ, 16 ਜੁਲਾਈ ()- ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਚਾਂ ਦੀ ਉਪ ਚੋਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ…

ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਵਿਗੁਲ ਵਜਾ ਦਿੱਤਾ ਹੈ। ਪਿਛਲੇ ਕਈ ਸਾਲਾਂ ਤੋਂ ਗੱਲਬਾਤ ਰਾਹੀਂ ਮਸਲੇ ਹੱਲ…

ਨਰਮੇਂ ਦੀ ਫ਼ਸਲ ਵਿੱਚ ਪਾਣੀ ਦੀ ਨਿਕਾਸੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਪਿਛਲੇ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਫ਼ਸਲਾਂ ਦੀ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ,…

ਵਿਧਾਨ ਸਭਾ ਵਰਗੀ ਪਵਿੱਤਰ ਜਗਾ ਨੂੰ ਗਾਲੀ ਗਲੋਚ ਕਰਕੇ ਕਾਂਗਰਸੀ ਤੇ ਆਪ ਆਗੂਆਂ ਨੇ ਕਲੰਕਿਤ ਕੀਤਾ -ਹਨੀ ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਦੀਪਾਂਕੁਰ)- ਵਿਧਾਨ ਸਭਾ ਵਰਗੀ ਪਵਿੱਤਰ ਜਗਾ ਨੂੰ ਗਾਲੀ ਗਲੋਚ ਕਰਕੇ ਕਾਂਗਰਸੀ ਤੇ ਆਪ ਵਾਲਿਆ ਨੇ ਕਲੰਕਿਤ ਕੀਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ…

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ…

ਗੁਰੂ ਗੋਬਿੰਦ ਸਿੰਘ ਪਾਰਕ ’ਚ ਭਰਿਆ ਸੀਵਰੇਜ਼ ਦਾ ਗੰਦਾ ਪਾਣੀ

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ (ਗੁਰਮੀਤ ਵਰਮਾ)- ਸ਼੍ਰੀ ਮੁਕਤਸਰ ਸਾਹਿਬ ਅੰਦਰ ਸੀਵਰੇਜ਼ ਸਿਸਟਮ ਦਾ ਐਨਾ ਜ਼ਿਆਦਾ ਮਾੜਾ ਹਾਲ ਹੋ ਚੁੱਕਾ ਕਿ ਸ਼ਹਿਰ ਵਾਸੀ ਨਰਕ ਭਰੀ ਜਿੰਦਗੀ ਬਤੀਤ ਕਰਨ ਲਈ ਮਜ਼ਬੂਰ…

ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ (ਸੁਧਾਰ ਘਰ) ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ…

ਉਪ ਮੰਡਲ ਮੈਜਿਸਟਰੇਟ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- 15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ…

ਮੀਂਹ ਕਾਰਨ ਛੱਤ ਡਿੱਗੀ, ਇਕ ਜ਼ਖ਼ਮੀ

ਸ਼੍ਰੀ ਮੁਕਤਸਰ ਸਾਹਿਬ, ਮਲੋਟ, 16 ਜੁਲਾਈ ()-ਮਲੋਟ ਦੀ ਮਹਾਂਵੀਰ ਨਗਰੀ ’ਚ ਇਕ ਗਰੀਬ ਪਰਿਵਾਰ ਦੀ ਛੱਤ ਡਿੱਗ ਗਈ, ਜਿਸ ਕਾਰਨ ਇਕ ਵਿਆਕਤੀ ਗੰਭੀਰ ਜ਼ਖਮੀ ਹੋ ਗਿਆ। ਛੱਤ ਡਿੱਗਣ ਕਾਰਨ ਕਮਰੇ…