ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ
ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਐਡਵੋਕੇਟ ਹਰਪ੍ਰੀਤ ਸਿੰਘ,…
ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ
ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ…
ਸ਼੍ਰੀ ਚੱਕਰਧਰ ਸਵਾਮੀ ਸ਼੍ਰੀ ਕ੍ਰਿਸ਼ਨ ਮਹਾਰਾਜ ਦਾ ਅਵਤਾਰ : ਸਾਗਰ ਮੁਨੀ ਸ਼ਾਸਤਰੀ ਜੈ ਕ੍ਰਿਸ਼ਨਨ ਮੰਦਰ ਵਿੱਚ ਸ਼੍ਰੀ ਚੱਕਰਧਰ ਜੈਅੰਤੀ ਮਨਾਈ ਗਈ
ਅੰਮ੍ਰਿਤਸਰ14 ਸਤੰਬਰ ( ਮਨਜੀਤ ਸਿੰਘ ਸ਼ੇਰਗਿੱਲ )=ਜੀਵਾਂ ਨੂੰ ਬਚਾਉਣ ਲਈ ਹਰ ਯੁੱਗ ਵਿਚ ਪਰਮਾਤਮਾ ਅਵਤਾਰ ਧਾਰਦਾ ਹੈ। ਸ਼੍ਰੀ ਮਦਭਾਗਵਦ ਗੀਤਾ ਵਿੱਚ, ਭਗਵਾਨ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਕਹਿੰਦੇ ਹਨ ਕਿ…
ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ
ਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ ਚਲਾਈ ਗਈ…
ਅੱਖਰ ਮੰਚ ਕਪੂਰਥਲਾ ਵੱਲੋਂ ਪ੍ਰਸਿੱਧ ਵਿਦਵਾਨ ਤੇ ਲੇਖਕ ਸੁਖਦੇਵ ਸਿੰਘ ਸਿਰਸਾ ਨੂੰ ਸੈਨਟ ਲਈ ਕਾਮਯਾਬ ਕਰਨ ਦੀ ਅਪੀਲ
ਕਪੂਰਥਲਾ, 14 ਸਤੰਬਰ( ਕੌੜਾ )- ਅੱਖਰ ਮੰਚ ਕਪੂਰਥਲਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋ ਰਹੀਆਂ ਸੈਨਟ ਚੋਣਾਂ ਲਈ ਗ੍ਰੈਜੂਏਟ ਹਲਕੇ ਤੋਂ ਚੋਣ ਲੜ ਰਹੇ ਪੰਜਾਬੀ ਭਾਸ਼ਾ ਦੇ ਪ੍ਰਸਿੱਧ…
ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਦੋ ਨਵੇਂ ਪਾਵਰ ਟ੍ਰਾਂਸਫਾਰਮਰਾਂ ਦਾ ਉਦਘਾਟਨ ਕੀਤਾ ਹਲਕੇ ਵਿੱਚ ਹੁਣ ਤੱਕ ਕੁੱਲ 16 ਨਵੇਂ ਪਾਵਰ ਟ੍ਰਾਂਸਫਾਰਮਰ ਲਗਾਏ ਗਏ ਹਨ: ਵਿਧਾਇਕ ਡਾ. ਅਜੈ ਗੁਪਤਾ
ਅੰਮ੍ਰਿਤਸਰ, 14 ਸਤੰਬਰ,( ਮਨਜੀਤ ਸਿੰਘ ਸ਼ੇਰਗਿੱਲ)=ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਹਲਕੇ ਵਿੱਚ ਦੋ ਨਵੇਂ ਪਾਵਰ ਟ੍ਰਾਂਸਫਾਰਮਰਾਂ ਦਾ ਉਦਘਾਟਨ ਕੀਤਾ। ਇਹ ਟ੍ਰਾਂਸਫਾਰਮਰ ਲੋਹਗੜ੍ਹ ਗੁਰੂਦੁਆਰਾ ਸਾਹਿਬ…
ਸਤਲੁਜ ਵਿਦਿਆਨੰਦ ਪਬਲਿਕ ਸਕੂਲ ਬਣਾ ਟੌਂਸਾ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ ਅਤੇ ਹਰਸ਼ੋਲਾਸ ਨਾਲ ਮਨਾਇਆ
ਬਲਾਚੌਰ, 14 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਸਤਲੁਜ ਵਿਦਿਆਨੰਦ ਪਬਲਿਕ ਸਕੂਲ ਬਣਾ ਟੌਂਸਾ ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਬੜੇ ਹਰਸ਼ੋਲਾਸ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਗਵਾਨ…
ਚੌਧਰੀ ਓਮ ਪ੍ਰਕਾਸ਼ ਜੀ ਦੇ ਦੇਹਾਂਤ ‘ਤੇ ਗਹਿਰਾ ਸੋਗ, 15 ਤੇ 16 ਸਤੰਬਰ ਨੂੰ ਸ਼ੋਕ ਇਕੱਠ
ਨਵਾਂਸ਼ਹਿਰ , 14 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਰਾਹੋਂ ਰੋਡ ਸਥਿਤ ਪ੍ਰਸਿੱਧ ਚੌਧਰੀ ਸਵੀਟਸ ਸ਼ਾਪ ਵਾਲੇ ਚੌਧਰੀ ਓਮ ਪ੍ਰਕਾਸ਼ ਜੀ (ਲੁਧਿਆਣਾ ਵਾਲੇ) ਦੇ 11 ਸਤੰਬਰ 2026 ਨੂੰ ਹੋਏ ਦੁਖਦਾਈ ਦੇਹਾਂਤ…
ਧਰਮਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ‘ ‘ਚ ਮਨਾਇਆ ਸਲਾਨਾ ਸ਼ਹੀਦੀ ਜੋੜ ਮੇਲਾ
ਨੂਰਪੁਰ ਬੇਦੀ ਦਲਜੀਤ ਚਨੌਲੀ -ਧਰਮ ਯੁੱਧ ਮੋਰਚੇ ਦੌਰਾਨ ਸੰਨ 1982 ਸਮੇਂ ਸ੍ਰੀ ਤਰਨਤਾਰਨ ਸਾਹਿਬ ਰੇਲਵੇ ਫਾਟਕ ਤੇ ਸ਼ਹੀਦ ਹੋਏ 34 ਸਿੰਘ ਸ਼ਹੀਦਾਂ ਦੀ ਯਾਦ ‘ਚ ਬਣੇ ਯਾਦਗਾਰ ਅਸਥਾਨ ਗੁਰਦੁਆਰਾ 34…
ਡੀਏ ਦੇਣ ਲਈ ਸਰਕਾਰ ਵਚਨਬੱਧ ਹੈ ਤਾਂ 18 ਫ਼ੀਸਦੀ ਬਕਾਇਆ ਅਜੇ ਤੱਕ ਕਿਉਂ ਨਹੀਂ ਦਿੱਤਾ? ਵਿੱਤ ਮੰਤਰੀ ਦਾ ਬਿਆਨ ਨਿਰਾ ਝੂਠ ਦਾ ਪੁਲੰਦਾ ਤੇ ਗੁੰਮਰਾਹਕੁਨ : ਮੁਲਾਜ਼ਮ-ਪੈਨਸ਼ਨਰ ਆਗੂ
ਜੈਤੋ, 14 ਸਤੰਬਰ (ਮਨਜੀਤ ਸਿੰਘ ਢੱਲਾ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇੱਕ ਪੰਜਾਬੀ ਅਖ਼ਬਾਰ ਵਿੱਚ 12 ਸਤੰਬਰ ਨੂੰ ਪ੍ਰਕਾਸ਼ਿਤ ਇੰਟਰਵਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ…










